Hindi English Sunday, 28 July 2024 🕑
BREAKING
ਮੁਲਾਜ਼ਮ ਲਹਿਰਾਂ ਦੇ ਭੀਸ਼ਮ ਪਿਤਾਮਾ ਸਦਾ ਯਾਦ ਰੱਖੇ ਜਾਣਗੇ : ਪ੍ਰਿੰਸੀਪਲ ਬੁੱਧ ਰਾਮ ਤੀਜੇ ਅਤੇ ਚੌਥੇ ਪਾਤਸ਼ਾਹ ਜੀ ਨਾਲ ਸਬੰਧਤ ਸ਼ਤਾਬਦੀ ਦੇ ਸਮਾਗਮ ਯਾਦਗਾਰੀ ਹੋਣਗੇ : ਐਡਵੋਕੇਟ ਧਾਮੀ ਮੈਂ ਸਾਰੇ ਕਾਗਜ਼ ਇਕੱਠੇ ਕਰ ਲਏ, ਆਉਣ ਵਾਲੇ ਦਿਨਾਂ ’ਚ ਦੇਵਾਂਗਾ ਖੁਸ਼ਖਬਰੀ : ਭਗਵੰਤ ਮਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ   ਕਾਰਜਕਾਰੀ ਇੰਜੀਨੀਅਰ ਸੀਵਰੇਜ ਬੋਰਡ ਬਠਿੰਡਾਂ ਵਿਰੁੱਧ ਫੀਲਡ ਮੁਲਾਜ਼ਮਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ ਮਾਨ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਨਾਕਾਮ : ਬਿਕਰਮਜੀਤ ਸਿੰਘ ਚੀਮਾ ਭਿਆਨਕ ਹਾਦਸੇ ਵਿੱਚ ਇਕ ਪਰਿਵਾਰ ਦੇ 5 ਬੱਚਿਆਂ ਸਮੇਤ 8 ਦੀ ਮੌਤ ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਹਿਮਾਚਲ

More News

ਪ੍ਰਧਾਨ ਮੰਤਰੀ ਮੋਦੀ ਹਿਮਾਚਲ ‘ਚ 11 ਸੌ ਕਰੋੜ ਰੁਪਏ ਦੇ ਤਿੰਨ ਪਣਬਿਜਲੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ

Updated on Monday, December 27, 2021 09:48 AM IST

ਸ਼ਿਮਲਾ/27 ਦਸੰਬਰ/ਦੇਸ਼ ਕਲਿਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਪਹੁੰਚਣਗੇ। ਇੱਥੇ ਇੱਕ ਰੈਲੀ ਨੂੰ ਸੰਬੋਧਨ ਕਰਨ ਤੋਂ ਇਲਾਵਾ ਉਹ 11,000 ਕਰੋੜ ਰੁਪਏ ਦੇ ਤਿੰਨ ਪਣਬਿਜਲੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਜਦਕਿ ਇੱਕ ਪਣਬਿਜਲੀ ਪ੍ਰੋਜੈਕਟ ਦਾ ਉਦਘਾਟਨ ਕਰਨਗੇ।
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦੱਸਿਆ ਗਿਆ ਕਿ ਪੀਐਮ ਮੋਦੀ 40 ਮੈਗਾਵਾਟ ਬਿਜਲੀ ਉਤਪਾਦਨ ਲਈ 7,000 ਕਰੋੜ ਰੁਪਏ ਦੀ ਲਾਗਤ ਵਾਲੇ ਰੇਣੁਕਾਜੀ ਡੈਮ ਅਤੇ ਹਾਈਡ੍ਰੋ ਪਾਵਰ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ। ਇਹ ਪ੍ਰੋਜੈਕਟ ਲਗਭਗ 30 ਸਾਲਾਂ ਤੋਂ ਫਾਈਲਾਂ ਵਿੱਚ ਲਟਕਿਆ ਹੋਇਆ ਹੈ। ਇਸ ਪ੍ਰਾਜੈਕਟ ਤੋਂ ਦਿੱਲੀ ਨੂੰ 50 ਕਰੋੜ ਯੂਨਿਟ ਵਾਧੂ ਬਿਜਲੀ ਮਿਲੇਗੀ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ 1800 ਕਰੋੜ ਰੁਪਏ ਦੀ ਲਾਗਤ ਵਾਲੇ 210 ਮੈਗਾਵਾਟ ਲੁਹਰੀ ਪੜਾਅ-1 ਪ੍ਰੋਜੈਕਟ ਅਤੇ 680 ਕਰੋੜ ਰੁਪਏ ਦੀ ਲਾਗਤ ਵਾਲੇ 66 ਮੈਗਾਵਾਟ ਸਮਰੱਥਾ ਵਾਲੇ ਧੌਲਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ 1800 ਕਰੋੜ ਰੁਪਏ ਦੀ ਲਾਗਤ ਵਾਲੇ 210 ਮੈਗਾਵਾਟ ਲੁਹਰੀ ਪੜਾਅ-1 ਪ੍ਰੋਜੈਕਟ ਅਤੇ 680 ਕਰੋੜ ਰੁਪਏ ਦੀ ਲਾਗਤ ਵਾਲੇ 66 ਮੈਗਾਵਾਟ ਸਮਰੱਥਾ ਵਾਲੇ ਧੌਲਸੀਧ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਣਗੇ। ਪੀਐੱਮਓ ਮੁਤਾਬਕ ਮੋਦੀ 2080 ਕਰੋੜ ਰੁਪਏ ਦੀ ਲਾਗਤ ਨਾਲ ਬਣੇ 111 ਮੈਗਾਵਾਟ ਦੇ ਸਵਰਾ-ਕੁਡੂ ਹਾਈਡ੍ਰੋਪਾਵਰ ਪ੍ਰੋਜੈਕਟ ਦਾ ਵੀ ਉਦਘਾਟਨ ਕਰਨਗੇ।

ਵੀਡੀਓ

ਹੋਰ
Have something to say? Post your comment
ਹਿਮਾਚਲ ‘ਚ ਪਹਿਲੇ ਰੁਝਾਨ ‘ਚ ਭਾਜਪਾ ਅੱਗੇ

: ਹਿਮਾਚਲ ‘ਚ ਪਹਿਲੇ ਰੁਝਾਨ ‘ਚ ਭਾਜਪਾ ਅੱਗੇ

ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

: ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

: ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

: ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

: ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

X