Hindi English Thursday, 25 April 2024 🕑
BREAKING
ਵਿਧਾਇਕ ਵਿਕਰਮ ਚੌਧਰੀ ਨੂੰ ਕਾਂਗਰਸ ਪਾਰਟੀ ਨੇ ਕੀਤਾ ਮੁਅੱਤਲ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ  ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ ਸੁਪਰੀਮ ਕੋਰਟ ਨੇ EVM ਵੋਟਾਂ ਅਤੇ VVPAT ਸਲਿੱਪਾਂ ਦੀ 100ਫੀਸਦੀ ਕਰਾਸ-ਚੈਕਿੰਗ ਦੀ ਮੰਗ 'ਤੇ ਫੈਸਲਾ ਸੁਰੱਖਿਅਤ ਰੱਖਿਆ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ ਪੰਜਾਬ ’ਚ 186 ਜੱਜਾਂ ਦੀਆਂ ਬਦਲੀਆਂ ਹੁਸ਼ਿਆਰਪੁਰ : ਲੁਟੇਰਿਆਂ ਨੇ ਸੁਨਿਆਰੇ ਦੀ ਦੁਕਾਨ ‘ਚੋਂ ਗਹਿਣੇ ਤੇ ਨਕਦੀ ਲੁੱਟੀ ਪੰਜਾਬ ਦੇ ADGP ਨੇ ਛੱਡੀ ਨੌਕਰੀ ਪੰਜਾਬ ਦੇ ਸਾਬਕਾ ਵਿਧਾਇਕ ਨੇ APP ਤੋਂ ਦਿੱਤਾ ਅਸਤੀਫਾ ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਸੰਸਾਰ

More News

ਟੈਕਸਾਸ ਦੇ ਸਕੂਲ ’ਚ ਗੋਲੀ ਮਾਰ ਕੇ 14 ਵਿਦਿਆਰਥੀਆਂ ਅਤੇ ਇਕ ਅਧਿਆਪਕ ਦਾ ਕਤਲ

Updated on Wednesday, May 25, 2022 06:41 AM IST

ਹਾਊਸਟਨ, 25 ਮਈ, ਏਜੰਸੀ :

ਯੂ ਐਸ ਦੇ ਟੈਕਸਾਸ ’ਚ ਇਕ ਸਕੂਲ ਵਿੱਚ ਗੋਲੀ ਮਾਰ ਕੇ 14 ਵਿਦਿਆਰਥੀਆਂ ਅਤੇ ਇਕ ਅਧਿਆਪਕ ਦਾ ਕਤਲ ਕਰ ਦਿੱਤਾ ਗਿਆ। 18 ਸਾਲਾ ਇਕ ਵਿਅਕਤੀ ਨੇ ਟੈਕਸਾਸ ਦੇ ਪ੍ਰਾਇਮਰੀ ਸਕੂਲ ਵਿੱਚ 14 ਬੱਚਿਆਂ ਅਤੇ ਇਕ ਅਧਿਆਪਕ ਦੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ। ਸਟੇਟ ਦੇ ਗਵਰਨਰ ਗ੍ਰੇਗ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਹਮਲਾਵਰ ਨੇ 14 ਵਿਦਿਆਰਥੀਆਂ ਅਤੇ ਇਕ ਅਧਿਆਪਕ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਉਵਾਲਡੇ ਵਿੱਚ ਵਾਪਰੀ। ਗਵਰਨਰ ਨੇ ਕਿਹਾ ਕਿ ਮਰਨ ਵਾਲਿਆਂ ਵਿੱਚ ਇਕ ਸਥਾਨਕ ਵਿਅਕਤੀ ਵੀ ਹੋ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਸਕੂਲ ਵਿੱਚ 500 ਤੋਂ ਜ਼ਿਆਦਾ ਵਿਦਿਆਰਥੀ ਪੜ੍ਹਾਈ ਕਰ ਰਹੇ ਹਨ। ਇਥੇ ਆਰਥਿਕ ਤੌਰ ਉਤੇ ਪਛੜੇ ਵਿਦਿਆਰਥੀਆਂ ਦੀ ਸਕੂਲ ਪੜ੍ਹਾਈ ਵਿੱਚ ਮਦਦ ਕਰਦਾ ਹੈ। ਟੈਕਸਾਸ ਦੇ ਇਕ ਅਮਰੀਕੀ ਸੀਨੇਟਰ ਟੇਡ ਕਰੂਜ਼ ਨੇ ਟਵੀਟ ਕੀਤਾ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਉਵਾਲਡੇ ਵਿੱਚ ਭਿਆਨਕ ਹਮਲੇ ਨੂੰ ਲੈ ਕੇ ਬੱਚਿਆਂ ਲਈ ਪ੍ਰਾਰਥਨਾ ਕਰ ਰਹੇ ਹਨ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

: ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

: ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

: ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

: 27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

: ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

: ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

: ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

: ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

: ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

X