Hindi English Monday, 20 May 2024 🕑
BREAKING
ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਟਰੈਕ ਤੋਂ ਹਟਣ ਦਾ ਫੈਸਲਾ ਗੁਜਰਾਤ ਪੁਲਿਸ ਦੀਆਂ ਸੱਤ ਕੰਪਨੀਆਂ ਪੰਜਾਬ ਪਹੁੰਚੀਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਭਲਕੇ ਤੋਂ ਛੁੱਟੀਆਂ ਦਾ ਐਲਾਨ ਜਲੰਧਰ 'ਚ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਨਾਬਾਲਗ ਦੀ ਮੌਤ ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ

ਸੋਸ਼ਲ ਮੀਡੀਆ

More News

ਪਤਨੀ ਨੇ ਪਤੀ ਨੂੰ Online ਵੇਚਿਆ

Updated on Wednesday, January 19, 2022 13:00 PM IST

ਚੰਡੀਗੜ੍ਹ, 19 ਜਨਵਰੀ, ਦੇਸ਼ ਕਲਿੱਕ ਬਿਓਰੋ :

ਸੋਸ਼ਲ ਮੀਡੀਆ ਉਤੇ ਤਰ੍ਹਾਂ ਤਰ੍ਹਾਂ ਦੀਆਂ ਪੋਸਟ ਵਾਇਰਲ ਹੁੰਦੀਆਂ ਰਹੀਆਂ ਹਨ। ਨਿਊਜ਼ੀਲੈਂਡ ਵਿੱਚ ਇਕ ਹੈਰਾਨੀ ਦੀ ਖ਼ਬਰ ਸਾਹਮਣੇ ਆਈ ਹੈ ਕਿ ਇਕ ਪਤਨੀ ਨੇ ਆਪਣੇ ਪਤੀ ਨੂੰ ਹੀ ਆਨਲਾਈਨ ਵੇਚ ਦਿੱਤਾ ਹੈ। ਨਿਊਜ਼ੀਲੈਂਡ ਦੀ ਵੈਬਸਾਈਟ stuff ਦੀ ਖਬਰ ਮੁਤਾਬਕ ਨਿਊਜ਼ੀਲੈਂਡ ਦੀ Linda mcaliser  ਨਾਮ ਦੀ ਇਕ ਔਰਤ ਨੇ ਆਪਣੇ ਪਤੀ ਤੋਂ ਪ੍ਰੇਸ਼ਾਨ ਹੋ ਕੇ ਉਸ ਨੂੰ ਹੀ ਆਨਲਾਈਨ ਵੇਚਣ ਦਾ ਇਸ਼ਤਿਹਾਰ ਦੇ ਦਿੱਤਾ। ਉਨ੍ਹਾਂ ਆਪਣੇ ਪਤੀ ਦੀ ਪ੍ਰੋਫਾਈਲ ਬਣਾਕੇ ਪ੍ਰੋਡਕਟ ਸੇਲਿੰਗ ਵੈਬਸਾਈਟ ਉਤੇ ਪੋਸਟ ਕਰ ਦਿੱਤੀ। ਇਸ ਇਸ਼ਤਿਹਾਰ ਵਿੱਚ ਔਰਤ ਨੇ ਆਪਣੇ ਪਤੀ ਦੀ ਖਾਸ਼ੀਅਤ, ਕੀਮਤ ਸਮੇਤ ਹੋਰ ਮਹੱਤਵਪੂਰਣ ਜਾਣਕਾਰੀ ਪੋਸਟ ਕੀਤੀ ਹੈ।

ਲਿੰਡਾ ਮੈਕਏਲੀਸਟਰ ਦੇ ਪਤੀ ਘੁੰਮਣ ਦੇ ਜ਼ਿਆਦਾ ਸ਼ੌਕੀਨ ਸਨ। ਕਦੇ ਕਦੇ ਉਹ ਆਪਣੇ ਬੱਚਿਆਂ ਨੂੰ ਛੱਡਕੇ ਵੀ ਘੁੰਮਣ ਨਿਕਲ ਜਾਂਦੇ ਸਨ। ਇਹ ਗੱਲ ਉਸਦੀ ਪਤਨੀ ਨੂੰ ਪਸੰਦ ਨਹੀਂ ਸੀ। ਮਨ੍ਹਾਂ ਕਰਨ ਦੇ ਬਾਵਜੂਦ ਪਤੀ ਨਹੀਂ ਮੰਨਿਆ ਤਾਂ ਉਸਨੇ ਪਤੀ ਨੂੰ ਸੇਲ ਉਤੇ ਲਗਾ ਦਿੱਤਾ ਜੋ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਿਹਾ ਹੈ।

(advt53)

ਵੀਡੀਓ

ਹੋਰ
Have something to say? Post your comment
X