Hindi English Tuesday, 23 April 2024 🕑
BREAKING
ਸੜਕ ਹਾਦਸੇ ‘ਚ ਸਾਬਕਾ ਕਾਂਗਰਸੀ ਵਿਧਾਇਕ ਜ਼ਖਮੀ, ਮੈਕਸ ‘ਚ ਭਰਤੀ ਸਕੂਲ ਜਾ ਰਹੀ ਅਧਿਆਪਕਾ ਨੂੰ ਤੇਜ਼ ਰਫਤਾਰ ਟਿੱਪਰ ਨੇ ਕੁਚਲਿਆ, ਹਸਪਤਾਲ ਦਾਖਲ ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼ ਪੰਜਾਬ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਦੋ ਸਕੀਆਂ ਭੈਣਾਂ ਦੀ ਸੜ ਕੇ ਮੌਤ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ :- ਅਵਿਨਾਸ਼ ਰਾਏ ਖੰਨਾ ਜੇਲ੍ਹ ’ਚ ਕੇਜਰੀਵਾਲ ਦੀ ਇਕ ਮੰਗ ਪੂਰੀ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਪਤੰਜਲੀ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ 'ਤੇ ਸੁਣਵਾਈ ਕਿਸਾਨਾਂ ਦੇ ਸਾਹ ਸੁੱਕੇ, ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਦਾ ਅਲਰਟ ਜਾਰੀ ਕਿਸਾਨਾਂ ਨੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਦਿੱਤੀ ਲਾਈਵ ਬਹਿਸ ਦੀ ਚੁਣੌਤੀ, ਅੱਜ ਚੰਡੀਗੜ੍ਹ ‘ਚ ਕਰਨਗੇ ਇੰਤਜ਼ਾਰ

ਚੋਣ

More News

ਅਣਪਛਾਤੇ ਵਿਅਕਤੀਆਂ ਵਲੋਂ ਪੁਜਾਰੀ ਦਾ ਕਤਲ

Updated on Sunday, February 20, 2022 11:59 AM IST

ਪਿੰਡ ਵਾਸੀ ਕਾਤਲਾਂ ਖਿਲਾਫ ਕਾਰਵਾਈ ਨੂੰ ਲੈ ਕੇ ਵੋਟਾਂ ਨਾ ਪਾਉਣ ‘ਤੇ ਅੜੇ
ਡੇਰਾ ਬਾਬਾ ਨਾਨਕ/20 ਫ਼ਰਵਰੀ/ਦੇਸ਼ ਕਲਿਕ ਬਿਊਰੋ:
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਭੋਜਰਾਜ ਵਿਖੇ ਰਵਿਦਾਸ ਮੰਦਰ ਦੇ ਪੁਜਾਰੀ ਥੋੜ੍ਹਾ ਰਾਮ ਦਾ ਅੱਜ ਐਤਵਾਰ ਸਵੇਰੇ 6 ਵਜੇ ਦੇ ਕਰੀਬ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ 'ਤੇ ਲੋਹੇ ਦੀਆਂ ਰਾਡਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਐਸਐਸਪੀ ਨਾਨਕ ਸਿੰਘ ਤੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਘਟਨਾ ਸਥਾਨ 'ਤੇ ਪੁੱਜੇ। ਰਵਿਦਾਸ ਭਵਨ ਦੇ ਪੁਜਾਰੀ ਦਾ ਕਤਲ ਹੋਣ 'ਤੇ ਪਿੰਡ ਭੋਜਰਾਜ ਦੇ ਵੋਟਰਾਂ ਵੱਲੋਂ ਵੋਟਿੰਗ ਨਾ ਕਰਨ ਦਾ ਫੈਸਲਾ ਕੀਤਾ ਗਿਆ ਤੇ ਮੰਗ ਕੀਤੀ ਗਈ ਕਿ ਜਦੋਂ ਤਕ ਪੁਜਾਰੀ ਦਾ ਕਤਲ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਉਦੋਂ ਤਕ ਉਹ ਵੋਟ ਨਹੀਂ ਪਾਉਣਗੇ। ਇਸ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਗੁਰੂ ਰਵਿਦਾਸ ਭਵਨ ਦੇ ਅਹੁਦੇਦਾਰ ਸੱਤਪਾਲ ਸਿੰਘ ਨੇ ਦੱਸਿਆ ਕਿ ਅੱਜ ਤੜਕਸਾਰ ਜਦੋਂ ਪੁਜਾਰੀ ਥੁੜੂ ਰਾਮ ਮੰਦਿਰ ਵਿਚ ਪੂਜਾ ਪਾਠ ਕਰ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪੁਜਾਰੀ ਦੇ ਸਿਰ 'ਤੇ ਲੋਹੇ ਦੀਆਂ ਰਾਡਾਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ।ਇਸ ਘਟਨਾ ਨੂੰ ਲੈ ਕੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।ਸੂਚਨਾ ਮਿਲਦਿਆਂ ਹੀ ਐੱਸਐੱਸਪੀ ਨਾਨਕ ਸਿੰਘ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਕਰਮਚਾਰੀ ਮੌਕੇ 'ਤੇ ਪੁੱਜੇ ਹਨ।ਪੁਲਿਸ ਵੱਲੋਂ ਪੁਜਾਰੀ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਤਕ ਪੁਜਾਰੀ ਦਾ ਕਤਲ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ ਉਸ ਸਮੇਂ ਤਕ ਪਿੰਡ ਦੇ ਲੋਕ ਵੋਟਾਂ ਨਹੀਂ ਪਾਉਣਗੇ। ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਪਿੰਡ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਾਂ ਪਾਉਣ ਤੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ।

ਵੀਡੀਓ

ਹੋਰ
Have something to say? Post your comment
ਕੁੱਤੇ ਘੁੰਮਾਉਣ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋ ਲੋਕਾਂ ਦੀ ਮੌਤ ਛੇ ਜਖ਼ਮੀ

: ਕੁੱਤੇ ਘੁੰਮਾਉਣ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋ ਲੋਕਾਂ ਦੀ ਮੌਤ ਛੇ ਜਖ਼ਮੀ

Sangrur bypoll: ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਅਰੰਭਿਆਂ ਚੋਣ ਪ੍ਰਚਾਰ, ਲੋਕਾਂ ਦਾ ਮਿਲਿਆ ਭਾਰੀ ਸਮਰਥਨ

: Sangrur bypoll: ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਅਰੰਭਿਆਂ ਚੋਣ ਪ੍ਰਚਾਰ, ਲੋਕਾਂ ਦਾ ਮਿਲਿਆ ਭਾਰੀ ਸਮਰਥਨ

ਸੰਗਰੂਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, ਨਾਮਜ਼ਦਗੀਆਂ 6 ਜੂਨ ਤੱਕ

: ਸੰਗਰੂਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, ਨਾਮਜ਼ਦਗੀਆਂ 6 ਜੂਨ ਤੱਕ

Punjab Election Results 2022 : ਪੜ੍ਹੋ, ਕਿਹੜੀ ਸੀਟ ਉਤੇ ਕਿਹੜੀ ਪਾਰਟੀ ਨੇ ਮਾਰੀ ਬਾਜ਼ੀ

: Punjab Election Results 2022 : ਪੜ੍ਹੋ, ਕਿਹੜੀ ਸੀਟ ਉਤੇ ਕਿਹੜੀ ਪਾਰਟੀ ਨੇ ਮਾਰੀ ਬਾਜ਼ੀ

Punjab Election Results 2022 : ਲੋਕਾਂ ਨੇ ਆਮ ਆਦਮੀ ਪਾਰਟੀ ਸਿਰ ਸਜਾਇਆ ਤਾਜ਼, ਜਿਤਾਈਆਂ 92 ਸੀਟਾਂ

: Punjab Election Results 2022 : ਲੋਕਾਂ ਨੇ ਆਮ ਆਦਮੀ ਪਾਰਟੀ ਸਿਰ ਸਜਾਇਆ ਤਾਜ਼, ਜਿਤਾਈਆਂ 92 ਸੀਟਾਂ

Punjab Election Results 2022 : ਮਨਪ੍ਰੀਤ ਬਾਦਲ 63 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰੇ

: Punjab Election Results 2022 : ਮਨਪ੍ਰੀਤ ਬਾਦਲ 63 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰੇ

Punjab Election Results 2022 : ਮੋਹਾਲੀ ਤੋਂ ਕੁਲਵੰਤ ਸਿੰਘ ਨੇ ਬਲਵੀਰ ਸਿੱਧੂ ਨੂੰ ਹਰਾਇਆ

: Punjab Election Results 2022 : ਮੋਹਾਲੀ ਤੋਂ ਕੁਲਵੰਤ ਸਿੰਘ ਨੇ ਬਲਵੀਰ ਸਿੱਧੂ ਨੂੰ ਹਰਾਇਆ

Punjab Election Results 2022 : ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰੇ

: Punjab Election Results 2022 : ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰੇ

Punjab Election Results 2022 : ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ

: Punjab Election Results 2022 : ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ

Punjab Election Results 2022 : ਸੁਖਬੀਰ ਬਾਦਲ ਹਾਰੇ

: Punjab Election Results 2022 : ਸੁਖਬੀਰ ਬਾਦਲ ਹਾਰੇ

X