Hindi English Friday, 26 April 2024 🕑

ਚੋਣ

More News

ਸੰਯੁਕਤ ਸਮਾਜ ਮੋਰਚਾ ਦੇ ਰੋਪੜ ਹਲਕੇ ਤੋਂ ਉਮੀਦਵਾਰ ਵਲੋਂ ਕਾਂਗਰਸ ਉਮੀਦਵਾਰ ਦੇ ਖਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

Updated on Sunday, February 20, 2022 20:15 PM IST

ਮੋਰਿੰਡਾ, 20 ਫਰਵਰੀ, (ਭਟੋਆ) :

ਸੰਯੁਕਤ ਸਮਾਜ ਮੋਰਚਾ ਦੇ ਰੋਪੜ ਹਲਕੇ ਤੋਂ ਉਮੀਦਵਾਰ ਦਵਿੰਦਰ ਸਿੰਘ ਬਾਜਵਾ ਵਲੋਂ ਕਾਂਗਰਸ ਦੇ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਦੇ ਖਿਲਾਫ਼ ਪੰਜਾਬ ਦੇ ਚੋਣ ਕਮਿਸ਼ਨਰ  ਤੇ ਐਸਡੀਐਮ ਰੂਪਨਗਰ  ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਰੂਪਨਗਰ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਨੇ ਅੱਜ 20ਫਰਵਰੀ ਨੂੰ ਸੋਸ਼ਲ ਮੀਡੀਆ ਤੇ ਝੂਠੀ ਅਫਵਾਹ ਫੈਲਾਈ ਕਿ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਦਵਿੰਦਰ ਸਿੰਘ ਬਾਜਵਾ ਵਲੋਂ ਕਾਂਗਰਸ ਪਾਰਟੀ ਨੂੰ ਹਮਾਇਤ ਕਰ ਦਿੱਤੀ ਹੈ। ਜਿਸ ਨਾਲ ਰੂਪਨਗਰ ਹਲਕੇ ਦੇ ਵੋਟਰਾਂ ਨੂੰ ਕਾਂਗਰਸ ਦੇ ਉਮੀਦਵਾਰ ਬਰਿੰਦਰ ਢਿੱਲੋਂ ਵਲੋਂ ਗੁਮਰਾਹ ਕੀਤਾ ਗਿਆ ਅਤੇ ਸੰਯੁਕਤ ਸਮਾਜ ਮੋਰਚਾ ਦੀ ਚੋਣ ਮੁਹਿੰਮ ਨੂੰ ਜਾਣਬੁੱਝ ਕੇ ਖਰਾਬ ਕੀਤਾ ਗਿਆ। ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਬਰਿੰਦਰ ਢਿੱਲੋਂ ਵਲੋਂ ਆਪਣੀ ਹਾਰ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚਾ ਦੇ ਖਿਲਾਫ਼ ਸੋਸ਼ਲ ਮੀਡੀਆ ਵਿੱਚ  ਝੂਠ ਅਫਵਾਹ ਫੈਲਾਈ ਗਈ ਹੈ। ਦਵਿੰਦਰ ਸਿੰਘ ਬਾਜਵਾ ਨੇ ਚੋਣ ਕਮਿਸ਼ਨ , ਸੰਯੁਕਤ ਸਮਾਜ ਮੋਰਚਾ ਦੀ ਚੋਣ ਮੁਹਿੰਮ ਨੂੰ ਪ੍ਭਾਵਿਤ ਕਰਨ ਅਤੇ ਚੋਣ ਜਾਬਤੇ ਦਾ ਉਲੰਘਣ ਕਰਨ ਦੇ ਦੋਸ਼ੀ ਕਾਂਗਰਸ ਪਾਰਟੀ ਦੇ ਰੂਪਨਗਰ ਹਲਕੇ ਤੋਂ ਉਮੀਦਵਾਰ ਬਰਿੰਦਰ ਢਿੱਲੋਂ ਦੇ ਖਿਲਾਫ਼ ਸਖਤ ਕਾਰਵਾਈ ਕਰੇ।

ਵੀਡੀਓ

ਹੋਰ
Have something to say? Post your comment
ਕੁੱਤੇ ਘੁੰਮਾਉਣ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋ ਲੋਕਾਂ ਦੀ ਮੌਤ ਛੇ ਜਖ਼ਮੀ

: ਕੁੱਤੇ ਘੁੰਮਾਉਣ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋ ਲੋਕਾਂ ਦੀ ਮੌਤ ਛੇ ਜਖ਼ਮੀ

Sangrur bypoll: ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਅਰੰਭਿਆਂ ਚੋਣ ਪ੍ਰਚਾਰ, ਲੋਕਾਂ ਦਾ ਮਿਲਿਆ ਭਾਰੀ ਸਮਰਥਨ

: Sangrur bypoll: ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਅਰੰਭਿਆਂ ਚੋਣ ਪ੍ਰਚਾਰ, ਲੋਕਾਂ ਦਾ ਮਿਲਿਆ ਭਾਰੀ ਸਮਰਥਨ

ਸੰਗਰੂਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, ਨਾਮਜ਼ਦਗੀਆਂ 6 ਜੂਨ ਤੱਕ

: ਸੰਗਰੂਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, ਨਾਮਜ਼ਦਗੀਆਂ 6 ਜੂਨ ਤੱਕ

Punjab Election Results 2022 : ਪੜ੍ਹੋ, ਕਿਹੜੀ ਸੀਟ ਉਤੇ ਕਿਹੜੀ ਪਾਰਟੀ ਨੇ ਮਾਰੀ ਬਾਜ਼ੀ

: Punjab Election Results 2022 : ਪੜ੍ਹੋ, ਕਿਹੜੀ ਸੀਟ ਉਤੇ ਕਿਹੜੀ ਪਾਰਟੀ ਨੇ ਮਾਰੀ ਬਾਜ਼ੀ

Punjab Election Results 2022 : ਲੋਕਾਂ ਨੇ ਆਮ ਆਦਮੀ ਪਾਰਟੀ ਸਿਰ ਸਜਾਇਆ ਤਾਜ਼, ਜਿਤਾਈਆਂ 92 ਸੀਟਾਂ

: Punjab Election Results 2022 : ਲੋਕਾਂ ਨੇ ਆਮ ਆਦਮੀ ਪਾਰਟੀ ਸਿਰ ਸਜਾਇਆ ਤਾਜ਼, ਜਿਤਾਈਆਂ 92 ਸੀਟਾਂ

Punjab Election Results 2022 : ਮਨਪ੍ਰੀਤ ਬਾਦਲ 63 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰੇ

: Punjab Election Results 2022 : ਮਨਪ੍ਰੀਤ ਬਾਦਲ 63 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰੇ

Punjab Election Results 2022 : ਮੋਹਾਲੀ ਤੋਂ ਕੁਲਵੰਤ ਸਿੰਘ ਨੇ ਬਲਵੀਰ ਸਿੱਧੂ ਨੂੰ ਹਰਾਇਆ

: Punjab Election Results 2022 : ਮੋਹਾਲੀ ਤੋਂ ਕੁਲਵੰਤ ਸਿੰਘ ਨੇ ਬਲਵੀਰ ਸਿੱਧੂ ਨੂੰ ਹਰਾਇਆ

Punjab Election Results 2022 : ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰੇ

: Punjab Election Results 2022 : ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰੇ

Punjab Election Results 2022 : ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ

: Punjab Election Results 2022 : ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ

Punjab Election Results 2022 : ਸੁਖਬੀਰ ਬਾਦਲ ਹਾਰੇ

: Punjab Election Results 2022 : ਸੁਖਬੀਰ ਬਾਦਲ ਹਾਰੇ

X