Hindi English Wednesday, 24 April 2024 🕑
BREAKING
ਸੁਪਰੀਮ ਕੋਰਟ ਅੱਜ ਸੁਣਾਏਗਾ EVM ਦੀਆਂ ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਦਾਇਰ ਪਟੀਸ਼ਨ 'ਤੇ ਫੈਸਲਾ ਪੰਜਾਬ ‘ਚ BJP ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਭਾਰਤ ਨੇ MDH ਅਤੇ AVEREST ਮਸਾਲਿਆਂ 'ਤੇ ਪਾਬੰਦੀ ਦੇ ਮਾਮਲੇ 'ਚ ਸਿੰਗਾਪੁਰ ਅਤੇ ਹਾਂਗਕਾਂਗ ਤੋਂ ਵੇਰਵੇ ਮੰਗੇ ਅਟਾਰੀ ਡਰੱਗ ਮਾਮਲੇ ‘ਚ NIA ਨੂੰ ਮਿਲੀ ਵੱਡੀ ਸਫਲਤਾ,ਮੁੱਖ ਮੁਲਜ਼ਮ ਕੀਤਾ ਕਾਬੂ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 24-04-24 ਪੰਜਾਬ ਪੁਲਿਸ ਦੇ DSPs ਦੀਆਂ ਬਦਲੀਆਂ ਸਿੱਖਿਆ ਵਿਭਾਗ ਵੱਲੋਂ Heat wave ਨੂੰ ਲੈ ਕੇ ਸਕੂਲਾਂ ਨੂੰ ਪੱਤਰ ਜਾਰੀ, ਹੁਕਮਾਂ ਦੀ ਪਾਲਣਾ ਕਰਨਾ ਜ਼ਰੂਰੀ ਭਾਜਪਾ ਨੂੰ ਝਟਕਾ,  ਦਲਿਤ ਆਗੂ ਸਾਂਪਲਾ ‘ਆਪ’ ’ਚ ਸ਼ਾਮਲ ਸੜਕ ਹਾਦਸੇ ‘ਚ ਸਾਬਕਾ ਕਾਂਗਰਸੀ ਵਿਧਾਇਕ ਜ਼ਖਮੀ, ਮੋਹਾਲੀ ਦੇ ਨਿੱਜੀ ਹਸਪਤਾਲ ’ਚ ਦਾਖਲ

ਚੋਣ

More News

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ

Updated on Thursday, March 10, 2022 07:36 AM IST

ਕੇਂਦਰੀ ਸੁਰੱਖਿਆ ਬਲਾਂ ਦੀਆਂ 45 ਕੰਪਨੀਆਂ ਤਾਇਨਾਤ
ਚੰਡੀਗੜ੍ਹ/10 ਮਾਰਚ/ਦੇਸ਼ ਕਲਿਕ ਬਿਊਰੋ:
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਜਿੱਤ ਦੇ ਜਲੂਸ ਕੱਢਣ 'ਤੇ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ.ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਉਮੀਦਵਾਰ ਜਿੱਤ ਦਾ ਸਰਟੀਫਿਕੇਟ ਲੈਣ ਲਈ ਵੀ ਸਿਰਫ਼ ਦੋ ਸਮਰਥਕਾਂ ਨਾਲ ਆ ਸਕੇਗਾ।ਕਮਿਸ਼ਨ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਐਸਐਸਪੀ ਅਤੇ ਪੁਲੀਸ ਕਮਿਸ਼ਨਰ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ ਕੇਂਦਰੀ ਸੁਰੱਖਿਆ ਬਲਾਂ ਦੀਆਂ 45 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਹਰ ਜਗ੍ਹਾ ਤਿੰਨ ਪਰਤੀ ਸੁਰੱਖਿਆ ਹੋਵੇਗੀ।ਵੋਟਾਂ ਦੀ ਗਿਣਤੀ ਲਈ 66 ਥਾਵਾਂ 'ਤੇ 117 ਗਿਣਤੀ ਕੇਂਦਰ ਬਣਾਏ ਗਏ ਹਨ। ਸਾਰੇ ਕੇਂਦਰਾਂ 'ਤੇ 14-14 ਟੇਬਲ ਲਗਾਏ ਗਏ ਹਨ। ਸਿਰਫ਼ 2 ਸੀਟਾਂ ਹਨ ਜਿੱਥੇ 14 ਤੋਂ ਘੱਟ ਟੇਬਲ ਹੋਣਗੇ। ਇਸ ਲਿਹਾਜ਼ ਨਾਲ ਹਰ ਸੀਟ ਲਈ ਔਸਤਨ 14 ਗੇੜਾਂ ‘ਚ ਵੋਟਾਂ ਦੀ ਗਿਣਤੀ ਹੋਵੇਗੀ।

ਵੀਡੀਓ

ਹੋਰ
Have something to say? Post your comment
ਕੁੱਤੇ ਘੁੰਮਾਉਣ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋ ਲੋਕਾਂ ਦੀ ਮੌਤ ਛੇ ਜਖ਼ਮੀ

: ਕੁੱਤੇ ਘੁੰਮਾਉਣ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋ ਲੋਕਾਂ ਦੀ ਮੌਤ ਛੇ ਜਖ਼ਮੀ

Sangrur bypoll: ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਅਰੰਭਿਆਂ ਚੋਣ ਪ੍ਰਚਾਰ, ਲੋਕਾਂ ਦਾ ਮਿਲਿਆ ਭਾਰੀ ਸਮਰਥਨ

: Sangrur bypoll: ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਅਰੰਭਿਆਂ ਚੋਣ ਪ੍ਰਚਾਰ, ਲੋਕਾਂ ਦਾ ਮਿਲਿਆ ਭਾਰੀ ਸਮਰਥਨ

ਸੰਗਰੂਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, ਨਾਮਜ਼ਦਗੀਆਂ 6 ਜੂਨ ਤੱਕ

: ਸੰਗਰੂਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, ਨਾਮਜ਼ਦਗੀਆਂ 6 ਜੂਨ ਤੱਕ

Punjab Election Results 2022 : ਪੜ੍ਹੋ, ਕਿਹੜੀ ਸੀਟ ਉਤੇ ਕਿਹੜੀ ਪਾਰਟੀ ਨੇ ਮਾਰੀ ਬਾਜ਼ੀ

: Punjab Election Results 2022 : ਪੜ੍ਹੋ, ਕਿਹੜੀ ਸੀਟ ਉਤੇ ਕਿਹੜੀ ਪਾਰਟੀ ਨੇ ਮਾਰੀ ਬਾਜ਼ੀ

Punjab Election Results 2022 : ਲੋਕਾਂ ਨੇ ਆਮ ਆਦਮੀ ਪਾਰਟੀ ਸਿਰ ਸਜਾਇਆ ਤਾਜ਼, ਜਿਤਾਈਆਂ 92 ਸੀਟਾਂ

: Punjab Election Results 2022 : ਲੋਕਾਂ ਨੇ ਆਮ ਆਦਮੀ ਪਾਰਟੀ ਸਿਰ ਸਜਾਇਆ ਤਾਜ਼, ਜਿਤਾਈਆਂ 92 ਸੀਟਾਂ

Punjab Election Results 2022 : ਮਨਪ੍ਰੀਤ ਬਾਦਲ 63 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰੇ

: Punjab Election Results 2022 : ਮਨਪ੍ਰੀਤ ਬਾਦਲ 63 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰੇ

Punjab Election Results 2022 : ਮੋਹਾਲੀ ਤੋਂ ਕੁਲਵੰਤ ਸਿੰਘ ਨੇ ਬਲਵੀਰ ਸਿੱਧੂ ਨੂੰ ਹਰਾਇਆ

: Punjab Election Results 2022 : ਮੋਹਾਲੀ ਤੋਂ ਕੁਲਵੰਤ ਸਿੰਘ ਨੇ ਬਲਵੀਰ ਸਿੱਧੂ ਨੂੰ ਹਰਾਇਆ

Punjab Election Results 2022 : ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰੇ

: Punjab Election Results 2022 : ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰੇ

Punjab Election Results 2022 : ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ

: Punjab Election Results 2022 : ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ

Punjab Election Results 2022 : ਸੁਖਬੀਰ ਬਾਦਲ ਹਾਰੇ

: Punjab Election Results 2022 : ਸੁਖਬੀਰ ਬਾਦਲ ਹਾਰੇ

X