Hindi English Tuesday, 23 April 2024 🕑
BREAKING
ਭਾਜਪਾ ਨੂੰ ਝਟਕਾ,  ਦਲਿਤ ਆਗੂ ਸਾਂਪਲਾ ‘ਆਪ’ ’ਚ ਸ਼ਾਮਲ ਸੜਕ ਹਾਦਸੇ ‘ਚ ਸਾਬਕਾ ਕਾਂਗਰਸੀ ਵਿਧਾਇਕ ਜ਼ਖਮੀ, ਮੋਹਾਲੀ ਦੇ ਨਿੱਜੀ ਹਸਪਤਾਲ ’ਚ ਦਾਖਲ ਸਕੂਲ ਜਾ ਰਹੀ ਅਧਿਆਪਕਾ ਨੂੰ ਤੇਜ਼ ਰਫਤਾਰ ਟਿੱਪਰ ਨੇ ਕੁਚਲਿਆ, ਹਸਪਤਾਲ ਦਾਖਲ ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼ ਪੰਜਾਬ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਦੋ ਸਕੀਆਂ ਭੈਣਾਂ ਦੀ ਸੜ ਕੇ ਮੌਤ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ :- ਅਵਿਨਾਸ਼ ਰਾਏ ਖੰਨਾ ਜੇਲ੍ਹ ’ਚ ਕੇਜਰੀਵਾਲ ਦੀ ਇਕ ਮੰਗ ਪੂਰੀ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਪਤੰਜਲੀ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ 'ਤੇ ਸੁਣਵਾਈ ਕਿਸਾਨਾਂ ਦੇ ਸਾਹ ਸੁੱਕੇ, ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਦਾ ਅਲਰਟ ਜਾਰੀ

ਚੋਣ

More News

Punjab Election Results 2022 : ਬਾਦਲ ਤੇ ਚੰਨੀ ਦੇ ਘਰੇ ਸੰਨਾਟਾ

Updated on Thursday, March 10, 2022 10:51 AM IST

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ :

ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਮਿਲ ਰਹੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦੀ ਹਨ੍ਹੇਰੀ ਚੱਲ ਰਹੀ ਹੈ। ‘ਆਪ’ 89 ਸੀਟਾਂ ਲੈ ਕੇ ਸਭ ਤੋਂ ਵੱਡੀ ਪਾਰਟੀ ਬਣਨ ਜਾ ਰਹੀ ਹੈ। ਕਾਂਗਰਸ ਤੇ ਅਕਾਲੀ ਦਲ ਦੀ ਹੋ ਰਹੀ ਬੁਰੀ ਤਰ੍ਹਾਂ ਹਾਰ ਨਾਲ ਦੋਵਾਂ ਪਾਰਟੀਆਂ ਦੇ ਮੁੱਖੀਆਂ ਅਤੇ ਆਗੂਆਂ ਦੇ ਘਰੇ ਸੰਨਾਟਾ ਪਸਰ ਗਿਆ ਹੈ। ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਅਤੇ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰਾਂ ਅੱਗੇ ਲੱਗਣ ਵਾਲੀਆਂ ਰੌਣਕਾਂ ਅੱਜ ਗਾਇਬ ਹੋ ਗਈਆਂ ਹਨ। ਰੁਝਾਨਾ ਮੁਤਾਬਕ ਆਮ ਆਦਮੀ ਪਾਰਟੀ 89, ਕਾਂਗਰਸ 13, ਸ਼੍ਰੋਮਣੀ ਅਕਾਲੀ ਦਲ 9 ਅਤੇ ਭਾਜਪਾ ਗਠਜੋੜ 5 ਸੀਟਾਂ ਉਤੇ ਅੱਗੇ ਚਲ ਰਹੇ ਹਨ।

ਵੀਡੀਓ

ਹੋਰ
Have something to say? Post your comment
ਕੁੱਤੇ ਘੁੰਮਾਉਣ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋ ਲੋਕਾਂ ਦੀ ਮੌਤ ਛੇ ਜਖ਼ਮੀ

: ਕੁੱਤੇ ਘੁੰਮਾਉਣ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋ ਲੋਕਾਂ ਦੀ ਮੌਤ ਛੇ ਜਖ਼ਮੀ

Sangrur bypoll: ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਅਰੰਭਿਆਂ ਚੋਣ ਪ੍ਰਚਾਰ, ਲੋਕਾਂ ਦਾ ਮਿਲਿਆ ਭਾਰੀ ਸਮਰਥਨ

: Sangrur bypoll: ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਅਰੰਭਿਆਂ ਚੋਣ ਪ੍ਰਚਾਰ, ਲੋਕਾਂ ਦਾ ਮਿਲਿਆ ਭਾਰੀ ਸਮਰਥਨ

ਸੰਗਰੂਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, ਨਾਮਜ਼ਦਗੀਆਂ 6 ਜੂਨ ਤੱਕ

: ਸੰਗਰੂਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, ਨਾਮਜ਼ਦਗੀਆਂ 6 ਜੂਨ ਤੱਕ

Punjab Election Results 2022 : ਪੜ੍ਹੋ, ਕਿਹੜੀ ਸੀਟ ਉਤੇ ਕਿਹੜੀ ਪਾਰਟੀ ਨੇ ਮਾਰੀ ਬਾਜ਼ੀ

: Punjab Election Results 2022 : ਪੜ੍ਹੋ, ਕਿਹੜੀ ਸੀਟ ਉਤੇ ਕਿਹੜੀ ਪਾਰਟੀ ਨੇ ਮਾਰੀ ਬਾਜ਼ੀ

Punjab Election Results 2022 : ਲੋਕਾਂ ਨੇ ਆਮ ਆਦਮੀ ਪਾਰਟੀ ਸਿਰ ਸਜਾਇਆ ਤਾਜ਼, ਜਿਤਾਈਆਂ 92 ਸੀਟਾਂ

: Punjab Election Results 2022 : ਲੋਕਾਂ ਨੇ ਆਮ ਆਦਮੀ ਪਾਰਟੀ ਸਿਰ ਸਜਾਇਆ ਤਾਜ਼, ਜਿਤਾਈਆਂ 92 ਸੀਟਾਂ

Punjab Election Results 2022 : ਮਨਪ੍ਰੀਤ ਬਾਦਲ 63 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰੇ

: Punjab Election Results 2022 : ਮਨਪ੍ਰੀਤ ਬਾਦਲ 63 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰੇ

Punjab Election Results 2022 : ਮੋਹਾਲੀ ਤੋਂ ਕੁਲਵੰਤ ਸਿੰਘ ਨੇ ਬਲਵੀਰ ਸਿੱਧੂ ਨੂੰ ਹਰਾਇਆ

: Punjab Election Results 2022 : ਮੋਹਾਲੀ ਤੋਂ ਕੁਲਵੰਤ ਸਿੰਘ ਨੇ ਬਲਵੀਰ ਸਿੱਧੂ ਨੂੰ ਹਰਾਇਆ

Punjab Election Results 2022 : ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰੇ

: Punjab Election Results 2022 : ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰੇ

Punjab Election Results 2022 : ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ

: Punjab Election Results 2022 : ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ

Punjab Election Results 2022 : ਸੁਖਬੀਰ ਬਾਦਲ ਹਾਰੇ

: Punjab Election Results 2022 : ਸੁਖਬੀਰ ਬਾਦਲ ਹਾਰੇ

X