Hindi English Saturday, 20 April 2024 🕑
BREAKING
ਸੰਗਰੂਰ ਜੇਲ੍ਹ ‘ਚ ਕੈਦੀਆਂ ‘ਚ ਖੂਨੀ ਝੜੱਪ, ਦੋ ਦੀ ਮੌਤ, ਦੋ ਜ਼ਖਮੀ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ ਗੜ੍ਹੇਮਾਰੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ : ਭਗਵੰਤ ਮਾਨ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ: ਡਾ ਪ੍ਰਗਿਆ ਜੈਨ ਮੋਹਾਲੀ ਜ਼ਿਲ੍ਹੇ 'ਚ ਇਸ ਦਿਨ ਬੰਦ ਰਹਿਣਗੀਆਂ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ ਪੰਜਾਬ ‘ਚ ਮੀਂਹ-ਹਨੇਰੀ ਤੇ ਗੜ੍ਹੇਮਾਰੀ, ਫਸਲਾਂ ਦਾ ਨੁਕਸਾਨ ਪੰਜਾਬ ‘ਚ ਸਕੂਲ ਬੱਸ ਦੀ ਟਰੱਕ ਨਾਲ ਟੱਕਰ, ਡਰਾਈਵਰ ਤੇ ਹੈਲਪਰ ਸਮੇਤ 14 ਬੱਚੇ ਜ਼ਖਮੀ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਕਨਵੈਨਸ਼ਨ ਕਰਕੇ ਕੀਤਾ ਜਾਵੇਗਾ ਅਗਲੀ ਰਣਨੀਤੀ ਦਾ ਐਲਾਨ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਪੰਜਾਬ ਦੇ 14 ਹਜ਼ਾਰ ਅਧਿਆਪਕਾਂ ਦੀ ਡਿਊਟੀ ਚੋਣਾਂ ’ਚ ਲਗਾਈ

ਚੋਣ

More News

Punjab Election Results 2022 : ਲੋਕਾਂ ਨੇ ਆਮ ਆਦਮੀ ਪਾਰਟੀ ਸਿਰ ਸਜਾਇਆ ਤਾਜ਼, ਜਿਤਾਈਆਂ 92 ਸੀਟਾਂ

Updated on Thursday, March 10, 2022 17:47 PM IST

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ :

20 ਫਰਵਰੀ ਨੂੰ ਪਈਆਂ ਪੰਜਾਬ ਵਿਧਾਨ ਸਭਾ ਦੀਆਂ ਵੋਟਾਂ ਦਾ ਅੱਜ ਨਤੀਜਾ ਸਾਹਮਣੇ ਆ ਗਿਆ। ਹੁਣ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ ਦਿੱਲੀ ਵਾਲਾ ਇਤਿਹਾਸ ਦੁਹਰਾਉਂਦਿਆਂ ਪੰਜਾਬ ਵਿੱਚ ਵੀ ਹੂਝਾ ਫੇਰੂ ਜਿੱਤ ਹਾਸਿਲ ਕੀਤੀ ਹੈ। ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ-ਬਸਪਾ, ਕਾਂਗਰਸ ਤੇ ਹੋਰ ਪਾਰਟੀਆਂ ਦੇ ਦਿੱਗਜ਼ਾਂ ਨੂੰ ਪਟਕਣੀ ਦੇ ਕੇ ਇਤਿਹਾਸ ਸਿਰਜਿਆ। ਆਮ ਆਦਮੀ ਪਾਰਟੀ ਨੇ 92 ਸੀਟਾਂ ਉਤੇ ਜਿੱਤ ਹਾਸਲ ਕੀਤੀ ਹੈ। ਸੱਤਾਧਾਰੀ ਕਾਂਗਰਸ ਪਾਰਟੀ ਸਿਰਫ 18 ਸੀਟਾਂ  ਉਤੇ ਹੀ ਜਿੱਤ ਸਕੀ। ਦੂਜੇ ਪਾਸੇ ਅਕਾਲੀ ਦਲ ਅਤੇ ਬਸਪਾ ਗਠਜੋੜ ਦੋਹਰਾ ਅੰਕੜਾ ਵੀ ਛੂੰਹ ਨਾ ਸਕਿਆ। ਅਕਾਲੀ ਦਲ ਗਠਜੋੜ 4 ਸੀਟਾਂ ਉਤੇ ਸਿਮਟ ਗਿਆ। ਦੂਜੇ ਪਾਸੇ ਭਾਜਪਾ ਗਠਜੋੜ ਨੇ 2 ਸੀਟਾਂ ਹੀ ਹਾਸਿਲ ਕੀਤੀਆਂ ਹਨ।

ਵੀਡੀਓ

ਹੋਰ
Have something to say? Post your comment
ਕੁੱਤੇ ਘੁੰਮਾਉਣ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋ ਲੋਕਾਂ ਦੀ ਮੌਤ ਛੇ ਜਖ਼ਮੀ

: ਕੁੱਤੇ ਘੁੰਮਾਉਣ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋ ਲੋਕਾਂ ਦੀ ਮੌਤ ਛੇ ਜਖ਼ਮੀ

Sangrur bypoll: ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਅਰੰਭਿਆਂ ਚੋਣ ਪ੍ਰਚਾਰ, ਲੋਕਾਂ ਦਾ ਮਿਲਿਆ ਭਾਰੀ ਸਮਰਥਨ

: Sangrur bypoll: ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਅਰੰਭਿਆਂ ਚੋਣ ਪ੍ਰਚਾਰ, ਲੋਕਾਂ ਦਾ ਮਿਲਿਆ ਭਾਰੀ ਸਮਰਥਨ

ਸੰਗਰੂਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, ਨਾਮਜ਼ਦਗੀਆਂ 6 ਜੂਨ ਤੱਕ

: ਸੰਗਰੂਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, ਨਾਮਜ਼ਦਗੀਆਂ 6 ਜੂਨ ਤੱਕ

Punjab Election Results 2022 : ਪੜ੍ਹੋ, ਕਿਹੜੀ ਸੀਟ ਉਤੇ ਕਿਹੜੀ ਪਾਰਟੀ ਨੇ ਮਾਰੀ ਬਾਜ਼ੀ

: Punjab Election Results 2022 : ਪੜ੍ਹੋ, ਕਿਹੜੀ ਸੀਟ ਉਤੇ ਕਿਹੜੀ ਪਾਰਟੀ ਨੇ ਮਾਰੀ ਬਾਜ਼ੀ

Punjab Election Results 2022 : ਮਨਪ੍ਰੀਤ ਬਾਦਲ 63 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰੇ

: Punjab Election Results 2022 : ਮਨਪ੍ਰੀਤ ਬਾਦਲ 63 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰੇ

Punjab Election Results 2022 : ਮੋਹਾਲੀ ਤੋਂ ਕੁਲਵੰਤ ਸਿੰਘ ਨੇ ਬਲਵੀਰ ਸਿੱਧੂ ਨੂੰ ਹਰਾਇਆ

: Punjab Election Results 2022 : ਮੋਹਾਲੀ ਤੋਂ ਕੁਲਵੰਤ ਸਿੰਘ ਨੇ ਬਲਵੀਰ ਸਿੱਧੂ ਨੂੰ ਹਰਾਇਆ

Punjab Election Results 2022 : ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰੇ

: Punjab Election Results 2022 : ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰੇ

Punjab Election Results 2022 : ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ

: Punjab Election Results 2022 : ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ

Punjab Election Results 2022 : ਸੁਖਬੀਰ ਬਾਦਲ ਹਾਰੇ

: Punjab Election Results 2022 : ਸੁਖਬੀਰ ਬਾਦਲ ਹਾਰੇ

Punjab Election Results 2022 : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਹਾਰੇ

: Punjab Election Results 2022 : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਹਾਰੇ

X