Hindi English Saturday, 27 July 2024 🕑
BREAKING
ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

ਹਿਮਾਚਲ

More News

ਸ਼ਰਧਾਲੂਆਂ ਨਾਲ ਭਰਿਆ ਟਰੱਕ ਖਾਈ ‘ਚ ਡਿੱਗਣ ਕਾਰਨ 2 ਮੌਤਾਂ, 41 ਜ਼ਖ਼ਮੀ

Updated on Monday, March 21, 2022 15:36 PM IST

ਚੰਡੀਗੜ੍ਹ/21 ਮਾਰਚ/ਦੇਸ਼ ਕਲਿਕ ਬਿਊਰੋ:
ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਅੰਬ ਉਪ ਮੰਡਲ ਦੇ ਪੰਜੋਆ ਪਿੰਡ ਵਿੱਚ ਅੱਜ ਸੋਮਵਾਰ ਸਵੇਰੇ ਬਾਬਾ ਵਡਭਾਗ ਸਿੰਘ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਖਾਈ ‘ਚ ਪਲਟ ਗਿਆ। ਇਸ ਹਾਦਸੇ ਵਿੱਚ ਤਰਨਤਾਰਨ ਦੀ ਰਹਿਣ ਵਾਲੀ ਇੱਕ ਔਰਤ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 41 ਦੇ ਕਰੀਬ ਸ਼ਰਧਾਲੂ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ 11 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਅਤੇ ਪ੍ਰਸ਼ਾਸਨਿਕ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਅੰਬ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਘਟਨਾ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲੀਸ ਅਨੁਸਾਰ ਪੰਜਾਬ ਦੇ ਤਰਨਤਾਰਨ ਤੋਂ ਸ਼ਰਧਾਲੂ ਆਪਣੇ ਟਰੱਕਾਂ ਵਿੱਚ ਹੋਲੇ ਮੁਹੱਲੇ ਦੇ ਮੇਲੇ ਲਈ ਸਬ-ਡਵੀਜ਼ਨ ਅੰਬ ਦੇ ਵਡਭਾਗ ਸਿੰਘ ਪੁੱਜੇ ਸਨ। ਸੋਮਵਾਰ ਸਵੇਰੇ ਤਰਨਤਾਰਨ ਨੂੰ ਪਰਤਦੇ ਸਮੇਂ ਤਰਨਤਾਰਨ ਦੇ ਰਹਿਣ ਵਾਲੇ ਜਗਤਾਰ ਸਿੰਘ (42) ਅਤੇ ਰਾਜ ਕੌਰ (40) ਕੁਝ ਦੂਰੀ 'ਤੇ ਠੱਠਲ ਨੇੜੇ ਇਕ ਖਾਈ 'ਚ ਪਲਟ ਜਾਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਊਨਾ ਜ਼ਿਲ੍ਹੇ ਦੇ ਡੀਸੀ ਰਾਘਵ ਸ਼ਰਮਾ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਦੋ ਸ਼ਰਧਾਲੂਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। 41 ਸ਼ਰਧਾਲੂ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ 11 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਵੀਡੀਓ

ਹੋਰ
Have something to say? Post your comment
ਹਿਮਾਚਲ ‘ਚ ਪਹਿਲੇ ਰੁਝਾਨ ‘ਚ ਭਾਜਪਾ ਅੱਗੇ

: ਹਿਮਾਚਲ ‘ਚ ਪਹਿਲੇ ਰੁਝਾਨ ‘ਚ ਭਾਜਪਾ ਅੱਗੇ

ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

: ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

: ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

: ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

: ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

X