Hindi English Saturday, 27 April 2024 🕑
BREAKING
CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 27-04-2024 ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ

ਰਾਸ਼ਟਰੀ

More News

ਮੁੰਬਈ : ਬਹੁਮੰਜ਼ਿਲਾ ਇਮਾਰਤ 'ਚ ਅੱਗ ਲੱਗਣ ਕਾਰਨ 2 ਦੀ ਮੌਤ, 13 ਜ਼ਖਮੀ

Updated on Saturday, January 22, 2022 09:15 AM IST

 

ਮੁੰਬਈ, 22 ਜਨਵਰੀ, ਦੇਸ਼ ਕਲਿੱਕ ਬਿਓਰੋ :

ਮੁੰਬਈ ਦੀ ਇਕ 20 ਮੰਜ਼ਿਲਾ ਇਮਾਰਤ ਵਿੱਚ ਅੱਜ ਸਵੇਰ ਕਰੀਬ 7 ਵਜੇਂ ਭਿਆਨਕ ਅੱਗ ਲੱਗਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ਼ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਘਟਨਾ ਮੁੰਬਈ ਦੇ ਤਾਰਦੇਵ ਖੇਤਰ ਦੇ ਗੋਵਾਲੀਆ ਟੈਂਕ ਵਿੱਚ ਗਾਂਧੀ ਹਸਪਤਾਲ ਦੇ ਸਾਹਮਣੇ ਕਮਲਾ ਬਿਲਡਿੰਗ ਦੀ 18ਵੀਂ ਮੰਜ਼ਿਲ ਦੀ ਹੈ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਮੌਕੇ ਉਤੇ ਪਹੁੰਚ ਗਈਆਂ। ਘਟਨਾ ਦਾ ਪਤਾ ਚਲਦਿਆਂ ਹੀ ਮੁੰਬਈ ਦੀ ਮੇਅਰ ਕਿਸ਼ੋਰੀ ਪੇਡਨੇਕਰ ਬਚਾਅ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਮੌਕੇ 'ਤੇ ਪਹੁੰਚੀ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

(advt53)

ਵੀਡੀਓ

ਹੋਰ
Have something to say? Post your comment
X