Hindi English Friday, 26 April 2024 🕑

ਹਰਿਆਣਾ

More News

ਹਰਿਆਣਾ ‘ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

Updated on Wednesday, May 18, 2022 09:01 AM IST

ਚੰਡੀਗੜ੍ਹ/18 ਮਈ/ਦੇਸ਼ ਕਲਿਕ ਬਿਊਰੋ:
ਅੱਜ ਸਵੇਰੇ 6:08 ਵਜੇ ਹਰਿਆਣਾ 'ਚ 2.6 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਸਤ੍ਹਾ ਤੋਂ 15 ਕਿਲੋਮੀਟਰ ਹੇਠਾਂ ਸੀ। ਭੂਚਾਲ ਦੇ ਝਟਕੇ ਹਰਿਆਣਾ ਦੇ ਝੱਜਰ ਤੋਂ 42 ਕਿਲੋਮੀਟਰ ਦੂਰ ਮਹਿਸੂਸ ਕੀਤੇ ਗਏ। ਭੂਚਾਲ ਨਾਲ ਹੁਣ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।ਇਸੇ ਤਰ੍ਹਾਂ ਲੱਦਾਖ 'ਚ ਵੀ ਅੱਜ ਸਵੇਰੇ 07:37 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਐਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਭੂਚਾਲ ਦਾ ਕੇਂਦਰ ਸਤ੍ਹਾ ਤੋਂ 32 ਕਿਲੋਮੀਟਰ ਹੇਠਾਂ ਸੀ। ਭੂਚਾਲ ਦੇ ਝਟਕੇ ਲੱਦਾਖ ਦੇ ਕਾਰਗਿਲ ਤੋਂ 177 ਕਿਲੋਮੀਟਰ ਦੂਰ ਤੱਕ ਮਹਿਸੂਸ ਕੀਤੇ ਗਏ।

ਵੀਡੀਓ

ਹੋਰ
Have something to say? Post your comment
ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

: ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

: ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

: ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

: ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

: ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

: WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

: ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

: ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

ਰੇਵਾੜੀ 'ਚ ਇਨੋਵਾ ਨੂੰ SUV ਨੇ ਮਾਰੀ ਟੱਕਰ, 4 ਔਰਤਾਂ ਸਮੇਤ 6 ਲੋਕਾਂ ਦੀ ਮੌਤ

: ਰੇਵਾੜੀ 'ਚ ਇਨੋਵਾ ਨੂੰ SUV ਨੇ ਮਾਰੀ ਟੱਕਰ, 4 ਔਰਤਾਂ ਸਮੇਤ 6 ਲੋਕਾਂ ਦੀ ਮੌਤ

X