Hindi English Monday, 20 May 2024 🕑
BREAKING
ਗੁਜਰਾਤ ਪੁਲਿਸ ਦੀਆਂ ਸੱਤ ਕੰਪਨੀਆਂ ਪੰਜਾਬ ਪਹੁੰਚੀਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਭਲਕੇ ਤੋਂ ਛੁੱਟੀਆਂ ਦਾ ਐਲਾਨ ਜਲੰਧਰ 'ਚ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਨਾਬਾਲਗ ਦੀ ਮੌਤ ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ ਅੱਜ ਦਾ ਇਤਿਹਾਸ

ਸੋਸ਼ਲ ਮੀਡੀਆ

More News

ਸਾਵਧਾਨ ! ਇਕ SMS ਰਾਹੀਂ ਖਾਲੀ ਹੋ ਸਕਦਾ ਤੁਹਾਡਾ ਬੈਂਕ ਖਾਤਾ

Updated on Wednesday, April 14, 2021 18:47 PM IST

ਨਵੀਂ ਦਿੱਲੀ, 14 ਅਪ੍ਰੈਲ :

ਦਿਨੋਂ ਦਿਨ ਆਨਲਾਈਨ ਧੋਖਾਧੜੀਆਂ ਦੇ ਮਾਮਲਿਆਂ ਵਾਧਾ ਹੁੰਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਹੁਣ ਸਰਕਾਰੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਆਪਣੇ ਖਪਤਕਾਰਾਂ ਲਈ ਇਕ ਚੇਤਾਵਨੀ ਜਾਰੀ ਕਰਦੇ ਹੋਏ ਚੌਕਸ ਕੀਤਾ ਹੈ। ਬੀਐਸਐਨਐਲ ਨੇ ਕਿਹਾ ਕਿ ਐਸਐਮਐਸ ਰਾਹੀਂ ਧੋੜਾਧੜੀ ਕੀਤੀ ਜਾ ਸਕਦੀ ਹੈ। BSNL ਨੇ ਗ੍ਰਾਹਕਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਧੋਖਾਧੜੀ ਕਰਨ ਵਾਲੇ ਜਾਲਸਾਜ, ਗ੍ਰਾਹਕਾਂ ਨਾਲ ਐਸਐਮਐਸ ਰਾਹੀਂ ਸੰਪਰਕ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਕਹਿੰਦੇ ਹਨ ਕਿ ਜੇਕਰ ਉਨ੍ਹਾਂ KYC ਦੀ ਪ੍ਰਕਿਰਿਆ ਪੂਰੀ ਕੀਤੀ ਤਾਂ ਉਨ੍ਹਾਂ ਦਾ ਬੀਐਸਐਨਐਲ ਸਿਮ ਡੀਐਕਿਟਵੇਟ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕੰਪਨੀ ਨੇ ਇਹ ਵੀ ਦੱਸਿਆ ਕਿ ਧੋਖੇਬਾਜ ਐਸਐਮਐਸ ਰਾਹੀਂ KYC ਡਿਟੇਲ ਲੈਂਦੇ ਹਨ ਅਤੇ ਫਿਰ ਉਨ੍ਹਾਂ ਦੇ ਬੈਂਕ ਖਾਤੇ ਵਿੱਚੋਂ ਪੈਸੇ ਚੋਰੀ ਕਰਦੇ ਹਨ।

ਵੀਡੀਓ

ਹੋਰ
Have something to say? Post your comment
X