Hindi English Thursday, 25 April 2024 🕑
BREAKING
ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਜਾਰੀ, ਸਰਕਾਰ ਨੂੰ ਦਿੱਤਾ 27 ਅਪ੍ਰੈਲ ਤੱਕ ਦਾ ਅਲਟੀਮੇਟਮ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 25-04-2024 ਵਿਧਾਇਕ ਵਿਕਰਮ ਚੌਧਰੀ ਨੂੰ ਕਾਂਗਰਸ ਪਾਰਟੀ ਨੇ ਕੀਤਾ ਮੁਅੱਤਲ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ  ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ ਸੁਪਰੀਮ ਕੋਰਟ ਨੇ EVM ਵੋਟਾਂ ਅਤੇ VVPAT ਸਲਿੱਪਾਂ ਦੀ 100ਫੀਸਦੀ ਕਰਾਸ-ਚੈਕਿੰਗ ਦੀ ਮੰਗ 'ਤੇ ਫੈਸਲਾ ਸੁਰੱਖਿਅਤ ਰੱਖਿਆ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ ਪੰਜਾਬ ’ਚ 186 ਜੱਜਾਂ ਦੀਆਂ ਬਦਲੀਆਂ ਹੁਸ਼ਿਆਰਪੁਰ : ਲੁਟੇਰਿਆਂ ਨੇ ਸੁਨਿਆਰੇ ਦੀ ਦੁਕਾਨ ‘ਚੋਂ ਗਹਿਣੇ ਤੇ ਨਕਦੀ ਲੁੱਟੀ

ਸੰਸਾਰ

More News

ਅਮਰੀਕਾ ‘ਚ ਭਾਰੀ ਮੀਂਹ ਕਾਰਨ 25 ਲੋਕਾਂ ਦੀ ਮੌਤ,ਐਮਰਜੈਂਸੀ ਲਗਾਈ

Updated on Saturday, July 30, 2022 13:10 PM IST

ਵਾਸਿੰਗਟਨ, 30 ਜੁਲਾਈ, ਦੇਸ਼ ਕਲਿਕ ਬਿਊਰੋ: 
ਅਮਰੀਕਾ ਵਿਚ ਜਲਵਾਯੂ ਤਬਦੀਲੀ ਤੇਜ਼ੀ ਨਾਲ ਹੋ ਰਹੀ ਹੈ। ਦੇਸ਼ ਦਾ ਪੱਛਮੀ ਹਿੱਸਾ ਜਿੱਥੇ ਭਿਆਨਕ ਗਰਮੀ ਅਤੇ ਸੋਕੇ ਦੀ ਮਾਰ ਝੱਲ ਰਿਹਾ ਹੈ, ਉੱਥੇ ਹੀ ਦੱਖਣ-ਪੂਰਬੀ ਹਿੱਸੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਕੇਂਟਕੀ ਰਾਜ ‘ਚ 27 ਜੁਲਾਈ ਤੋਂ ਪੈ ਰਹੇ ਮੀਂਹ ਕਾਰਨ ਹੜ੍ਹ ਆ ਗਏ ਹਨ। ਇੱਥੇ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਚੁੱਕੀ ਹੈ।ਕੈਂਟਕੀ ਦੇ ਗਵਰਨਰ ਐਂਡੀ ਬੇਸ਼ੀਅਰ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਮੀਂਹ ਕਾਰਨ ਬਿਜਲੀ ਸਪਲਾਈ ਠੱਪ ਹੋ ਗਈ ਹੈ। ਇੱਥੇ 25,000 ਤੋਂ ਵੱਧ ਘਰਾਂ ਦੀ ਬਿਜਲੀ ਗੁੱਲ ਹੈ। ਗੰਭੀਰ ਸਥਿਤੀ ਨੂੰ ਦੇਖਦੇ ਹੋਏ ਐਮਰਜੈਂਸੀ ਲਗਾ ਦਿੱਤੀ ਗਈ ਹੈ। ਪ੍ਰਸ਼ਾਸਨ ਬਚਾਅ ਕਾਰਜ 'ਚ ਲੱਗਾ ਹੋਇਆ ਹੈ।ਗਵਰਨਰ ਐਂਡੀ ਬੇਸ਼ੀਅਰ ਨੇ ਕਿਹਾ ਕਿ ਹੜ੍ਹਾਂ ਕਾਰਨ ਨਦੀਆਂ ਵਿੱਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ। ਅਜਿਹੇ 'ਚ ਨੈਸ਼ਨਲ ਗਾਰਡ ਦੀ ਟੀਮ ਸਥਾਨਕ ਪ੍ਰਸ਼ਾਸਨ ਦੀ ਮਦਦ ਕਰ ਰਹੀ ਹੈ। ਕਰੀਬ 50 ਹੈਲੀਕਾਪਟਰ, 100 ਕਿਸ਼ਤੀਆਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ 'ਚ ਲੱਗੇ ਹੋਏ ਹਨ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

: ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

: ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

: ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

: 27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

: ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

: ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

: ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

: ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

: ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

X