Hindi English Saturday, 30 March 2024 🕑
BREAKING
SGPC ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੇ ਹਨੀਪ੍ਰੀਤ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਮਤਾ ਪਾਸ ਮੁੱਖ ਮੰਤਰੀ ਭਗਵੰਤ ਮਾਨ ਦੀ ਨੰਨ੍ਹੀ ਪਰੀ ਘਰ ਪਹੁੰਚੀ ਆਮਦਨ ਕਰ ਵਿਭਾਗ ਨੇ ਕਾਂਗਰਸ ਪਾਰਟੀ ਨੂੰ ਜਾਰੀ ਕੀਤਾ 1700 ਕਰੋੜ ਦਾ ਨੋਟਿਸ ਆਮ ਆਦਮੀ ਪਾਰਟੀ ਕਿਲ੍ਹੇਬੰਦੀ ‘ਚ ਜੁੱਟੀ, CM ਮਾਨ ਸਾਰੇ ਵਿਧਾਇਕਾਂ ਨਾਲ ਕਰਨਗੇ ਅਲੱਗ-ਅਲੱਗ ਮੀਟਿੰਗ, 31 ਮਾਰਚ ਤੱਕ ਦਿੱਲੀ ‘ਚ ਰਹਿਣਗੇ ਪਛਾਣ ਛੁਪਾ ਕੇ ਮੁਹਾਲੀ ‘ਚ ਰਹਿ ਰਹੇ ਤਿੰਨ ਗੈਂਗਸਟਰ ਕਾਬੂ, ਪਿਸਤੌਲ, 15 ਕਾਰਤੂਸ ਅਤੇ ਫਾਰਚੂਨਰ ਬਰਾਮਦ VIDEO : ਆਮ ਆਦਮੀ ਪਾਰਟੀ ਵੱਲੋਂ ‘ਕੇਜਰੀਵਾਲ ਨੂੰ ਆਸ਼ੀਰਵਾਦ’ ਮੁਹਿੰਮ ਦੀ ਸ਼ੁਰੂਆਤ ਅਧਿਆਪਕਾਂ ਦੀਆਂ ਕਮੀਆਂ ਨੂੰ ਟੈਕਨੋਲਾਜੀ ਨਾਲ ਦੂਰ ਕਰਨਾ ਚਾਹੁੰਦਾ ਹਾਂ : PM ਮੋਦੀ ਪੰਜਾਬ ’ਚ ਦੋ ਭੈਣਾਂ ਨੇ ਕੀਤਾ ਗੁਆਂਢੀ ਦਾ ਕਤਲ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗੈਂਗਸਟਰ ਚਿੰਟੂ ਤੇ ਸਾਥੀ ਗ੍ਰਿਫਤਾਰ ਪੇਟ ਦੇ ਜਖਮ (ਪੈਪਟਿਕ ਅਲਸਰ) ਦਾ ਹੈ ਕੋਈ ਹੱਲ ?

ਹਿਮਾਚਲ

More News

PM ਮੋਦੀ ਨੇ ਹਿਮਾਚਲ ਦੇ ਬਿਲਾਸਪੁਰ ‘ਚ 1470 ਕਰੋੜ ਦੀ ਲਾਗਤ ਨਾਲ ਬਣੇ AIIMS ਦਾ ਕੀਤਾ ਉਦਘਾਟਨ

Updated on Wednesday, October 05, 2022 13:22 PM IST

ਬਿਲਾਸਪੁਰ,5 ਅਕਤੂਬਰ,ਦੇਸ਼ ਕਲਿਕ ਬਿਊਰੋ :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਦੇ ਬਿਲਾਸਪੁਰ ਵਿੱਚ 1470 ਕਰੋੜ ਦੀ ਲਾਗਤ ਨਾਲ ਬਣੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਪੀਐਮ ਨੇ ਏਮਜ਼ ਦਾ ਮੁਆਇਨਾ ਕੀਤਾ।2017 ਦੇ ਅਕਤੂਬਰ ਮਹੀਨੇ ਵਿੱਚ ਹੀ ਪੀਐਮ ਮੋਦੀ ਨੇ ਏਮਜ਼ ਦਾ ਨੀਂਹ ਪੱਥਰ ਵੀ ਰੱਖਿਆ ਸੀ, ਰਿਕਾਰਡ ਸਮੇਂ ਵਿੱਚ ਏਮਜ਼ ਬਣਾਉਣ ਦਾ ਦਾਅਵਾ ਕੀਤਾ ਸੀ।ਏਮਜ਼ ਦੇ ਉਦਘਾਟਨ ਤੋਂ ਬਾਅਦ ਪ੍ਰਧਾਨ ਮੰਤਰੀ ਬਿਲਾਸਪੁਰ ਦੇ ਲੁਹਨੂੰ ਮੈਦਾਨ ਪਹੁੰਚੇ। ਇੱਥੇ ਪ੍ਰਧਾਨ ਮੰਤਰੀ ਨੇ 2180 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਲੁਹਣੂ ਮੈਦਾਨ ਤੋਂ ਵਰਚੂਅਲੀ ਬੰਦਲਾ ਵਿਖੇ ਸਰਕਾਰੀ ਹਾਈਡਰੋ ਇੰਜੀਨੀਅਰਿੰਗ ਕਾਲਜ ਦਾ ਉਦਘਾਟਨ,ਬੱਦੀ ਮੈਡੀਕਲ ਡਿਵਾਈਸ ਪਾਰਕ ਅਤੇ ਭਾਰਤਮਾਲਾ ਪ੍ਰੋਜੈਕਟ ਦੇ ਤਹਿਤ ਪਿੰਜੌਰ ਤੋਂ ਨਾਲਾਗੜ੍ਹ ਵਿਚਕਾਰ ਬਣਾਏ ਜਾਣ ਵਾਲੇ 31 ਕਿਲੋਮੀਟਰ ਲੰਬੇ ਚਾਰ ਮਾਰਗੀ ਰਾਸ਼ਟਰੀ ਰਾਜਮਾਰਗ ਤੋਂ ਲਈ ਨੀਂਹ ਪੱਥਰ ਵੀ ਰੱਖਿਆ। ਪ੍ਰਧਾਨ ਮੰਤਰੀ ਮੋਦੀ ਲੁਹਣੂ ਮੈਦਾਨ ਵਿੱਚ ਇੱਕ ਜਨਸਭਾ ਨੂੰ ਸੰਬੋਧਿਤ ਕਰਕੇ ਸੂਬੇ ਵਿੱਚ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ।ਦੁਪਹਿਰ 3.15 ਵਜੇ ਤੋਂ ਬਾਅਦ ਪ੍ਰਧਾਨ ਮੰਤਰੀ ਕੁੱਲੂ ਦੇ ਧੌਲਪੁਰ ਮੈਦਾਨ ਵਿੱਚ ਅੰਤਰਰਾਸ਼ਟਰੀ ਦੁਸਹਿਰਾ ਉਤਸਵ ਵਿੱਚ ਹਿੱਸਾ ਲੈਣਗੇ।

ਵੀਡੀਓ

ਹੋਰ
Have something to say? Post your comment
ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

: ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

: ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

: ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

: ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

: ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

X