Hindi English Friday, 10 May 2024 🕑
BREAKING
ਪੰਜਾਬ ‘ਚ ਰਿਸ਼ਤੇ ਹੋਏ ਤਾਰ-ਤਾਰ, ਨੌਜਵਾਨ ਨੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਬੈੱਡ ‘ਚ ਲੁਕੋਈ ਮੋਹਾਲੀ ਪੁਲਿਸ ਵੱਲੋਂ ਨਿਊ ਚੰਡੀਗੜ੍ਹ ਇਲਾਕੇ 'ਚ ਐਨਕਾਊਂਟਰ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ‘ਚ ਸਕੂਲ ਪੜ੍ਹਾਉਣ ਜਾ ਰਹੇ ਅਧਿਆਪਕ ਦੀ ਹੱਤਿਆ ਕੀ ਲਕੋਰੀਆ ਬੱਚੇਦਾਨੀ ਦੇ ਕੈਂਸਰ ਦਾ ਸੰਕੇਤ ਹੋ ਸਕਦਾ ਹੈ ? ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦੇ ਸਿੰਡੀਕੇਟ ਖ਼ਿਲਾਫ਼ ਵੱਡੀ ਕਾਰਵਾਈ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ

ਸੋਸ਼ਲ ਮੀਡੀਆ

More News

VIDEO : ਸੱਪ ਚੱਪਲ ਲੈ ਕੇ ਭੱਜਿਆ

Updated on Saturday, November 26, 2022 08:27 AM IST

ਨਵੀਂ ਦਿੱਲੀ, 26 ਨਵੰਬਰ, ਦੇਸ਼ ਕਲਿੱਕ ਬਿਓਰੋ :

ਸੋਸ਼ਲ ਵੀਡੀਓ ਉਤੇ ਇਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇਕ ਸੱਪ ਚੱਪਲ ਲੈ ਕੇ ਭੱਜ ਰਿਹਾ ਹੈ। ਦਰਅਸਲ ਇਕ ਔਰਤ ਨੇ ਸੱਪ ਨੂੰ ਭਜਾਉਣ ਲਈ ਚੱਪਲ ਮਾਰੀ, ਸੱਪ ਉਹ ਚੱਪਲ ਲੈ ਕੇ ਹੀ ਭੱਜ ਗਿਆ। ਭਾਰਤੀ ਵਣ ਸੇਵਾ ਦੇ ਅਧਿਕਾਰੀ ਪਰਵੀਨ ਕਸਵਾਂ ਵੱਲੋਂ ਇਹ ਵੀਡੀਓ ਆਪਣੇ ਸ਼ੋਸਲ ਮੀਡੀਆ ਉਤੋਂ ਸਾਂਝੀ ਕੀਤੀ ਹੈ। ਵੀਡੀਓ ਵਿੱਚ ਇਕ ਸੱਪ ਘਰ ਵੱਲ ਜਾ ਰਿਹਾ ਹੈ, ਜਿਸ ਨੂੰ ਲੈ ਕੇ ਔਰਤਾਂ ਰੌਲਾ ਪਾ ਰਹੀਆਂ ਹਨ। ਇਕ ਔਰਤ ਸੱਪ ਨੂੰ ਭਜਾਉਣ ਲਈ ਆਪਣੀ ਚੱਪਲ ਮਾਰਦੀ ਹੈ, ਪ੍ਰੰਤੂ ਸੱਪ ਉਹ ਚੱਪਲ ਲੈ ਕੇ ਤੇਜੀ ਨਾਲ ਭੱਜ ਰਿਹਾ ਹੈ। ਜਿਸ ਨੂੰ ਲੈ ਕੇ ਪਿੱਛੇ ਖੜ੍ਹੀਆਂ ਔਰਤਾਂ ਰੌਲਾਂ ਪਾ ਰਹੀਆਂ ਹਨ। ਇਸ ਵੀਡੀਓ ਨੂੰ ਹੁਣ ਤੱਕ ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ।

ਵੀਡੀਓ

ਹੋਰ
Have something to say? Post your comment
X