Hindi English Saturday, 27 July 2024 🕑
BREAKING
ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

ਹਿਮਾਚਲ

More News

ਸੁਖਵਿੰਦਰ ਸਿੰਘ ਸੁੱਖੂ ਹੋਣਗੇ ਹਿਮਾਚਲ ਦੇ ਮੁੱਖ ਮੰਤਰੀ?

Updated on Saturday, December 10, 2022 15:53 PM IST

ਚੰਡੀਗੜ੍ਹ: 10 ਦਸੰਬਰ, ਦੇਸ਼ ਕਲਿੱਕ ਬਿਓਰੋ 

 ਹਿਮਾਚਲ ਪ੍ਰਦੇਸ਼ ਵਿੱਚ  ਮੁੱਖ ਮੰਤਰੀ ਦੇ ਅਹੁਦੇ ਲਈ ਕਾਗਰਸ ਵਿੱਚ ਚੱਲ ਰਹੀ ਖਿੱਚੋਤਾਣ ਹੁਣ ਸੁਖਵਿੰਦਰ ਸਿੰਘ ਸੁੱਖੂ ਦਾ ਨਾਂ ਅੱਗੇ ਆਉਣ ਨਾਲ ਹੁਣ ਠੰਢੀ ਪੈ ਗਈ ਲਗਦੀ ਹੈ। ਕਾਂਗਰਸ ਦੇ ਅਬਜ਼ਰਬਰਾਂ ਵੱਲੋਂ ਵਿਧਾਇਕਾਂ ਨਾਲ ਵਨ ਟੂ ਵਨ ਹੋਈਆਂ ਮੀਟਿੰਗਾਂ ਤੋਂ ਬਾਅਦ ਸੁੱਖੂ ਦਾ ਨਾਂ ਸਾਹਮਣੇ ਆਇਆ ਹੈ। ਕਾਂਗਰਸ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਅੱਜ ਸ਼ਾਮ 5 ਵਜੇ ਕਾਂਗਰਸ ਵਿਧਾਇਕ ਦਲ ਦੀ ਹੋਣ ਜਾ ਰਹੀ ਮੀਟਿੰਗ ਵਿੱਚ ਸੁਖਵਿੰਦਰ ਸਿੰਘ ਸੁੱਖੂ ਦੇ ਨਾਂ ਦਾ ਐਲਾਨ ਕੀਤਾ ਜਾ ਸਕਦਾ ਹੈ। 

ਵੀਡੀਓ

ਹੋਰ
Have something to say? Post your comment
ਹਿਮਾਚਲ ‘ਚ ਪਹਿਲੇ ਰੁਝਾਨ ‘ਚ ਭਾਜਪਾ ਅੱਗੇ

: ਹਿਮਾਚਲ ‘ਚ ਪਹਿਲੇ ਰੁਝਾਨ ‘ਚ ਭਾਜਪਾ ਅੱਗੇ

ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

: ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

: ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

: ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

: ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

X