Hindi English Sunday, 25 February 2024 🕑
BREAKING
ਜਲੰਧਰ : ਉਸਾਰੀ ਅਧੀਨ ਪੁਲ਼ ਦਾ ਹਿੱਸਾ ਡਿਗਿਆ,ਕਈ ਜ਼ਖਮੀ,ਦੋ ਦੀ ਹਾਲਤ ਨਾਜ਼ੁਕ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਅੱਜ WTO ਸਬੰਧੀ ਕਾਨਫਰੰਸ ਕਰਨਗੇ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 25-02-2024 Ang 493 ਨਰਿੰਦਰ ਮੋਦੀ ਨੇ ਸਹਿਕਾਰੀ ਖੇਤਰ ਲਈ ਕਈ ਵੱਡੀਆਂ ਪਹਿਲਕਦਮੀਆਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ ਮੋਹਾਲੀ : ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲਾ ਬੈਂਕ ਮੈਨੇਜਰ ਗ੍ਰਿਫਤਾਰ ਤਰਕਸ਼ੀਲ ਸੁਸਾਇਟੀ ਵੱਲੋਂ ਧਾਰਾ 295 ਅਤੇ ਧਾਰਾ 295 ਏ ਰੱਦ ਕਰਵਾਉਣ ਲਈ ਕਨਵੈਨਸ਼ਨ 27 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 647ਵੇ ਪ੍ਕਾਸ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਖੁਰਾਲਗੜ੍ਹ ਵਿਖੇ ਨਵੀਂ ਬਣੀ ਸ੍ਰੀ ਗੁਰੂ ਰਵਿਦਾਸ ਯਾਦਗਾਰ ਮਨੁੱਖਤਾ ਨੂੰ ਸਮਰਪਿਤ

ਹਿਮਾਚਲ

More News

ਹਿਮਾਚਲ ਪ੍ਰਦੇਸ਼:ਮੰਤਰੀਆਂ ਦੀਆਂ ਨਿਯੁਕਤੀਆਂ ਤੋਂ ਪਹਿਲਾਂ ਹੀ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਸਾਰੇ ਵਿਭਾਗ ਆਪਸ 'ਚ ਵੰਡੇ

Updated on Wednesday, December 14, 2022 09:45 AM IST

ਸ਼ਿਮਲਾ,14 ਦਸੰਬਰ,ਦੇਸ਼ ਕਲਿਕ ਬਿਊਰੋ:

ਹਿਮਾਚਲ ਪ੍ਰਦੇਸ਼ 'ਚ ਭਾਵੇਂ ਅਜੇ ਮੰਤਰੀਆਂ ਦੀਆਂ ਨਿਯੁਕਤੀਆਂ ਨਹੀਂ ਹੋਈਆਂ ਹਨ ਪਰ ਪਹਿਲੀ ਵਾਰ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਸਾਰੇ ਵਿਭਾਗ ਆਪਸ 'ਚ ਵੰਡ ਲਏ ਹਨ। ਹਿਮਾਚਲ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਨੇ ਮੰਗਲਵਾਰ ਦੇਰ ਰਾਤ ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵਿੱਤ, ਆਮ ਪ੍ਰਸ਼ਾਸਨ, ਗ੍ਰਹਿ, ਯੋਜਨਾ ਅਤੇ ਪ੍ਰਸੋਨਲ ਵਿਭਾਗ ਆਪਣੇ ਕੋਲ ਰੱਖੇ ਹਨ।ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜਲ ਸ਼ਕਤੀ, ਆਵਾਜਾਈ ਅਤੇ ਭਾਸ਼ਾ, ਕਲਾ ਅਤੇ ਸੱਭਿਆਚਾਰ ਵਿਭਾਗ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਪੰਜ ਵਿਭਾਗ ਆਪਣੇ ਕੋਲ ਰੱਖੇ ਹਨ, ਜਦਕਿ ਉਪ ਮੁੱਖ ਮੰਤਰੀ ਨੂੰ ਤਿੰਨ ਵਿਭਾਗ ਦਿੱਤੇ ਗਏ ਹਨ।ਜਦੋਂ ਤੱਕ ਮੰਤਰੀਆਂ ਦੀਆਂ ਨਿਯੁਕਤੀਆਂ ਨਹੀਂ ਹੋ ਜਾਂਦੀਆਂ ਉਦੋਂ ਤੱਕ ਮੁੱਖ ਮੰਤਰੀ ਇਨ੍ਹਾਂ ਤੋਂ ਇਲਾਵਾ ਬਾਕੀ ਸਾਰੇ ਵਿਭਾਗਾਂ ਦੀ ਦੇਖ-ਰੇਖ ਕਰਨਗੇ। ਹਿਮਾਚਲ ਪ੍ਰਦੇਸ਼ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਮੰਤਰੀਆਂ ਤੋਂ ਪਹਿਲਾਂ ਵਿਭਾਗ ਦਿੱਤੇ ਗਏ ਹਨ। ਪਹਿਲਾਂ ਮੁੱਖ ਮੰਤਰੀ ਦੀ ਨਿਯੁਕਤੀ ਦੇ ਨਾਲ-ਨਾਲ ਮੰਤਰੀਆਂ ਦੀ ਨਿਯੁਕਤੀ ਹੁੰਦੀ ਸੀ, ਉਸ ਤੋਂ ਬਾਅਦ ਹੀ ਵਿਭਾਗਾਂ ਦੀ ਵੰਡ ਹੁੰਦੀ ਸੀ।

ਵੀਡੀਓ

ਹੋਰ
Have something to say? Post your comment
ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

: ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

: ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

ਹਿਮਾਚਲ ਪ੍ਰਦੇਸ਼:ਸੁੱਖੂ ਮੰਤਰੀ ਮੰਡਲ ਦਾ ਵਿਸਥਾਰ,7 ਵਿਧਾਇਕਾਂ ਨੂੰ ਮੰਤਰੀ ਬਣਾਇਆ

: ਹਿਮਾਚਲ ਪ੍ਰਦੇਸ਼:ਸੁੱਖੂ ਮੰਤਰੀ ਮੰਡਲ ਦਾ ਵਿਸਥਾਰ,7 ਵਿਧਾਇਕਾਂ ਨੂੰ ਮੰਤਰੀ ਬਣਾਇਆ

ਹਿਮਾਚਲ ਪ੍ਰਦੇਸ਼ ਦੇ CM ਸੁਖਵਿੰਦਰ ਸਿੰਘ ਸੁੱਖੂ ਹੋਏ ਕੋਰੋਨਾ ਪਾਜ਼ੀਟਿਵ, PM ਮੋਦੀ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ

: ਹਿਮਾਚਲ ਪ੍ਰਦੇਸ਼ ਦੇ CM ਸੁਖਵਿੰਦਰ ਸਿੰਘ ਸੁੱਖੂ ਹੋਏ ਕੋਰੋਨਾ ਪਾਜ਼ੀਟਿਵ, PM ਮੋਦੀ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ

ਸੁਖਵਿੰਦਰ ਸਿੰਘ ਸੁੱਖੂ ਅੱਜ ਚੁੱਕਣਗੇ ਹਿਮਾਚਲ ਪ੍ਰਦੇਸ਼ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ

: ਸੁਖਵਿੰਦਰ ਸਿੰਘ ਸੁੱਖੂ ਅੱਜ ਚੁੱਕਣਗੇ ਹਿਮਾਚਲ ਪ੍ਰਦੇਸ਼ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ

X