Hindi English Saturday, 27 July 2024 🕑
BREAKING
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ

ਹਿਮਾਚਲ

More News

ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

Updated on Saturday, January 14, 2023 08:43 AM IST

ਸ਼ਿਮਲਾ, 14 ਜਨਵਰੀ , ਦੇਸ਼ ਕਲਿੱਕ ਬਿਓਰੋ

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਸ਼ਨੀਵਾਰ ਤੜਕੇ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਵਿੱਚੋਂ ਇੱਕ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.2 ਮਾਪੀ ਗਈ। ਭੂਚਾਲ ਸਵੇਰੇ 5.10 ਅਤੇ 5.17 ਵਜੇ ਆਇਆ। ਮੱਧਮ ਤੀਬਰਤਾ ਵਾਲੇ ਭੂਚਾਲ ਦਾ ਕੇਂਦਰ ਧਰਮਸ਼ਾਲਾ ਸ਼ਹਿਰ ਤੋਂ 22 ਕਿਲੋਮੀਟਰ ਦੂਰ ਧਾਰ ਸਰੌਰ ਵਿਖੇ ਸੀ, ਜਿਸ ਦੀ ਡੂੰਘਾਈ 5 ਕਿਲੋਮੀਟਰ ਸੀ।

ਵੀਡੀਓ

ਹੋਰ
Have something to say? Post your comment
ਹਿਮਾਚਲ ‘ਚ ਪਹਿਲੇ ਰੁਝਾਨ ‘ਚ ਭਾਜਪਾ ਅੱਗੇ

: ਹਿਮਾਚਲ ‘ਚ ਪਹਿਲੇ ਰੁਝਾਨ ‘ਚ ਭਾਜਪਾ ਅੱਗੇ

ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

: ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

: ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

: ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

: ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

X