Hindi English Saturday, 11 May 2024 🕑
BREAKING
ਚੌਥਾ ਦਿਨ: ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਵੱਡੀ ਖਬਰ: ਸੁਪਰੀਮ ਕੋਰਟ ਨੇ ਦਿੱਤੀ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਬਸਪਾ ਵੱਲੋਂ ਪੰਜਾਬ ‘ਚ ਇੱਕ ਸੀਟ ‘ਤੇ ਦੋਬਾਰਾ ਉਮੀਦਵਾਰ ਦਾ ਐਲਾਨ ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰਨ ਦੇ ਹੁਕਮ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਦਾਖ਼ਲ ਕਰਨ ਲਈ ਹਾਈ ਕੋਰਟ ‘ਚ ਪਟੀਸ਼ਨ ਦਾਇਰ ਗੁਰਦੁਆਰਾ ਸਾਹਿਬ ਦਾ ਹੈੱਡ ਗ੍ਰੰਥੀ ਮੋਟਰਸਾਈਕਲ ਚੋਰੀ ਕਰਦਾ ਕਾਬੂ, ਘਟਨਾ CCTV ‘ਚ ਕੈਦ ਮੋਹਾਲੀ ‘ਚ ਤੇਜ਼ ਰਫ਼ਤਾਰ ਕਾਰ ਨੇ ਮਾਰੀ ਤਿੰਨ ਵਾਹਨਾਂ ਨੂੰ ਟੱਕਰ, ਦੋ ਵਿਅਕਤੀਆਂ ਦੀ ਮੌਤ ਲੋਕ ਸਭਾ ਚੋਣਾਂ ‘ਚ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ ਅਸੀਂ ਦਖਲ ਨਹੀਂ ਦਿੰਦੇ, ਰੂਸ ਦੇ ਇਲਜ਼ਾਮਾਂ ਦਾ ਅਮਰੀਕਾ ਨੇ ਦਿੱਤਾ ਜਵਾਬ ਰਾਜਪੁਰਾ ਵਿਖੇ ਕੋਲਡ ਸਟੋਰ ‘ਚ ਅਮੋਨੀਆ ਗੈਸ ਲੀਕ, 70-80 ਵਿਅਕਤੀ ਪ੍ਰਭਾਵਿਤ ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਅੱਜ ਸੁਣਾਏਗਾ ਫੈਸਲਾ

ਹਰਿਆਣਾ

More News

ਡੇਰਾ ਸਿਰਸਾ ਮੁਖੀ ਅੱਜ ਆ ਸਕਦੈ ਜੇਲ੍ਹ ਤੋਂ ਬਾਹਰ, 40 ਦਿਨਾਂ ਦੀ ਪੈਰੋਲ ਮੰਗੀ

Updated on Friday, January 20, 2023 07:30 AM IST

ਚੰਡੀਗੜ੍ਹ,20 ਜਨਵਰੀ, ਦੇਸ਼ ਕਲਿਕ ਬਿਊਰੋ:

ਸਾਧਵੀ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਛਤਰਪਤੀ ਦੀ ਹੱਤਿਆ ਦੇ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਡੇਰਾ ਸਿਰਸਾ ਮੁਖੀ ਰਾਮ ਰਹੀਮ ਅੱਜ ਸ਼ੁੱਕਰਵਾਰ ਨੂੰ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਡੇਰਾਮੁਖੀ ਨੇ 40 ਦਿਨਾਂ ਦੀ ਪੈਰੋਲ ਅਤੇ ਸਿਰਸਾ ਡੇਰੇ 'ਚ ਰਹਿਣ ਦੀ ਇਜਾਜ਼ਤ ਵਾਲੀ ਅਰਜ਼ੀ ਦਿੱਤੀ ਹੈ। ਜੇਲ੍ਹ ਮੰਤਰੀ ਦਾ ਕਹਿਣਾ ਹੈ ਕਿ ਡੇਰਾਮੁਖੀ ਦੀ ਅਰਜ਼ੀ ਆਈ ਹੈ। ਅਸੀਂ ਪੱਤਰ ਅੱਗੇ ਭੇਜ ਦਿੱਤਾ ਹੈ। ਹੁਣ ਕਮਿਸ਼ਨਰ ਫੈਸਲਾ ਕਰਨਗੇ ਕਿ ਕੀ ਕਰਨਾ ਹੈ।ਡੇਰਾ ਸੱਚਾ ਸੌਦਾ ਦੇ ਦੂਜੇ ਗੱਦੀਨਸ਼ੀਨ ਸੰਤ ਸ਼ਾਹ ਸਤਨਾਮ ਦਾ ਅਵਤਾਰ ਦਿਹਾੜਾ 25 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਡੇਰੇ ਵਿੱਚ ਭੰਡਾਰਾ ਅਤੇ ਸਤਿਸੰਗ ਵੀ ਕਰਵਾਇਆ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਜੇਕਰ ਮਨਜ਼ੂਰੀ ਅਤੇ ਪੈਰੋਲ ਮਿਲ ਜਾਂਦੀ ਹੈ, ਤਾਂ ਡੇਰਮੁਖੀ ਇਸ ਪ੍ਰੋਗਰਾਮ ਵਿੱਚ ਹਿੱਸਾ ਲੈ ਸਕਦਾ ਹੈ। ਇਸ ਸਬੰਧੀ ਵਿਆਪਕ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਇਸ ਕਾਰਨ ਡੇਰਾਮੁਖੀ ਗੁਰਮੀਤ ਸਿੰਘ ਨੇ 40 ਦਿਨਾਂ ਲਈ ਪੈਰੋਲ ਲਈ ਅਰਜ਼ੀ ਭੇਜ ਦਿੱਤੀ ਹੈ। ਹੁਣ ਪ੍ਰਸ਼ਾਸਨ ਅਤੇ ਸਰਕਾਰ ਮੰਥਨ ਕਰ ਰਹੀ ਹੈ। ਉਸ ਤੋਂ ਬਾਅਦ ਫੈਸਲਾ ਕੀਤਾ ਜਾਵੇਗਾ ਕਿ ਕੀ ਕਰਨਾ ਹੈ। ਸੂਤਰ ਦੱਸਦੇ ਹਨ ਕਿ ਡੇਰਾਮੁਖੀ ਇਸ ਵਾਰ ਸਿਰਸਾ ਡੇਰੇ ਵਿੱਚ ਆਉਣਾ ਚਾਹੁੰਦੇ ਹਨ ਪਰ ਫੈਸਲਾ ਸਰਕਾਰ ਨੇ ਹੀ ਲੈਣਾ ਹੈ। ਸੂਤਰਾਂ ਦੀ ਮੰਨੀਏ ਤਾਂ ਡੇਰਾਮੁਖੀ ਨੂੰ ਅੱਜ 20 ਜਨਵਰੀ ਨੂੰ ਪੈਰੋਲ ਦੀ ਮਨਜ਼ੂਰੀ ਮਿਲ ਸਕਦੀ ਹੈ।

ਵੀਡੀਓ

ਹੋਰ
Have something to say? Post your comment
12 ਬੱਚਿਆਂ ਦੇ ਮਾਂ-ਪਿਓ ਨੇ ਘਰੋਂ ਭੱਜਕੇ ਕਰਾਈ Love Marriage, ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ

: 12 ਬੱਚਿਆਂ ਦੇ ਮਾਂ-ਪਿਓ ਨੇ ਘਰੋਂ ਭੱਜਕੇ ਕਰਾਈ Love Marriage, ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ

ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

: ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

: ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

: ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

: ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

: ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

: WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

: ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

: ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

X