Hindi English Friday, 29 March 2024 🕑
BREAKING
ਆਮ ਆਦਮੀ ਪਾਰਟੀ ਕਿਲ੍ਹੇਬੰਦੀ ‘ਚ ਜੁੱਟੀ, CM ਮਾਨ ਸਾਰੇ ਵਿਧਾਇਕਾਂ ਨਾਲ ਕਰਨਗੇ ਅਲੱਗ-ਅਲੱਗ ਮੀਟਿੰਗ, 31 ਮਾਰਚ ਤੱਕ ਦਿੱਲੀ ‘ਚ ਰਹਿਣਗੇ ਪਛਾਣ ਛੁਪਾ ਕੇ ਮੁਹਾਲੀ ‘ਚ ਰਹਿ ਰਹੇ ਤਿੰਨ ਗੈਂਗਸਟਰ ਕਾਬੂ, ਪਿਸਤੌਲ, 15 ਕਾਰਤੂਸ ਅਤੇ ਫਾਰਚੂਨਰ ਬਰਾਮਦ VIDEO : ਆਮ ਆਦਮੀ ਪਾਰਟੀ ਵੱਲੋਂ ‘ਕੇਜਰੀਵਾਲ ਨੂੰ ਆਸ਼ੀਰਵਾਦ’ ਮੁਹਿੰਮ ਦੀ ਸ਼ੁਰੂਆਤ ਅਧਿਆਪਕਾਂ ਦੀਆਂ ਕਮੀਆਂ ਨੂੰ ਟੈਕਨੋਲਾਜੀ ਨਾਲ ਦੂਰ ਕਰਨਾ ਚਾਹੁੰਦਾ ਹਾਂ : PM ਮੋਦੀ ਪੰਜਾਬ ’ਚ ਦੋ ਭੈਣਾਂ ਨੇ ਕੀਤਾ ਗੁਆਂਢੀ ਦਾ ਕਤਲ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗੈਂਗਸਟਰ ਚਿੰਟੂ ਤੇ ਸਾਥੀ ਗ੍ਰਿਫਤਾਰ ਪੇਟ ਦੇ ਜਖਮ (ਪੈਪਟਿਕ ਅਲਸਰ) ਦਾ ਹੈ ਕੋਈ ਹੱਲ ? UP ਦੀ ਬਾਂਦਾ ਜੇਲ੍ਹ ‘ਚ ਬੰਦ ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 29-03-2024

ਹਰਿਆਣਾ

More News

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਤਲਵਾਰ ਨਾਲ ਕੱਟਿਆ ਕੇਕ

Updated on Tuesday, January 24, 2023 16:25 PM IST

ਅੰਬਾਲਾ: 24 ਜਨਵਰੀ, ਦੇਸ਼ ਕਲਿੱਕ ਬਿਓਰੋ

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਪੈਰੋਲ 'ਤੇ ਬਾਹਰ ਆਉਂਦਿਆਂ ਹੀ ਸੁਰਖੀਆਂ 'ਚ ਆਉਣ ਲੱਗਾ ਹੈ। ਰਾਮ ਰਹੀਮ ਨੇ ਸੋਮਵਾਰ ਨੂੰ ਤਲਵਾਰ ਨਾਲ ਕੇਕ ਕੱਟਿਆ। ਇਹ ਕੇਕ ਬਾਗਪਤ ਸਥਿਤ ਬਰਨਾਵਾ ਡੇਰੇ ਵਿੱਚ ਡੇਰੇ ਦੇ ਦੂਜੇ ਸੰਤ ਸ਼ਾਹ ਸਤਨਾਮ ਦੇ ਜਨਮ ਦਿਨ ‘ਤੇ ਕੱਟਿਆ ਗਿਆ ਸੀ ਜਿਸ ਨੂੰ ਰਾਮ ਰਹੀਮ ਨੇ ਆਪਣੀ ਗੱਦੀ ਸੌਂਪੀ ਸੀ। ਰਾਮ ਰਹੀਮ ਦੀ ਤਲਵਾਰ ਨਾਲ ਕੇਕ ਕੱਟਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ।

ਬਲਾਤਕਾਰ ਅਤੇ ਕਤਲ ਦਾ ਦੋਸ਼ੀ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਹ ਪਿਛਲੇ 14 ਮਹੀਨਿਆਂ 'ਚ ਚੌਥੀ ਵਾਰ ਪੈਰੋਲ 'ਤੇ ਬਾਹਰ ਆਇਆ ਹੈ। 21 ਜਨਵਰੀ ਨੂੰ ਉਸ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ।

ਅੰਬਾਲਾ ਸ਼ਹਿਰ ਤੋਂ ਵਿਧਾਇਕ ਅਸੀਮ ਗੋਇਲ, ਗੂਹਲਾ ਚੀਕਾ ਤੋਂ ਭਾਜਪਾ ਵਿਧਾਇਕ ਕੁਲਵੰਤ ਬਾਜੀਗਰ ਦੀ ਨੂੰਹ, ਐਸਡੀਐਮ ਬਰਾੜਾ ਬਿਜੇਂਦਰ ਸਿੰਘ, ਨਗਰ ਕੌਂਸਲ ਦੀ ਚੇਅਰਪਰਸਨ ਰੇਖਾ ਰਾਣੀ, ਹਲਕਾ ਵਿਧਾਇਕ ਰਾਏ ਮੋਹਨ ਲਾਲ, ਟੋਹਾਣਾ ਨਗਰ ਕੌਂਸਲ ਦੇ ਚੇਅਰਮੈਨ ਨਰੇਸ਼ ਬਾਂਸਲ ਰਾਮ ਰਹੀਮ ਤੋਂ ਅਸ਼ੀਰਵਾਦ ਲੈਣ ਲਈ ਪਹੁੰਚੇ। ਇਨ੍ਹਾਂ ਤੋਂ ਇਲਾਵਾ 2 ਦਰਜਨ ਆਗੂ ਤੇ ਅਧਿਕਾਰੀ ਉਨ੍ਹਾਂ ਨੂੰ ਮਿਲਣ ਆਏ।

ਵੀਡੀਓ

ਹੋਰ
Have something to say? Post your comment
ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

: ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

: WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

: ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

: ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

ਰੇਵਾੜੀ 'ਚ ਇਨੋਵਾ ਨੂੰ SUV ਨੇ ਮਾਰੀ ਟੱਕਰ, 4 ਔਰਤਾਂ ਸਮੇਤ 6 ਲੋਕਾਂ ਦੀ ਮੌਤ

: ਰੇਵਾੜੀ 'ਚ ਇਨੋਵਾ ਨੂੰ SUV ਨੇ ਮਾਰੀ ਟੱਕਰ, 4 ਔਰਤਾਂ ਸਮੇਤ 6 ਲੋਕਾਂ ਦੀ ਮੌਤ

ਜਨਮ ਦਿਨ ਮਨਾ ਕੇ ਆ ਰਹੇ ਨੌਜਵਾਨ ਹੋਏ ਹਾਦਸੇ ਦਾ ਸ਼ਿਕਾਰ, ਸਕੇ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ

: ਜਨਮ ਦਿਨ ਮਨਾ ਕੇ ਆ ਰਹੇ ਨੌਜਵਾਨ ਹੋਏ ਹਾਦਸੇ ਦਾ ਸ਼ਿਕਾਰ, ਸਕੇ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ

ਹਰਿਆਣਾ ਦੇ ਰੇਵਾੜੀ 'ਚ ਵਿਆਹ ਤੋਂ ਪਰਤ ਰਹੇ ਲੋਕਾਂ ਦੀ ਕਾਰ ਬੱਸ ਨਾਲ ਟਕਰਾਈ, ਪੰਜ ਦੀ ਮੌਤ

: ਹਰਿਆਣਾ ਦੇ ਰੇਵਾੜੀ 'ਚ ਵਿਆਹ ਤੋਂ ਪਰਤ ਰਹੇ ਲੋਕਾਂ ਦੀ ਕਾਰ ਬੱਸ ਨਾਲ ਟਕਰਾਈ, ਪੰਜ ਦੀ ਮੌਤ

ਗਰੀਬ, ਯੁਵਾ, ਅੰਨਦਾਤਾ, ਨਾਰੀ ਸ਼ਕਤੀ ਨੂੰ ਸਮਰਪਿਤ ਹੈ ਵਿੱਤੀ ਸਾਲ 2024-25 ਦਾ ਬਜਟ: ਮੁੱਖ ਮੰਤਰੀ ਹਰਿਆਣਾ

: ਗਰੀਬ, ਯੁਵਾ, ਅੰਨਦਾਤਾ, ਨਾਰੀ ਸ਼ਕਤੀ ਨੂੰ ਸਮਰਪਿਤ ਹੈ ਵਿੱਤੀ ਸਾਲ 2024-25 ਦਾ ਬਜਟ: ਮੁੱਖ ਮੰਤਰੀ ਹਰਿਆਣਾ

ਹਰਿਆਣਾ ਸਰਕਾਰ ਪ੍ਰੋਪਰਟੀ ਆਈਡੀ ਦੇ ਆਧਾਰ 'ਤੇ ਰਜਿਸਟਰੀਆਂ ਕਰਨ ਦੀ ਦਿਸ਼ਾ ਵਿਚ ਕਰ ਰਹੀ ਕੰਮ

: ਹਰਿਆਣਾ ਸਰਕਾਰ ਪ੍ਰੋਪਰਟੀ ਆਈਡੀ ਦੇ ਆਧਾਰ 'ਤੇ ਰਜਿਸਟਰੀਆਂ ਕਰਨ ਦੀ ਦਿਸ਼ਾ ਵਿਚ ਕਰ ਰਹੀ ਕੰਮ

ਲੋਕਾਂ ਦੇ ਦਿਲਾਂ 'ਤੇ ਅਮਿੱਟ ਛਾਪ ਛੱਡ ਗਈ ਵਿਕਸਿਤ ਭਾਰਤ ਵਿਕਸਿਤ ਹਰਿਆਣਾ ਮਲਟੀਮੀਡੀਆ ਪ੍ਰਦਰਸ਼ਨੀ

: ਲੋਕਾਂ ਦੇ ਦਿਲਾਂ 'ਤੇ ਅਮਿੱਟ ਛਾਪ ਛੱਡ ਗਈ ਵਿਕਸਿਤ ਭਾਰਤ ਵਿਕਸਿਤ ਹਰਿਆਣਾ ਮਲਟੀਮੀਡੀਆ ਪ੍ਰਦਰਸ਼ਨੀ

X