Hindi English Thursday, 25 April 2024 🕑

ਹਰਿਆਣਾ

More News

10 ਸਾਲ ਜਾਂ ਵੱਧ ਸਜ਼ਾ ਵਾਲੇ ਅਪਰਾਧੀਆਂ ਨੂੰ 3 ਮਹੀਨੇ ਦੀ ਛੋਟ

Updated on Tuesday, January 24, 2023 16:54 PM IST

ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿੱਕ ਬਿਓਰੋ 

ਹਰਿਆਣਾ ਸਰਕਾਰ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ 'ਤੇ ਰਾਜ ਦੀਆਂ ਅਦਾਲਤਾਂ ਵਿੱਚ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਵਿਸ਼ੇਸ਼ ਛੋਟ ਦੇਣ ਦਾ ਐਲਾਨ ਕੀਤਾ ਹੈ। ਇਸਦੀ ਜਾਣਕਾਰੀ ਦਿੰਦੇ ਹੋਏ ਹਰਿਆਣਾ ਦੇ ਊਰਜਾ ਅਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਦੱਸਿਆ ਕਿ ਉਮਰ ਕੈਦ, 10 ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਵਾਲੇ ਅਪਰਾਧੀਆਂ ਨੂੰ 90 ਦਿਨ ਅਤੇ ਪੰਜ ਸਾਲ ਤੋਂ ਵੱਧ ਅਤੇ 10 ਸਾਲ ਤੋਂ ਘੱਟ ਦੀ ਸਜ਼ਾ ਵਾਲੇ ਕੈਦੀਆਂ ਨੂੰ 60 ਦਿਨਾਂ ਦੀ ਛੋਟ ਦਿੱਤੀ ਜਾਵੇਗੀ। ਇਸੇ ਤਰ੍ਹਾਂ ਜਿਨ੍ਹਾਂ ਅਪਰਾਧੀਆਂ ਦੀ ਸਜ਼ਾ 5 ਸਾਲ ਤੋਂ ਘੱਟ ਹੈ, ਉਨ੍ਹਾਂ ਨੂੰ 30 ਦਿਨਾਂ ਦੀ ਰਿਆਇਤ ਦਿੱਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ 26 ਜਨਵਰੀ, 2023 'ਤੇ ਇਹ ਛੋਟ ਉਨ੍ਹਾਂ ਸਾਰੇ ਅਪਰਾਧੀਆਂ ਨੂੰ ਵੀ ਦਿੱਤੀ ਜਾਵੇਗੀ ਜੋ ਜੇਲ੍ਹ ਤੋਂ ਪੈਰੋਲ ਅਤੇ ਫਰਲੋ 'ਤੇ ਹਨ, ਬਸ਼ਰਤੇ ਉਹ ਆਪਣੇ ਨਿਰਧਾਰਿਤ ਸਮੇਂ 'ਤੇ ਸਬੰਧਤ ਜੇਲ 'ਚ ਆਤਮ ਸਮਰਪਣ ਕਰ ਦੇਣ ਤਾਂ ਉਸ ਸਥਿਤੀ 'ਚ ਇਹ ਛੋਟ ਦਿੱਤੀ ਜਾਵੇਗੀ। ਬਾਕੀ ਕੈਦ ਦੇ ਸਮੇਂ ਲਈ ਛੋਟ ਦਿੱਤੀ ਜਾਵੇਗੀ।

ਵੀਡੀਓ

ਹੋਰ
Have something to say? Post your comment
ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

: ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

: ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

: ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

: ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

: ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

: WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

: ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

: ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

ਰੇਵਾੜੀ 'ਚ ਇਨੋਵਾ ਨੂੰ SUV ਨੇ ਮਾਰੀ ਟੱਕਰ, 4 ਔਰਤਾਂ ਸਮੇਤ 6 ਲੋਕਾਂ ਦੀ ਮੌਤ

: ਰੇਵਾੜੀ 'ਚ ਇਨੋਵਾ ਨੂੰ SUV ਨੇ ਮਾਰੀ ਟੱਕਰ, 4 ਔਰਤਾਂ ਸਮੇਤ 6 ਲੋਕਾਂ ਦੀ ਮੌਤ

X