Hindi English Wednesday, 17 April 2024 🕑

ਦਿੱਲੀ

More News

ਅੱਜ ਮਿਲ ਸਕਦਾ ਹੈ ਦਿੱਲੀ ਨੂੰ ਨਵਾਂ ਮੇਅਰ

Updated on Monday, February 06, 2023 09:05 AM IST

ਨਵੀਂ ਦਿੱਲੀ: 6 ਫਰਵਰੀ, ਦੇਸ਼ ਕਲਿੱਕ ਬਿਓਰੋ

ਦਿੱਲੀ ਦੇ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਮੈਂਬਰਾਂ ਦੀ ਚੋਣ ਸੋਮਵਾਰ ਨੂੰ MCD ਸਦਨ, ਸਿਵਿਕ ਸੈਂਟਰ, ਦਿੱਲੀ ਵਿਖੇ ਹੋਵੇਗੀ। ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਸਾਰੇ ਕੌਂਸਲਰਾਂ ਨੇ ਪ੍ਰੋਟੈਮ ਸਪੀਕਰ ਸੱਤਿਆ ਸ਼ਰਮਾ ਨੂੰ ਪੱਤਰ ਲਿਖ ਕੇ ਨਾਮਜ਼ਦ ਕੌਂਸਲਰਾਂ ਨੂੰ ਵੋਟ ਦਾ ਅਧਿਕਾਰ ਨਾ ਦੇਣ ਦੀ ਅਪੀਲ ਕੀਤੀ ਹੈ। ਨਾਮਜ਼ਦ ਕੌਂਸਲਰਾਂ ਦੇ ਵੋਟ ਅਧਿਕਾਰ ਨੂੰ ਲੈ ਕੇ ਸੋਮਵਾਰ ਨੂੰ ਐਮਸੀਡੀ ਹਾਊਸ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 6 ਅਤੇ 24 ਜਨਵਰੀ ਨੂੰ ਹੋਈ ਐਮਸੀਡੀ ਦੀ ਮੀਟਿੰਗ ਵਿੱਚ ਹੰਗਾਮੇ ਕਾਰਨ ਮੇਅਰ ਦੀ ਚੋਣ ਨਹੀਂ ਹੋ ਸਕੀ ਸੀ। 24 ਜਨਵਰੀ ਨੂੰ ਸਾਰੇ ਕੌਂਸਲਰਾਂ ਨੇ ਸਹੁੰ ਚੁੱਕ ਲਈ ਸੀ ਪਰ ਮੇਅਰ ਦੀ ਚੋਣ ਲਈ ਨਾਮਜ਼ਦ ਮੈਂਬਰਾਂ ਦੀ ਵੋਟਿੰਗ ਨੂੰ ਲੈ ਕੇ ਆਪ ਅਤੇ ਭਾਜਪਾ ਕੌਂਸਲਰਾਂ ਵਿੱਚ ਹੰਗਾਮਾ ਹੋ ਗਿਆ ਸੀ।

ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਨਗਰ ਨਿਗਮ ਚੋਣਾਂ 4 ਦਸੰਬਰ ਨੂੰ ਹੋਈਆਂ ਸਨ ਅਤੇ ਨਤੀਜੇ 7 ਦਸੰਬਰ ਨੂੰ ਆਏ ਸਨ। ਇਸ ਵਿੱਚ ਆਮ ਆਦਮੀ ਪਾਰਟੀ ਨੇ 250 ਵਿੱਚੋਂ 134 ਸੀਟਾਂ ਜਿੱਤੀਆਂ ਹਨ। ਪਰ ਹੁਣ ਤੱਕ ਮੇਅਰ ਦੀ ਚੋਣ ਨਹੀਂ ਹੋ ਸਕੀ ਹੈ। ਦਿੱਲੀ ਦੇ ਐਮਸੀਡੀ ਸਦਨ ਵਿੱਚ 6 ਅਤੇ 24 ਜਨਵਰੀ ਨੂੰ ਹੋਈਆਂ ਮੀਟਿੰਗਾਂ ਵਿੱਚ ‘ਆਪ’ ਅਤੇ ਭਾਜਪਾ ਦੇ ਕਾਰਪੋਰੇਟਰਾਂ ਵਿਚਾਲੇ ਹੋਏ ਹੰਗਾਮੇ ਕਾਰਨ ਦਿੱਲੀ ਨੂੰ ਅਜੇ ਤੱਕ ਨਵੇਂ ਮੇਅਰ ਦੀ ਚੋਣ ਨਹੀਂ ਹੋ ਸਕੀ ਹੈ।

ਵੀਡੀਓ

ਹੋਰ
Have something to say? Post your comment
ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

: ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

: ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

: ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

: ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

: AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

ਕੇਜਰੀਵਾਲ ਦੀ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ

: ਕੇਜਰੀਵਾਲ ਦੀ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ

 ਲੋਕਤੰਤਰ ਬਚਾਉਣ ਲਈ INDIA ਗਠਜੋੜ ਦੀ ਮਹਾਂਰੈਲੀ ‘ਚ ਉਮੜਿਆ ਜਨਸੈਲਾਬ

: ਲੋਕਤੰਤਰ ਬਚਾਉਣ ਲਈ INDIA ਗਠਜੋੜ ਦੀ ਮਹਾਂਰੈਲੀ ‘ਚ ਉਮੜਿਆ ਜਨਸੈਲਾਬ

ਝਾਰਖੰਡ ਅਰਵਿੰਦ ਕੇਜਰੀਵਾਲ ਦੇ ਨਾਲ ਹੈ: ਕਲਪਨਾ ਸੋਰੇਨ

: ਝਾਰਖੰਡ ਅਰਵਿੰਦ ਕੇਜਰੀਵਾਲ ਦੇ ਨਾਲ ਹੈ: ਕਲਪਨਾ ਸੋਰੇਨ

APP ਅੱਜ ਕਰੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ PM ਮੋਦੀ ਦੇ ਘਰ ਦਾ ਘਿਰਾਓ

: APP ਅੱਜ ਕਰੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ PM ਮੋਦੀ ਦੇ ਘਰ ਦਾ ਘਿਰਾਓ

X