Hindi English Sunday, 21 April 2024 🕑
BREAKING
ਬਾਘਾ ਪੁਰਾਣਾ : ਦੋ ਕਾਰ ਸਵਾਰਾਂ ਨੇ ਔਰਤ ਤੋਂ ਇੱਕ ਲੱਖ ਰੁਪਏ ਲੁੱਟੇ ਬਹੁਜਨ ਸਮਾਜ ਪਾਰਟੀ ਨੇ ਫਰੀਦਕੋਟ ਅਤੇ ਗੁਰਦਾਸਪੁਰ ਤੋਂ ਉਮੀਦਵਾਰ ਐਲਾਨੇ ਸੰਨੀ ਇਨਕਲੇਵ ਖਰੜ ਵਿੱਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਿਸਾਨ ਆਗੂ ਉਤੇ ਮਾਰੂ ਹਮਲਾ ਕਰਨ ਵਾਲੇ ਦੋਸੀਆਂ ਨੂੰ ਫੌਰੀ ਗ੍ਰਿਫਤਾਰ ਕੀਤਾ ਜਾਵੇ : ਲਿਬਰੇਸ਼ਨ ਕਾਂਗਰਸ ਨੂੰ ਝਟਕਾ, ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਚੌਧਰੀ ਭਾਜਪਾ ’ਚ ਸ਼ਾਮਲ ਪੰਜਾਬ ’ਚ ਕਾਂਗਰਸ ਦੇ ਵੱਡੇ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ’ਚ ਸ਼ਾਮਲ ਚਾਕਲੇਟ ਖਾਣ ਨਾਲ ਡੇਢ ਸਾਲਾ ਬੱਚੀ ਦੀ ਹਾਲਤ ਗੰਭੀਰ, ਖੂਨ ਦੀਆਂ ਉਲਟੀਆਂ ਲੱਗੀਆਂ, CMC ਦਾਖਲ 40 ਮਹੀਨਿਆਂ ਤੋਂ ਮਾਣਭੱਤੇ ਦੀ ਉਡੀਕ ਕਰ ਰਹੀਆਂ ਕਰੈਚ ਵਰਕਰਾਂ ਨੂੰ ਵਿਭਾਗ ਨੇ ਇਕ ਮਹੀਨੇ ’ਚ ਦੇਣ ਦਿੱਤਾ ਭਰੋਸਾ ਲੁਧਿਆਣਾ ‘ਚ ਟਿੱਪਰ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲਿਆ,ਇੱਕ ਦੀ ਮੌਤ ਦੂਜਾ ਜ਼ਖਮੀ ਪੰਜਾਬ ‘ਚ ਘਰੇਲੂ ਝਗੜੇ ਕਾਰਨ ਪਤੀ ਵੱਲੋਂ ਖ਼ੌਫ਼ਨਾਕ ਵਾਰਦਾਤ

ਦਿੱਲੀ

More News

ਦਿੱਲੀ MCD ਮੇਅਰ ਦੀ ਚੋਣ ਲਈ ਮੀਟਿੰਗ ਹੁਣ 16 ਫਰਵਰੀ ਨੂੰ

Updated on Sunday, February 12, 2023 10:53 AM IST

ਨਵੀਂ ਦਿੱਲੀ: ਆਮ ਆਦਮੀ ਪਾਰਟੀ ਅਤੇ ਭਾਜਪਾ ਦਰਮਿਆਨ ਟਕਰਾਅ ਦੇ ਵਿਚਕਾਰ ਤਿੰਨ ਅਸਫਲ ਕੋਸ਼ਿਸ਼ਾਂ ਤੋਂ ਬਾਅਦ ਮੇਅਰ ਦੀ ਚੋਣ ਕਰਨ ਲਈ ਦਿੱਲੀ ਦੀ ਨਗਰ ਨਿਗਮ 16 ਫਰਵਰੀ ਵੀਰਵਾਰ ਨੂੰ ਮੀਟਿੰਗ ਹੋਵੇਗੀ। ਸੁਤਰਾਂ ਮੁਤਾਬਕ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ 16 ਫਰਵਰੀ ਨੂੰ ਮੇਅਰ ਦੀ ਚੋਣ ਕਰਵਾਉਣ ਦੇ ਆਮ ਆਦਮੀ ਪਾਰਟੀ ਜਾਂ 'ਆਪ' ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਨਾਮਜ਼ਦ ਕੀਤੇ ਗਏ 10 ਕੌਂਸਲਰਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦੇਣ ਦੇ ਵਿਰੋਧ ‘ਚ ਆਪ' ਦੇ ਵਿਰੋਧ ਕਾਰਨ ਪਹਿਲਾਂ 6 ਜਨਵਰੀ, ਫਿਰ 24 ਜਨਵਰੀ ਅਤੇ 6 ਫਰਵਰੀ ਦੀ ਮੀਟਿੰਗ ਰੱਦ ਹੋ ਗਈ ਸੀ ਅਤੇ ਮੇਅਰ ਦੀ ਚੋਣ ਨਹੀਂ ਹੋ ਸਕੀ ਸੀ। ਦਿੱਲੀ ਮਿਉਂਸਪਲ ਕਾਰਪੋਰੇਸ਼ਨ ਐਕਟ ਅਨੁਸਾਰ ਨਾਮਜ਼ਦ ਮੈਂਬਰ ਮੀਟਿੰਗਾਂ ਵਿੱਚ ਵੋਟ ਨਹੀਂ ਪਾ ਸਕਦੇ।'ਆਪ' ਨੇ ਦੋਸ਼ ਲਾਇਆ ਹੈ ਕਿ ਭਾਜਪਾ ਇੱਕ ਭਾਜਪਾ ਆਗੂ ਨੂੰ ਮੇਅਰ ਦੇ ਅਹੁਦੇ ਲਈ ਚੁਣ ਕੇ ਦਿੱਲੀ ਨਗਰ ਨਿਗਮ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ, ਜਦਕਿ 'ਆਪ' ਨੇ ਨਗਰ ਨਿਗਮ ਦੀਆਂ ਹਾਲੀਆ ਚੋਣਾਂ ਵਿੱਚ ਭਾਜਪਾ ਨਾਲੋਂ ਕਿਤੇ ਵੱਧ ਸੀਟਾਂ ਜਿੱਤੀਆਂ ਹਨ।

ਆਪ' ਦਸੰਬਰ 'ਚ MCD ਚੋਣਾਂ 'ਚ ਸਪੱਸ਼ਟ ਜੇਤੂ ਬਣ ਕੇ ਉਭਰੀ, ਜਿਸ ਨੇ 134 ਵਾਰਡ ਜਿੱਤੇ ਅਤੇ ਨਗਰ ਨਿਗਮ 'ਚ ਭਾਜਪਾ ਦੇ 15 ਸਾਲ ਦੇ ਸ਼ਾਸਨ ਦਾ ਅੰਤ ਕੀਤਾ। ਭਾਜਪਾ 104 ਵਾਰਡ ਜਿੱਤ ਕੇ ਦੂਜੇ ਸਥਾਨ 'ਤੇ ਰਿਹਾ, ਜਦਕਿ ਕਾਂਗਰਸ ਨੇ 9 ਸੀਟਾਂ ਜਿੱਤੀਆਂ। ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਆਮ ਆਦਮੀ ਪਾਰਟੀ ਦੇ ਪ੍ਰਸਤਾਵ ਨੂੰ ਸਵੀਕਾਰ ਕਰਦਿਆਂ ਹੁਣ 16 ਫਰਵਰੀ ਨੂੰ ਮੇਅਰ ਦੀ ਚੋਣ ਕਰਵਾਉਣ ਦਾ ਫੈਸਲਾ ਕੀਤਾ ਹੈ।

ਵੀਡੀਓ

ਹੋਰ
Have something to say? Post your comment
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

: ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

: ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

: ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

: ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

: AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

ਕੇਜਰੀਵਾਲ ਦੀ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ

: ਕੇਜਰੀਵਾਲ ਦੀ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ

 ਲੋਕਤੰਤਰ ਬਚਾਉਣ ਲਈ INDIA ਗਠਜੋੜ ਦੀ ਮਹਾਂਰੈਲੀ ‘ਚ ਉਮੜਿਆ ਜਨਸੈਲਾਬ

: ਲੋਕਤੰਤਰ ਬਚਾਉਣ ਲਈ INDIA ਗਠਜੋੜ ਦੀ ਮਹਾਂਰੈਲੀ ‘ਚ ਉਮੜਿਆ ਜਨਸੈਲਾਬ

ਝਾਰਖੰਡ ਅਰਵਿੰਦ ਕੇਜਰੀਵਾਲ ਦੇ ਨਾਲ ਹੈ: ਕਲਪਨਾ ਸੋਰੇਨ

: ਝਾਰਖੰਡ ਅਰਵਿੰਦ ਕੇਜਰੀਵਾਲ ਦੇ ਨਾਲ ਹੈ: ਕਲਪਨਾ ਸੋਰੇਨ

X