Hindi English Friday, 26 April 2024 🕑

ਮਨੋਰੰਜਨ

More News

VIDEO : ਪ੍ਰੋਗਰਾਮ ਦੌਰਾਨ ਗਾਇਕ ਸੋਨੂੰ ਨਿਗਮ ਦੀ ਹੋਈ ਕੁੱਟਮਾਰ

Updated on Tuesday, February 21, 2023 09:33 AM IST

ਪੁਲਿਸ ਨੇ ਕੀਤਾ ਕੇਸ ਦਰਜ

ਨਵੀਂ ਦਿੱਲੀ, 21 ਫਰਵਰੀ, ਦੇਸ਼ ਕਲਿੱਕ ਬਿਓਰੋ :

ਬਾਲੀਵੁਡ ਦੇ ਮਾਸਹੂਰ ਗਾਇਕ ਸੋਨੂੰ ਨਿਗਮ ਦੇ ਇਕ ਪ੍ਰੋਗਰਾਮ ਦੌਰਾਨ ਉਸ ਉਤੇ ਕੁਝ ਲੋਕਾਂ ਵੱਲੋਂ ਹਮਲਾ ਕੀਤੇ ਜਾਣ ਦੀ ਖਬਰ ਹੈ।  ਸੋਨੂੰ ਨਿਗਮ ਦਾ ਮੁੰਬਈ ਦੇ ਚੇਂਬੂਰ ਵਿੱਚ ਸੋਮਵਾਰ ਨੂੰ ਇਕ ਪ੍ਰੋਗਰਾਮ ਸੀ। ਇਸ ਦੌਰਾਨ ਸੋਨੂੰ ਨਿਗਮ ਅਤੇ ਉਸਦੇ ਦੋਸਤਾਂ ਉਤੇ ਹਮਲਾ ਕੀਤਾ ਗਿਆ। ਮੀਡੀਆ ਵਿੱਚ ਆਈਆਂ ਖ਼ਬਰਾਂ ਮੁਤਾਬਕ ਪ੍ਰੋਗਰਾਮ ਦੌਰਾਨ ਸੋਨੂੰ ਨਿਗਮ ਨਾਲ ਸੈਲਫੀ ਲੈਣ ਨੂੰ ਵਿਵਾਦ ਹੋ ਗਿਆ।  ਇਸ ਹਮਲੇ ਵਿੱਚ ਸੋਨੂੰ ਨਿਗਮ ਦੇ ਦੋਸਤ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਸੋਨੂ ਨਿਗਮ ਨੇ ਪੁਲਿਸ ਕੋਲ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਵਾਇਆ ਹੈ।

ਇਸ ਮਾਮਲੇ ਵਿੱਚ ਹੱਥੋਂਪਾਈ ਦੀ ਘਟਨਾਂ ਦੇ ਸਬੰਧ ਵਿੱਚ ਮੁੰਬਈ ਪੁਲਿਸ ਨੇ ਇਕ ਵਿਅਕਤੀ ਖਿਲਾਫ ਚੋਟ ਪਹੁੰਚਾਉਣ, ਗਲਤ ਤਰੀਕੇ ਨਾਲ ਰੋਕਣ ਅਤੇ ਹੋਰ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਗਾਇਕ ਸੋਨੂੰ ਸੂਦ ਦੀ ਸ਼ਿਕਾਇਤ ਦੇ ਆਧਾਰ ਉਤੇ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਵੀਡੀਓ

ਹੋਰ
Have something to say? Post your comment
ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

: ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

: ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

: Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

: ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

: ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

: ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

: VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: "ਯੂ ਐਂਡ ਆਈ ਫਿਲਮਜ਼ ਪ੍ਰੋਡਕਸ਼ਨ ਨੇ ਬੰਗਾ ਵਿੱਚ ' ਬੂਹੇ ਬਾਰੀਆਂ' ਦੀ ਟੀਮ ਦੇ ਨਾਲ ਮਨਾਇਆ ਤੀਜ ਦਾ ਤਿਉਹਾਰ"

X