Hindi English Saturday, 20 April 2024 🕑
BREAKING
ਡਾ. ਜਗਮੋਹਨ ਸਿੰਘ ਰਾਜੂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਭਾਜਪਾ ਆਗੂ ਨੀਰਜ ਰਾਜਪੂਤ ਵਿਰੁੱਧ ਸਿਆਸਤ ਤੋਂ ਪ੍ਰੇਰਿਤ ਪੁਲਿਸ ਕਾਰਵਾਈ ਦੀ ਕੀਤੀ ਸ਼ਿਕਾਇਤ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-04-2024 ਸੰਗਰੂਰ ਜੇਲ੍ਹ ‘ਚ ਕੈਦੀਆਂ ‘ਚ ਖੂਨੀ ਝੜੱਪ, ਦੋ ਦੀ ਮੌਤ, ਦੋ ਜ਼ਖਮੀ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ ਗੜ੍ਹੇਮਾਰੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ : ਭਗਵੰਤ ਮਾਨ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ: ਡਾ ਪ੍ਰਗਿਆ ਜੈਨ ਮੋਹਾਲੀ ਜ਼ਿਲ੍ਹੇ 'ਚ ਇਸ ਦਿਨ ਬੰਦ ਰਹਿਣਗੀਆਂ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ ਪੰਜਾਬ ‘ਚ ਮੀਂਹ-ਹਨੇਰੀ ਤੇ ਗੜ੍ਹੇਮਾਰੀ, ਫਸਲਾਂ ਦਾ ਨੁਕਸਾਨ

ਦਿੱਲੀ

More News

CM ਅਰਵਿੰਦ ਕੇਜਰੀਵਾਲ ਨੇ ਵਿਧਾਇਕ ਸੌਰਭ ਭਾਰਦਵਾਜ ਅਤੇ ਆਤਿਸ਼ੀ ਨੂੰ ਮੰਤਰੀ ਨਿਯੁਕਤ ਕਰਨ ਲਈ ਫਾਈਲ LG ਨੂੰ ਭੇਜੀ

Updated on Wednesday, March 01, 2023 10:59 AM IST

ਨਵੀਂ ਦਿੱਲੀ,1 ਮਾਰਚ,ਦੇਸ਼ ਕਲਿਕ ਬਿਊਰੋ:

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 'ਆਪ' ਵਿਧਾਇਕਾਂ ਸੌਰਭ ਭਾਰਦਵਾਜ ਅਤੇ ਆਤਿਸ਼ੀ ਦੇ ਨਾਵਾਂ ਦੀ ਸਿਫ਼ਾਰਿਸ਼ ਉਪ ਰਾਜਪਾਲ ਵੀ.ਕੇ. ਸਕਸੈਨਾ ਨੂੰ ਭੇਜੀ ਹੈ।ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫੇ ਤੋਂ ਬਾਅਦ 'ਆਪ' ਵਿਧਾਇਕ ਸੌਰਭ ਭਾਰਦਵਾਜ ਕੇਜਰੀਵਾਲ ਸਰਕਾਰ 'ਚ ਮੰਤਰੀ ਬਣ ਜਾਣਗੇ। ਆਤਿਸ਼ੀ ਨੂੰ ਵੀ ਮੰਤਰੀ ਮੰਡਲ 'ਚ ਜਗ੍ਹਾ ਮਿਲੇਗੀ। ਅਰਵਿੰਦ ਕੇਜਰੀਵਾਲ ਨੇ ਦੋਵਾਂ ਨੂੰ ਮੰਤਰੀ ਨਿਯੁਕਤ ਕਰਨ ਲਈ ਫਾਈਲ LG ਨੂੰ ਭੇਜ ਦਿੱਤੀ ਹੈ।ਜ਼ਿਕਰਯੋਗ ਹੈ ਕਿ ਕਿ ਸੁਪਰੀਮ ਕੋਰਟ ਤੋਂ ਝਟਕਾ ਮਿਲਣ ਤੋਂ ਬਾਅਦ ਸੀਬੀਆਈ ਵੱਲੋਂ ਗ੍ਰਿਫਤਾਰ ਕੀਤੇ ਗਏ ਮਨੀਸ਼ ਸਿਸੋਦੀਆ ਨੇ ਮੰਗਲਵਾਰ ਦੁਪਹਿਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਜੇਲ੍ਹ ਮੰਤਰੀ ਸਤੇਂਦਰ ਜੈਨ ਨੇ ਵੀ ਆਪਣਾ ਅਸਤੀਫ਼ਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭੇਜ ਦਿੱਤਾ ਸੀ। ਮੁੱਖ ਮੰਤਰੀ ਨੇ ਆਪਣੇ ਦੋਵਾਂ ਸੀਨੀਅਰ ਮੰਤਰੀਆਂ ਦੇ ਅਸਤੀਫ਼ੇ ਪ੍ਰਵਾਨ ਵੀ ਕਰ ਲਏ ਹਨ।

ਵੀਡੀਓ

ਹੋਰ
Have something to say? Post your comment
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

: ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

: ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

: ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

: ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

: AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

ਕੇਜਰੀਵਾਲ ਦੀ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ

: ਕੇਜਰੀਵਾਲ ਦੀ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ

 ਲੋਕਤੰਤਰ ਬਚਾਉਣ ਲਈ INDIA ਗਠਜੋੜ ਦੀ ਮਹਾਂਰੈਲੀ ‘ਚ ਉਮੜਿਆ ਜਨਸੈਲਾਬ

: ਲੋਕਤੰਤਰ ਬਚਾਉਣ ਲਈ INDIA ਗਠਜੋੜ ਦੀ ਮਹਾਂਰੈਲੀ ‘ਚ ਉਮੜਿਆ ਜਨਸੈਲਾਬ

ਝਾਰਖੰਡ ਅਰਵਿੰਦ ਕੇਜਰੀਵਾਲ ਦੇ ਨਾਲ ਹੈ: ਕਲਪਨਾ ਸੋਰੇਨ

: ਝਾਰਖੰਡ ਅਰਵਿੰਦ ਕੇਜਰੀਵਾਲ ਦੇ ਨਾਲ ਹੈ: ਕਲਪਨਾ ਸੋਰੇਨ

X