Hindi English Saturday, 27 April 2024 🕑
BREAKING
CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 27-04-2024 ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ

ਸੱਭਿਆਚਾਰ/ਖੇਡਾਂ

More News

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀ ਸ਼ਤਰੰਜ ਤੇ ਫੁਟਬਾਲ ਟੀਮਾਂ ਦੇ ਟਰਾਇਲ 7 ਮਾਰਚ ਨੂੰ

Updated on Friday, March 03, 2023 20:02 PM IST

ਚੰਡੀਗੜ੍ਹ, 3 ਮਾਰਚ, ਦੇਸ਼ ਕਲਿੱਕ ਬਿਓਰੋ

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸ਼ਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 11 ਤੋਂ 19 ਮਾਰਚ 2023 ਤੱਕ ਵਿਸ਼ਵਾਨਾਥਨ ਸ਼ਤਰੰਜ ਹਾਲ, ਭੁਵਨੇਸ਼ਵਰ ਅਤੇ ਫੁਟਬਾਲ (ਪੁਰਸ਼) ਟੂਰਨਾਮੈਂਟ 18 ਤੋਂ 23 ਮਾਰਚ 2023 ਤੱਕ ਕਲਿੰਗਾ ਸਟੇਡੀਅਮ ਸਪੋਰਟਸ ਕੰਪਲੈਕਸ, ਭੁਵਨੇਸ਼ਵਰ ਵਿਖੇ ਕਰਵਾਇਆ ਜਾ ਰਿਹਾ ਹੈ।
ਸ਼ਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 7 ਮਾਰਚ ਨੂੰ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਸਵੇਰੇ 10 ਵਜੇ ਅਤੇ ਫੁਟਬਾਲ ਟੀਮ ਲਈ ਪੰਜਾਬ ਟੀਮ ਦੇ ਟਰਾਇਲ 7 ਮਾਰਚ ਨੂੰ ਮਲੀਟਪਰਪਜ਼ ਸਪੋਰਟਸ ਸਟੇਡੀਅਮ, ਸੈਕਟਰ 78, ਐਸ.ਏ.ਐਸ. ਨਗਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

ਵੀਡੀਓ

ਹੋਰ
Have something to say? Post your comment
IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

: ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

: ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

: ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

: ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

X