Hindi English Friday, 26 April 2024 🕑

ਦਿੱਲੀ

More News

ਮਨੀਸ਼ ਸਿਸੋਦੀਆ ਦੀ CBI ਅਦਾਲਤ ‘ਚ ਪੇਸ਼ੀ ਅੱਜ

Updated on Saturday, March 04, 2023 08:58 AM IST

ਨਵੀਂ ਦਿੱਲੀ,4 ਮਾਰਚ,ਦੇਸ਼ ਕਲਿਕ ਬਿਊਰੋ:

ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਅੱਜ ਯਾਨੀ ਸ਼ਨੀਵਾਰ ਦੁਪਹਿਰ 2 ਵਜੇ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। 27 ਫਰਵਰੀ ਨੂੰ ਅਦਾਲਤ ਨੇ ਉਸ ਨੂੰ ਪੰਜ ਦਿਨਾਂ ਲਈ ਹਿਰਾਸਤ ਵਿੱਚ ਭੇਜ ਦਿੱਤਾ ਸੀ, ਜੋ ਅੱਜ (4 ਮਾਰਚ) ਨੂੰ ਪੂਰੀ ਹੋ ਰਹੀ ਹੈ।ਦੂਜੇ ਪਾਸੇ ਸ਼ੁੱਕਰਵਾਰ ਨੂੰ ਸਿਸੋਦੀਆ ਨੇ ਹੇਠਲੀ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ। ਇਸ ਤੋਂ ਪਹਿਲਾਂ ਉਸ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਉਸ ਦੀ ਅਰਜ਼ੀ ਰੱਦ ਕਰ ਦਿੱਤੀ ਅਤੇ ਉਸ ਨੂੰ ਹਾਈ ਕੋਰਟ ਜਾਣ ਲਈ ਕਿਹਾ ਸੀ।ਜ਼ਿਕਰਯੋਗ ਹੈ ਕਿ ਸੀਬੀਆਈ ਨੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੂੰ 27 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਸਿਸੋਦੀਆ ਦਾ 5 ਦਿਨ ਦਾ ਰਿਮਾਂਡ ਸੀਬੀਆਈ ਨੂੰ ਦਿੱਤਾ ਸੀ। 28 ਫਰਵਰੀ ਦੀ ਸਵੇਰ ਨੂੰ ਕਾਂਗਰਸ ਨੇਤਾ ਅਤੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਸਿਸੋਦੀਆ ਦੀ ਗ੍ਰਿਫਤਾਰੀ ਖਿਲਾਫ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।

ਵੀਡੀਓ

ਹੋਰ
Have something to say? Post your comment
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

: ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

: ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

 ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

: ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

: ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

: ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

: ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

: ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

: AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

X