Hindi English Wednesday, 24 April 2024 🕑
BREAKING
ਪੰਜਾਬ ਦੇ ਸਾਬਕਾ ਵਿਧਾਇਕ ਨੇ APP ਤੋਂ ਦਿੱਤਾ ਅਸਤੀਫਾ ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ ਪੰਜਾਬ ਦੇ ਇੱਕ ਮੈਡੀਕਲ ਕਾਲਜ ‘ਚ ਇੰਟਰਨਸ਼ਿਪ ਕਰ ਰਹੀ MBBS ਡਾਕਟਰ ਵੱਲੋਂ ਖ਼ੁਦਕੁਸ਼ੀ RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ ਸੁਪਰੀਮ ਕੋਰਟ ਅੱਜ ਸੁਣਾਏਗਾ EVM ਦੀਆਂ ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਦਾਇਰ ਪਟੀਸ਼ਨ 'ਤੇ ਫੈਸਲਾ ਪੰਜਾਬ ‘ਚ BJP ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਭਾਰਤ ਨੇ MDH ਅਤੇ AVEREST ਮਸਾਲਿਆਂ 'ਤੇ ਪਾਬੰਦੀ ਦੇ ਮਾਮਲੇ 'ਚ ਸਿੰਗਾਪੁਰ ਅਤੇ ਹਾਂਗਕਾਂਗ ਤੋਂ ਵੇਰਵੇ ਮੰਗੇ ਅਟਾਰੀ ਡਰੱਗ ਮਾਮਲੇ ‘ਚ NIA ਨੂੰ ਮਿਲੀ ਵੱਡੀ ਸਫਲਤਾ,ਮੁੱਖ ਮੁਲਜ਼ਮ ਕੀਤਾ ਕਾਬੂ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 24-04-24

ਦਿੱਲੀ

More News

ਦਿੱਲੀ ਦੇ ਵਿਧਾਇਕਾਂ ਦੀਆਂ ਤਨਖ਼ਾਹ ਅਤੇ ਭੱਤਿਆਂ 'ਚ ਵਾਧਾ

Updated on Monday, March 13, 2023 13:20 PM IST

ਨਵੀਂ ਦਿੱਲੀ,13 ਮਾਰਚ,ਦੇਸ਼ ਕਲਿਕ ਬਿਊਰੋ:

ਦਿੱਲੀ ਦੇ ਵਿਧਾਇਕਾਂ ਦੀਆਂ ਤਨਖਾਹਾਂ ਅਤੇ ਭੱਤੇ ਵਧਾਉਣ ਲਈ ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲ ਗਈ ਹੈ। ਇਸ ਦੇ ਨਾਲ ਹੀ ਹੁਣ ਦਿੱਲੀ ਦੇ ਸਾਰੇ ਵਿਧਾਇਕਾਂ ਦੀ ਤਨਖਾਹ 66 ਫੀਸਦੀ ਵਧ ਗਈ ਹੈ। ਹੁਣ ਦਿੱਲੀ ਦੇ ਵਿਧਾਇਕ ਨੂੰ 90,000 ਹਜ਼ਾਰ ਤੱਕ ਤਨਖਾਹ ਮਿਲੇਗੀ। ਪਹਿਲਾਂ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ 54,000 ਰੁਪਏ ਸੀ।ਤਨਖਾਹ ਵਾਧੇ ਦੇ ਇਸ ਪ੍ਰਸਤਾਵ ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨ, ਨਿਆਂ ਅਤੇ ਵਿਧਾਨਿਕ ਮਾਮਲੇ ਵਿਭਾਗ ਨੇ ਤਨਖਾਹ ਵਾਧੇ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਮੁੱਖ ਮੰਤਰੀ, ਮੰਤਰੀਆਂ, ਵਿਧਾਨ ਸਭਾ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਤਨਖ਼ਾਹ ਅਤੇ ਭੱਤਿਆਂ ਸਮੇਤ ਕੁੱਲ 1.70 ਲੱਖ ਰੁਪਏ ਪ੍ਰਤੀ ਮਹੀਨਾ ਮਿਲਣਗੇ, ਜਦਕਿ ਪਹਿਲਾਂ 72 ਹਜ਼ਾਰ ਰੁਪਏ ਮਿਲਦੇ ਸਨ। ਮਹੱਤਵਪੂਰਨ ਗੱਲ ਇਹ ਹੈ ਕਿ ਇਸ ਤਨਖਾਹ ਵਾਧੇ ਦਾ ਪ੍ਰਸਤਾਵ 4 ਜੁਲਾਈ 2022 ਨੂੰ ਦਿੱਲੀ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ।

ਵੀਡੀਓ

ਹੋਰ
Have something to say? Post your comment
ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

: ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

: ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

 ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

: ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

: ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

: ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

: ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

: ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

: AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

X