Hindi English Thursday, 25 April 2024 🕑
BREAKING
ਵਿਧਾਇਕ ਵਿਕਰਮ ਚੌਧਰੀ ਨੂੰ ਕਾਂਗਰਸ ਪਾਰਟੀ ਨੇ ਕੀਤਾ ਮੁਅੱਤਲ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ  ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ ਸੁਪਰੀਮ ਕੋਰਟ ਨੇ EVM ਵੋਟਾਂ ਅਤੇ VVPAT ਸਲਿੱਪਾਂ ਦੀ 100ਫੀਸਦੀ ਕਰਾਸ-ਚੈਕਿੰਗ ਦੀ ਮੰਗ 'ਤੇ ਫੈਸਲਾ ਸੁਰੱਖਿਅਤ ਰੱਖਿਆ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ ਪੰਜਾਬ ’ਚ 186 ਜੱਜਾਂ ਦੀਆਂ ਬਦਲੀਆਂ ਹੁਸ਼ਿਆਰਪੁਰ : ਲੁਟੇਰਿਆਂ ਨੇ ਸੁਨਿਆਰੇ ਦੀ ਦੁਕਾਨ ‘ਚੋਂ ਗਹਿਣੇ ਤੇ ਨਕਦੀ ਲੁੱਟੀ ਪੰਜਾਬ ਦੇ ADGP ਨੇ ਛੱਡੀ ਨੌਕਰੀ ਪੰਜਾਬ ਦੇ ਸਾਬਕਾ ਵਿਧਾਇਕ ਨੇ APP ਤੋਂ ਦਿੱਤਾ ਅਸਤੀਫਾ ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਨੋਰੰਜਨ

More News

ਅਦਾਕਾਰ ਅਮਨ ਧਾਲੀਵਾਲ ’ਤੇ ਵਿਦੇਸ਼ ‘ਚ ਹੋਇਆ ਹਮਲਾ, ਜ਼ਖਮੀ ਹਾਲਤ ’ਚ ਕਰਵਾਇਆ ਹਸਪਤਾਲ ਭਰਤੀ

Updated on Thursday, March 16, 2023 11:48 AM IST

ਚੰਡੀਗੜ੍ਹ, 16 ਮਾਰਚ, ਦੇਸ਼ ਕਲਿੱਕ ਬਿਓਰੋ :

ਵਿਦੇਸ਼ ਵਿੱਚ ਪੰਜਾਬੀ ਅਦਾਕਾਰ ਅਮਨ ਧਾਲੀਵਾਲ ਉਤੇ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਅਦਾਕਾਰ ਅਮਨ ਧਾਲੀਵਾਲ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ ਹੈ। ਜ਼ਖਮੀ ਹਾਲਤ ਵਿੱਚ ਅਮਨ ਧਾਲੀਵਾਲ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਮਨ ਜਦੋਂ ਅਮਰੀਕਾ ਦੇ ਇਕ ਜਿੰਮ ਵਿੱਚ ਕਸਰਤ ਕਰ ਰਿਹਾ ਸੀ, ਤਾਂ ਉਸ ਸਮੇਂ ਹਮਲਾਵਰ ਚਾਕੂਆਂ ਨਾਲ ਜਿੰਮ ਵਿੱਚ ਦਾਖਲ ਹੋਏ ਅਤੇ ਉਸ ਉਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਜ਼ਖਮੀ ਹਾਲਤ ਵਿੱਚ ਅਮਨ ਧਾਲੀਵਾਲ ਦੀਆਂ ਫੋਟੋ ਸੋਸ਼ਲ ਮੀਡੀਆ ਉਤੇ ਵਾਈਰਲ ਹੋ ਰਹੀਆਂ ਹਨ। ਅਮਨ ਧਾਲੀਵਾਲ ਦੇ ਸਰੀਰ ‘ਤੇ ਜ਼ਖਮਾਂ ਦੇ ਨਿਸ਼ਾਨ ਹਨ ਅਤੇ ਉਨ੍ਹਾਂ ਦੇ ਸਰੀਰ ‘ਤੇ ਪੱਟੀਆਂ ਬੱਝੀਆਂ ਹਨ। ਉੱਥੇ ਹੀ ਦੂਜੇ ਪਾਸੇ ਸੋਸ਼ਲ ਮੀਡੀਆ ’ਤੇ ਉਨ੍ਹਾਂ ’ਤੇ ਹੋਏ ਹਮਲੇ ਦੀਆਂ ਵੀਡੀਓ ਵੀ ਸਾਹਮਣੇ ਆ ਰਹੀਆਂ ਹਨ। 

ਇਰਲ ਹੋ ਰਹੀ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਅਮਨ ਧਾਲੀਵਾਲ ਨੇ ਬਹੁਤ ਹੀ ਬਹਾਦਰੀ ਦੇ ਨਾਲ ਹਮਲਾਵਾਰ ਨੂੰ ਦਬੋਚਿਆ ਜਿਸ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਵੀ ਉਸ ਨੂੰ ਕਾਬੂ ਕਰ ਲਿਆ। ਪਰ ਇਸ ਦੌਰਾਨ ਅਮਨ ਧਾਲੀਵਾਲ ਕਾਫੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਸਿਹਤਮੰਦੀ ਦੀ ਅਰਦਾਸ ਕੀਤੀ ਜਾ ਰਹੀ ਹੈ।

ਵੀਡੀਓ

ਹੋਰ
Have something to say? Post your comment
ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

: ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

: ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

: Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

: ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

: ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

: ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

: VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: "ਯੂ ਐਂਡ ਆਈ ਫਿਲਮਜ਼ ਪ੍ਰੋਡਕਸ਼ਨ ਨੇ ਬੰਗਾ ਵਿੱਚ ' ਬੂਹੇ ਬਾਰੀਆਂ' ਦੀ ਟੀਮ ਦੇ ਨਾਲ ਮਨਾਇਆ ਤੀਜ ਦਾ ਤਿਉਹਾਰ"

X