Hindi English Friday, 26 April 2024 🕑

ਦਿੱਲੀ

More News

ਦਿੱਲੀ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ, ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ‘ਤੇ ਰਹੇਗਾ ਫੋਕਸ

Updated on Friday, March 17, 2023 08:57 AM IST

ਨਵੀਂ ਦਿੱਲੀ, 17 ਮਾਰਚ, ਦੇਸ਼ ਕਲਿਕ ਬਿਊਰੋ:

ਦਿੱਲੀ ਸਰਕਾਰ ਦਾ ਬਜਟ ਸੈਸ਼ਨ ਅੱਜ 17 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। 'ਆਪ' ਸਰਕਾਰ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ 21 ਮਾਰਚ ਨੂੰ ਵਿਧਾਨ ਸਭਾ 'ਚ 2023-24 ਦਾ ਬਜਟ ਪੇਸ਼ ਕਰਨਗੇ। ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ LG VK ਸਕਸੈਨਾ ਦੇ ਸਦਨ ਨੂੰ ਸੰਬੋਧਨ ਕਰਨ ਨਾਲ ਸ਼ੁਰੂ ਹੋਵੇਗਾ। ਇਸ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਜਾਣਗੀਆਂ।ਇਸ ਵਾਰ ਬਜਟ ਵਿੱਚ ਸੜਕਾਂ ਅਤੇ ਡਬਲ ਡੈਕਰ ਫਲਾਈਓਵਰਾਂ ਵਰਗੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਲਈ ਵੱਧ ਤੋਂ ਵੱਧ ਪੈਸਾ ਦਿੱਤੇ ਜਾਣ ਦੀ ਉਮੀਦ ਹੈ। ਸਿਹਤ ਅਤੇ ਸਿੱਖਿਆ 'ਤੇ ਸਰਕਾਰ ਦਾ ਵਿਸ਼ੇਸ਼ ਧਿਆਨ ਹੋ ਸਕਦਾ ਹੈ।ਵਿੱਤ ਮੰਤਰੀ ਕੈਲਾਸ਼ ਗਹਿਲੋਤ ਵਿਧਾਨ ਸਭਾ 'ਚ ਆਪਣਾ ਪਹਿਲਾ ਬਜਟ ਪੇਸ਼ ਕਰਨਗੇ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਸ਼ਰਾਬ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਬਾਅਦ ਸਿਸੋਦੀਆ ਨੇ ਅਸਤੀਫਾ ਦੇ ਦਿੱਤਾ। ਉਨ੍ਹਾਂ ਕੋਲ ਵਿੱਤ ਮੰਤਰਾਲਾ ਵੀ ਸੀ। ਬਾਅਦ ਵਿੱਚ ਗਹਿਲੋਤ ਨੂੰ ਵਿੱਤ ਵਿਭਾਗ ਦਾ ਚਾਰਜ ਸੌਂਪਿਆ ਗਿਆ।

ਵੀਡੀਓ

ਹੋਰ
Have something to say? Post your comment
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

: ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

: ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

 ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

: ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

: ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

: ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

: ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

: ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

: AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

X