Hindi English Wednesday, 24 April 2024 🕑
BREAKING
ਪੰਜਾਬ ਪੁਲਿਸ ਦੇ DSPs ਦੀਆਂ ਬਦਲੀਆਂ ਸਿੱਖਿਆ ਵਿਭਾਗ ਵੱਲੋਂ Heat wave ਨੂੰ ਲੈ ਕੇ ਸਕੂਲਾਂ ਨੂੰ ਪੱਤਰ ਜਾਰੀ, ਹੁਕਮਾਂ ਦੀ ਪਾਲਣਾ ਕਰਨਾ ਜ਼ਰੂਰੀ ਭਾਜਪਾ ਨੂੰ ਝਟਕਾ,  ਦਲਿਤ ਆਗੂ ਸਾਂਪਲਾ ‘ਆਪ’ ’ਚ ਸ਼ਾਮਲ ਸੜਕ ਹਾਦਸੇ ‘ਚ ਸਾਬਕਾ ਕਾਂਗਰਸੀ ਵਿਧਾਇਕ ਜ਼ਖਮੀ, ਮੋਹਾਲੀ ਦੇ ਨਿੱਜੀ ਹਸਪਤਾਲ ’ਚ ਦਾਖਲ ਸਕੂਲ ਜਾ ਰਹੀ ਅਧਿਆਪਕਾ ਨੂੰ ਤੇਜ਼ ਰਫਤਾਰ ਟਿੱਪਰ ਨੇ ਕੁਚਲਿਆ, ਹਸਪਤਾਲ ਦਾਖਲ ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼ ਪੰਜਾਬ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਦੋ ਸਕੀਆਂ ਭੈਣਾਂ ਦੀ ਸੜ ਕੇ ਮੌਤ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ :- ਅਵਿਨਾਸ਼ ਰਾਏ ਖੰਨਾ ਜੇਲ੍ਹ ’ਚ ਕੇਜਰੀਵਾਲ ਦੀ ਇਕ ਮੰਗ ਪੂਰੀ

ਮਨੋਰੰਜਨ

More News

ਮਸ਼ਹੂਰ ਨਿਰਦੇਸ਼ਕ ਪ੍ਰਦੀਪ ਸਰਕਾਰ ਨਹੀਂ ਰਹੇ

Updated on Friday, March 24, 2023 11:40 AM IST

ਮੁੰਬਈ,24 ਮਾਰਚ,ਦੇਸ਼ ਕਲਿਕ ਬਿਊਰੋ:

ਮਸ਼ਹੂਰ ਨਿਰਦੇਸ਼ਕ ਪ੍ਰਦੀਪ ਸਰਕਾਰ ਦਾ ਦਿਹਾਂਤ ਹੋ ਗਿਆ ਹੈ। ਨਿਰਦੇਸ਼ਕ ਹੰਸਲ ਮਹਿਤਾ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। 67 ਸਾਲ ਦੀ ਉਮਰ 'ਚ ਉਹ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਮਨੋਜ ਵਾਜਪਾਈ ਨੇ ਵੀ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਜਤਾਇਆ ਹੈ। ਦੱਸ ਦੇਈਏ ਕਿ ਪ੍ਰਦੀਪ ਸਰਕਾਰ ਨੇ ਆਪਣੇ ਨਿਰਦੇਸ਼ਕ ਕਰੀਅਰ ਦੀ ਸ਼ੁਰੂਆਤ ਸੈਫ ਅਲੀ ਖਾਨ ਅਤੇ ਵਿਦਿਆ ਬਾਲਨ ਦੀ ਫਿਲਮ 'ਪਰਿਣੀਤਾ' ਨਾਲ ਕੀਤੀ ਸੀ।ਪ੍ਰਦੀਪ ਸਰਕਾਰ ਅਤੇ ਹੰਸਲ ਮਹਿਤਾ ਬਹੁਤ ਚੰਗੇ ਦੋਸਤ ਸਨ। ਨਿਰਦੇਸ਼ਕ ਦੀ ਮੌਤ ਦੀ ਪੁਸ਼ਟੀ ਉਨ੍ਹਾਂ ਦੇ ਕਰੀਬੀ ਦੋਸਤ ਹੰਸਲ ਮਹਿਤਾ ਨੇ ਕੀਤੀ ਹੈ। ਉਨ੍ਹਾਂ ਲਿਖਿਆ ਕਿ ਪ੍ਰਦੀਪ ਸਰਕਾਰ ਦਾਦਾ ਰੈਸਟ ਇੰਨ ਪੀਸ। ਖਬਰਾਂ ਮੁਤਾਬਕ ਪ੍ਰਦੀਪ ਨੇ ਸਵੇਰੇ 3.30 ਵਜੇ ਆਖਰੀ ਸਾਹ ਲਿਆ। ਰਿਪੋਰਟਾਂ ਅਨੁਸਾਰ, ਉਹ ਡਾਇਲਸਿਸ 'ਤੇ ਸਨ ਅਤੇ ਉਨ੍ਹਾਂ ਦਾ ਪੋਟਾਸ਼ੀਅਮ ਦਾ ਪੱਧਰ ਘੱਟ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਮੌਤ ਹੋ ਗਈ।

ਵੀਡੀਓ

ਹੋਰ
Have something to say? Post your comment
ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

: ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

: ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

: Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

: ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

: ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

: ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

: VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: "ਯੂ ਐਂਡ ਆਈ ਫਿਲਮਜ਼ ਪ੍ਰੋਡਕਸ਼ਨ ਨੇ ਬੰਗਾ ਵਿੱਚ ' ਬੂਹੇ ਬਾਰੀਆਂ' ਦੀ ਟੀਮ ਦੇ ਨਾਲ ਮਨਾਇਆ ਤੀਜ ਦਾ ਤਿਉਹਾਰ"

X