Hindi English Wednesday, 24 April 2024 🕑
BREAKING
ਹੁਸ਼ਿਆਰਪੁਰ : ਲੁਟੇਰਿਆਂ ਨੇ ਸੁਨਿਆਰੇ ਦੀ ਦੁਕਾਨ ‘ਚੋਂ ਗਹਿਣੇ ਤੇ ਨਕਦੀ ਲੁੱਟੀ ਪੰਜਾਬ ਦੇ ADGP ਨੇ ਛੱਡੀ ਨੌਕਰੀ ਪੰਜਾਬ ਦੇ ਸਾਬਕਾ ਵਿਧਾਇਕ ਨੇ APP ਤੋਂ ਦਿੱਤਾ ਅਸਤੀਫਾ ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ ਪੰਜਾਬ ਦੇ ਇੱਕ ਮੈਡੀਕਲ ਕਾਲਜ ‘ਚ ਇੰਟਰਨਸ਼ਿਪ ਕਰ ਰਹੀ MBBS ਡਾਕਟਰ ਵੱਲੋਂ ਖ਼ੁਦਕੁਸ਼ੀ RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ ਸੁਪਰੀਮ ਕੋਰਟ ਅੱਜ ਸੁਣਾਏਗਾ EVM ਦੀਆਂ ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਦਾਇਰ ਪਟੀਸ਼ਨ 'ਤੇ ਫੈਸਲਾ ਪੰਜਾਬ ‘ਚ BJP ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਭਾਰਤ ਨੇ MDH ਅਤੇ AVEREST ਮਸਾਲਿਆਂ 'ਤੇ ਪਾਬੰਦੀ ਦੇ ਮਾਮਲੇ 'ਚ ਸਿੰਗਾਪੁਰ ਅਤੇ ਹਾਂਗਕਾਂਗ ਤੋਂ ਵੇਰਵੇ ਮੰਗੇ ਅਟਾਰੀ ਡਰੱਗ ਮਾਮਲੇ ‘ਚ NIA ਨੂੰ ਮਿਲੀ ਵੱਡੀ ਸਫਲਤਾ,ਮੁੱਖ ਮੁਲਜ਼ਮ ਕੀਤਾ ਕਾਬੂ

ਦਿੱਲੀ

More News

ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਨੇ ਸਮੇਂ ਤੋਂ ਚਾਰ ਘੰਟੇ ਪਹਿਲਾਂ ਉਡਾਣ ਭਰੀ, 20 ਯਾਤਰੀ ਹਵਾਈ ਅੱਡੇ 'ਤੇ ਹੀ ਰਹਿ ਗਏ

Updated on Thursday, March 30, 2023 09:54 AM IST

ਨਵੀਂ ਦਿੱਲੀ, 30 ਮਾਰਚ,ਦੇਸ਼ ਕਲਿਕ ਬਿਊਰੋ:

ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਹਵਾਈ ਅੱਡੇ ਤੋਂ ਕੁਵੈਤ ਜਾਣ ਵਾਲੀ ਫਲਾਈਟ ਆਪਣੇ ਨਿਰਧਾਰਤ ਸਮੇਂ ਤੋਂ ਚਾਰ ਘੰਟੇ ਪਹਿਲਾਂ ਰਵਾਨਾ ਹੋਈ। ਇਸ ਕਾਰਨ 20 ਯਾਤਰੀ ਹਵਾਈ ਅੱਡੇ 'ਤੇ ਹੀ ਰਹਿ ਗਏ। ਘਟਨਾ ਬੁੱਧਵਾਰ ਦੀ ਹੈ। ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ IX-695 ਨੇ ਵਿਜੇਵਾੜਾ ਹਵਾਈ ਅੱਡੇ ਤੋਂ ਦੁਪਹਿਰ 1:10 ਵਜੇ ਕੁਵੈਤ ਲਈ ਰਵਾਨਾ ਹੋਣਾ ਸੀ, ਪਰ ਸਵੇਰੇ 9:55 ਵਜੇ ਹੀ ਉਡਾਣ ਭਰ ਲਈ।ਏਅਰ ਇੰਡੀਆ ਦੇ ਇਕ ਅਧਿਕਾਰੀ ਮੁਤਾਬਕ ਫਲਾਈਟ ਨੂੰ ਰੀ-ਸ਼ਿਊਲ ਕੀਤਾ ਗਿਆ ਸੀ। ਇਸ ਮਾਮਲੇ ਬਾਰੇ ਯਾਤਰੀਆਂ ਨੂੰ ਪਹਿਲਾਂ ਹੀ ਸੂਚਿਤ ਕੀਤਾ ਗਿਆ ਸੀ। ਵਿਜੇਵਾੜਾ ਹਵਾਈ ਅੱਡੇ ਦੇ ਡਾਇਰੈਕਟਰ ਲਕਸ਼ਮੀ ਕਾਂਤ ਰੈੱਡੀ ਨੇ ਕਿਹਾ ਕਿ 15 ਤੋਂ ਵੱਧ ਯਾਤਰੀ ਨਹੀਂ ਜਾ ਸਕੇ।ਉਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਫਲਾਈਟ ਦੇ ਸਮੇਂ ਵਿਚ ਬਦਲਾਅ ਬਾਰੇ ਪਹਿਲਾਂ ਤੋਂ ਸੂਚਿਤ ਨਹੀਂ ਕੀਤਾ ਗਿਆ ਸੀ। ਉਨ੍ਹਾਂ ਨੇ ਏਜੰਟਾਂ ਰਾਹੀਂ ਟਿਕਟਾਂ ਬੁੱਕ ਕਰਵਾਈਆਂ ਸਨ ਅਤੇ ਟਿਕਟ ਏਜੰਟਾਂ ਨੇ ਉਨ੍ਹਾਂ ਨੂੰ ਫਲਾਈਟ ਦੇ ਸਮੇਂ 'ਚ ਬਦਲਾਅ ਦੀ ਜਾਣਕਾਰੀ ਨਹੀਂ ਦਿੱਤੀ ਸੀ।

ਵੀਡੀਓ

ਹੋਰ
Have something to say? Post your comment
ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

: ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

: ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

 ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

: ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

: ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

: ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

: ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

: ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

: AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

X