Hindi English Sunday, 21 April 2024 🕑
BREAKING
ਕਿਸਾਨ ਆਗੂ ਉਤੇ ਮਾਰੂ ਹਮਲਾ ਕਰਨ ਵਾਲੇ ਦੋਸੀਆਂ ਨੂੰ ਫੌਰੀ ਗ੍ਰਿਫਤਾਰ ਕੀਤਾ ਜਾਵੇ : ਲਿਬਰੇਸ਼ਨ ਕਾਂਗਰਸ ਨੂੰ ਝਟਕਾ, ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਚੌਧਰੀ ਭਾਜਪਾ ’ਚ ਸ਼ਾਮਲ ਪੰਜਾਬ ’ਚ ਕਾਂਗਰਸ ਦੇ ਵੱਡੇ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ’ਚ ਸ਼ਾਮਲ ਚਾਕਲੇਟ ਖਾਣ ਨਾਲ ਡੇਢ ਸਾਲਾ ਬੱਚੀ ਦੀ ਹਾਲਤ ਗੰਭੀਰ, ਖੂਨ ਦੀਆਂ ਉਲਟੀਆਂ ਲੱਗੀਆਂ, CMC ਦਾਖਲ 40 ਮਹੀਨਿਆਂ ਤੋਂ ਮਾਣਭੱਤੇ ਦੀ ਉਡੀਕ ਕਰ ਰਹੀਆਂ ਕਰੈਚ ਵਰਕਰਾਂ ਨੂੰ ਵਿਭਾਗ ਨੇ ਇਕ ਮਹੀਨੇ ’ਚ ਦੇਣ ਦਿੱਤਾ ਭਰੋਸਾ ਲੁਧਿਆਣਾ ‘ਚ ਟਿੱਪਰ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲਿਆ,ਇੱਕ ਦੀ ਮੌਤ ਦੂਜਾ ਜ਼ਖਮੀ ਪੰਜਾਬ ‘ਚ ਘਰੇਲੂ ਝਗੜੇ ਕਾਰਨ ਪਤੀ ਵੱਲੋਂ ਖ਼ੌਫ਼ਨਾਕ ਵਾਰਦਾਤ ਡਾ. ਜਗਮੋਹਨ ਸਿੰਘ ਰਾਜੂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਭਾਜਪਾ ਆਗੂ ਨੀਰਜ ਰਾਜਪੂਤ ਵਿਰੁੱਧ ਸਿਆਸਤ ਤੋਂ ਪ੍ਰੇਰਿਤ ਪੁਲਿਸ ਕਾਰਵਾਈ ਦੀ ਕੀਤੀ ਸ਼ਿਕਾਇਤ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ

ਦਿੱਲੀ

More News

ਮਨੀਸ਼ ਸਿਸੋਦੀਆ ਨੇ ਜੇਲ੍ਹ 'ਚੋਂ ਦੇਸ਼ਵਾਸੀਆਂ ਦੇ ਨਾਂ ਲਿਖੀ ਚਿੱਠੀ ‘ਚ ਪ੍ਰਧਾਨ ਮੰਤਰੀ ਨੂੰ ਲਿਆ ਨਿਸ਼ਾਨੇ ‘ਤੇ

Updated on Friday, April 07, 2023 14:01 PM IST

ਨਵੀਂ ਦਿੱਲੀ: 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਜੇਲ੍ਹ ਵਿਚੋਂ ਦੇਸ਼ ਵਾਸੀਆਂ ਦੇ ਨਾਂ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘੱਟ ਪੜ੍ਹੇ ਲਿਖੇ ਹੋਣ ਦਾ ਮਾਮਲਾ ਉਠਾਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਰਾਹੀਂ ਚਿੱਠੀ ਜਾਰੀ ਕੀਤੀ ਹੈ ਤੇ ਲਿਖਿਆ ਹੈ ਕਿ ਮੋਦੀ ਜੀ ਵਿਗਿਆਨ ਦੀਆਂ ਗੱਲਾਂ ਨਹੀਂ ਸਮਝਦੇ, ਮੋਦੀ ਜੀ ਸਿੱਖਿਆ ਦੀ ਅਹਿਮੀਅਤ ਨਹੀਂ ਸਮਝਦੇ, ਪਿਛਲੇ ਕੁਝ ਸਾਲਾਂ ਵਿਚ 60 ਹਜ਼ਾਰ ਸਕੂਲ ਬੰਦ ਕੀਤੇ, ਭਾਰਤ ਦੀ ਤਰੱਕੀ ਲਈ ਪੜ੍ਹਿਆ ਲਿਖਿਆ ਪੀ ਐਮ ਹੋਣਾ ਬਹੁਤ ਜ਼ਰੂਰੀ ਹੈ।

ਵੀਡੀਓ

ਹੋਰ
Have something to say? Post your comment
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

: ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

: ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

: ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

: ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

: AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

ਕੇਜਰੀਵਾਲ ਦੀ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ

: ਕੇਜਰੀਵਾਲ ਦੀ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ

 ਲੋਕਤੰਤਰ ਬਚਾਉਣ ਲਈ INDIA ਗਠਜੋੜ ਦੀ ਮਹਾਂਰੈਲੀ ‘ਚ ਉਮੜਿਆ ਜਨਸੈਲਾਬ

: ਲੋਕਤੰਤਰ ਬਚਾਉਣ ਲਈ INDIA ਗਠਜੋੜ ਦੀ ਮਹਾਂਰੈਲੀ ‘ਚ ਉਮੜਿਆ ਜਨਸੈਲਾਬ

ਝਾਰਖੰਡ ਅਰਵਿੰਦ ਕੇਜਰੀਵਾਲ ਦੇ ਨਾਲ ਹੈ: ਕਲਪਨਾ ਸੋਰੇਨ

: ਝਾਰਖੰਡ ਅਰਵਿੰਦ ਕੇਜਰੀਵਾਲ ਦੇ ਨਾਲ ਹੈ: ਕਲਪਨਾ ਸੋਰੇਨ

X