Hindi English Saturday, 27 April 2024 🕑
BREAKING
ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ ਪੰਜਾਬ ‘ਚ ਆੜ੍ਹਤੀ ਨੇ ਨਹਿਰ ਵਿੱਚ ਛਾਲ਼ ਮਾਰੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਹਰਿਆਣਾ

More News

ਬੱਚਿਆਂ ਨਾਲ ਭਰੀ ਸਕੂਲ ਬੱਸ ਨੂੰ ਲੱਗੀ ਅੱਗ

Updated on Tuesday, April 11, 2023 10:32 AM IST

ਚੰਡੀਗੜ੍ਹ,11 ਅਪ੍ਰੈਲ,ਦੇਸ਼ ਕਲਿਕ ਬਿਊਰੋ:

ਹਰਿਆਣਾ ਦੇ ਪਲਵਲ ਵਿੱਚ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਆਸ ਪਾਸ ਦੇ ਲੋਕਾਂ ਨੇ ਤੁਰੰਤ ਸਾਰੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਕੁਝ ਹੀ ਦੇਰ 'ਚ ਬੱਸ ਅੱਗ ਦਾ ਗੋਲਾ ਬਣ ਗਈ। ਬਾਅਦ ਵਿੱਚ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਬੱਸ ਵਿੱਚ ਰੱਖੇ ਸਾਰੇ ਬੱਚਿਆਂ ਦੇ ਸਕੂਲ ਬੈਗ ਸੜ ਕੇ ਸੁਆਹ ਹੋ ਗਏ।ਜਾਣਕਾਰੀ ਮੁਤਾਬਕ ਅੱਜ ਮੰਗਲਵਾਰ ਸਵੇਰੇ ਪੁਰਾਣੀ ਜੀ.ਟੀ ਰੋਡ 'ਤੇ ਥਾਣਾ ਸਿਟੀ ਦੇ ਕੋਲ ਚੱਲਦੀ ਸਕੂਲ ਬੱਸ 'ਚ ਅੱਗ ਲੱਗ ਗਈ। ਲੋਕ ਤੁਰੰਤ ਬੱਸ ਵੱਲ ਭੱਜੇ ਅਤੇ ਅੰਦਰ ਬੈਠੇ ਬੱਚਿਆਂ ਨੂੰ ਬਾਹਰ ਕੱਢਿਆ। ਕੁਝ ਸਮੇਂ ਵਿੱਚ ਅੱਗ ਵਧਦੀ ਹੀ ਗਈ ਅਤੇ ਦੁਕਾਨਾਂ ਦੇ ਸਾਈਨ ਬੋਰਡਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ।ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ। ਸਕੂਲ ਬੱਸ ਨੂੰ ਅੱਗ ਲੱਗਣ ਕਾਰਨ ਬੱਚਿਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਪਰ ਉਨ੍ਹਾਂ ਦੇ ਬੈਗ ਸੜ ਕੇ ਸੁਆਹ ਹੋ ਗਏ।

ਵੀਡੀਓ

ਹੋਰ
Have something to say? Post your comment
ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

: ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

: ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

: ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

: ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

: ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

: WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

: ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

: ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

ਰੇਵਾੜੀ 'ਚ ਇਨੋਵਾ ਨੂੰ SUV ਨੇ ਮਾਰੀ ਟੱਕਰ, 4 ਔਰਤਾਂ ਸਮੇਤ 6 ਲੋਕਾਂ ਦੀ ਮੌਤ

: ਰੇਵਾੜੀ 'ਚ ਇਨੋਵਾ ਨੂੰ SUV ਨੇ ਮਾਰੀ ਟੱਕਰ, 4 ਔਰਤਾਂ ਸਮੇਤ 6 ਲੋਕਾਂ ਦੀ ਮੌਤ

X