Hindi English Tuesday, 30 May 2023
BREAKING
सड़क हादसे में एक ही परिवार के 10 लोगों की मौत ਪੰਜਾਬ ਸਰਕਾਰ ਵੱਲੋਂ ਮਾਲ ਅਫਸਰਾਂ ਦੀਆਂ ਬਦਲੀਆਂ ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਬੀਐਨਬੀ, ਫਾਰਮਸਟੇ ਅਤੇ ਹੋਮਸਟੇ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਭਾਈਵਾਲਾਂ ਨਾਲ ਕੀਤੀ ਕਾਨਫਰੰਸ ਅਸਲੀ ਕਾਤਲਾਂ ਨੂੰ ਫੜੇ ਸਰਕਾਰ : ਚਰਨ ਕੌਰ ਸਿੱਖਿਆ ਵਿਭਾਗ ਵੱਲੋਂ ਮੁੱਖ ਅਧਿਆਪਕਾਂ ਦੀਆਂ ਬਦਲੀਆਂ ਮੁੱਖ ਮੰਤਰੀ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ 'ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੇ ਲਗਾਏ ਜਾਣਗੇ ਸਮਰ ਕੈਂਪ : ਸਿੱਖਿਆ ਮੰਤਰੀ ਹਰਜੋਤ ਬੈਂਸ ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ ਰੇਲਵੇ ਸਟੇਸ਼ਨ ਉਤੇ ਕਰੰਟ ਨਾਲ 8 ਦੀ ਮੌਤ, ਦਰਜਨ ਜ਼ਖਮੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਉਤੇ ਨੌਜਵਾਨਾਂ ਨੇ ਕੀਤਾ ਹਮਲਾ

ਪੰਜਾਬ

More News

firing on BJP leader | ਅੰਮ੍ਰਿਤਸਰ 'ਚ ਭਾਜਪਾ ਆਗੂ ਨੂੰ ਮਾਰੀਆਂ ਗੋਲੀਆਂ, ਹਸਪਤਾਲ ਦਾਖਲ

Updated on Monday, April 17, 2023 09:08 AM IST

ਅੰਮ੍ਰਿਤਸਰ,17 ਅਪ੍ਰੈਲ, ਦੇਸ਼ ਕਲਿਕ ਬਿਊਰੋ:
ਅੰਮ੍ਰਿਤਸਰ 'ਚ ਭਾਜਪਾ ਆਗੂ ਨੂੰ ਗੋਲੀਆਂ ਮਾਰੀਆਂ ਗਈਆਂ। ਜੰਡਿਆਲਾ ਗੁਰੂ ਦੇ ਰਹਿਣ ਵਾਲੇ ਭਾਜਪਾ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਆਪਣੇ ਘਰ ਵਿਖੇ ਮੌਜੂਦ ਸਨ। ਇਸ ਦੌਰਾਨ ਦੋ ਬਾਈਕ ਸਵਾਰਾਂ ਨੇ ਆ ਕੇ ਉਨ੍ਹਾਂ ਨੂੰ ਬਾਹਰ ਬੁਲਾ ਕੇ ਗੋਲੀਆਂ ਮਾਰ ਦਿੱਤੀਆਂ। ਫਿਲਹਾਲ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਕੇਡੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਐਸਐਸਪੀ ਦਿਹਾਤੀ ਸਤਿੰਦਰ ਸਿੰਘ ਵੀ ਮੌਕੇ ’ਤੇ ਪਹੁੰਚੇ।ਇਹ ਘਟਨਾ ਰਾਤ ਕਰੀਬ 9 ਵਜੇ ਵਾਪਰੀ। ਬਲਵਿੰਦਰ ਸਿੰਘ ਜੋਤੀਸਰ ਇਲਾਕੇ ਵਿੱਚ ਸਥਿਤ ਆਪਣੇ ਘਰ ਵਿੱਚ ਮੌਜੂਦ ਸੀ। ਉਦੋਂ ਬਾਈਕ 'ਤੇ ਦੋ ਨੌਜਵਾਨ ਆਏ। ਦੋਵਾਂ ਦੇ ਮੂੰਹ ਢਕੇ ਹੋਏ ਸਨ।ਉਨ੍ਹਾਂ ਨੇ ਬਲਵਿੰਦਰ ਦੀ ਬੇਟੀ ਨੂੰ ਆਵਾਜ਼ ਦਿੱਤੀ ਅਤੇ ਪਿਤਾ ਨੂੰ ਬੁਲਾਉਣ ਲਈ ਕਿਹਾ। ਬੇਟੀ ਨੇ ਬਲਵਿੰਦਰ ਸਿੰਘ ਨੂੰ ਆਵਾਜ਼ ਦਿੱਤੀ ਤਾਂ ਉਹ ਬਾਹਰ ਆ ਗਏ। ਜਿਵੇਂ ਹੀ ਉਹ ਬਾਹਰ ਆਏ ਤਾਂ ਬਾਈਕ ਸਵਾਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।

Have something to say? Post your comment
ਪੰਜਾਬ ਸਰਕਾਰ ਵੱਲੋਂ ਮਾਲ ਅਫਸਰਾਂ ਦੀਆਂ ਬਦਲੀਆਂ

: ਪੰਜਾਬ ਸਰਕਾਰ ਵੱਲੋਂ ਮਾਲ ਅਫਸਰਾਂ ਦੀਆਂ ਬਦਲੀਆਂ

ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਬੀਐਨਬੀ, ਫਾਰਮਸਟੇ ਅਤੇ ਹੋਮਸਟੇ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਭਾਈਵਾਲਾਂ ਨਾਲ ਕੀਤੀ ਕਾਨਫਰੰਸ

: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਬੀਐਨਬੀ, ਫਾਰਮਸਟੇ ਅਤੇ ਹੋਮਸਟੇ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਭਾਈਵਾਲਾਂ ਨਾਲ ਕੀਤੀ ਕਾਨਫਰੰਸ

ਅਸਲੀ ਕਾਤਲਾਂ ਨੂੰ ਫੜੇ ਸਰਕਾਰ : ਚਰਨ ਕੌਰ

: ਅਸਲੀ ਕਾਤਲਾਂ ਨੂੰ ਫੜੇ ਸਰਕਾਰ : ਚਰਨ ਕੌਰ

ਸਿੱਖਿਆ ਵਿਭਾਗ ਵੱਲੋਂ ਮੁੱਖ ਅਧਿਆਪਕਾਂ ਦੀਆਂ ਬਦਲੀਆਂ

: ਸਿੱਖਿਆ ਵਿਭਾਗ ਵੱਲੋਂ ਮੁੱਖ ਅਧਿਆਪਕਾਂ ਦੀਆਂ ਬਦਲੀਆਂ

ਮੁੱਖ ਮੰਤਰੀ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ 'ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ

: ਮੁੱਖ ਮੰਤਰੀ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ 'ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ

ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੇ ਲਗਾਏ ਜਾਣਗੇ ਸਮਰ ਕੈਂਪ : ਸਿੱਖਿਆ ਮੰਤਰੀ ਹਰਜੋਤ ਬੈਂਸ

: ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੇ ਲਗਾਏ ਜਾਣਗੇ ਸਮਰ ਕੈਂਪ : ਸਿੱਖਿਆ ਮੰਤਰੀ ਹਰਜੋਤ ਬੈਂਸ

ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ

: ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ

ਸੇਵਾ ਮੁਕਤ ਮੁਲਾਜ਼ਮਾਂ ਨੂੰ ਪੈਨਸ਼ਨ ਨਾ ਮਿਲਣ ਵਿਰੁੱਧ ਸਿੱਖਿਆ ਬੋਰਡ ਦੇ ਗੇਟ ’ਤੇ ਰੈਲੀ

: ਸੇਵਾ ਮੁਕਤ ਮੁਲਾਜ਼ਮਾਂ ਨੂੰ ਪੈਨਸ਼ਨ ਨਾ ਮਿਲਣ ਵਿਰੁੱਧ ਸਿੱਖਿਆ ਬੋਰਡ ਦੇ ਗੇਟ ’ਤੇ ਰੈਲੀ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਲ਼ੱਖੇਵਾਲੀ 'ਚ ਮਨਰੇਗਾ ਮਜ਼ਦੂਰਾਂ ਦੀਆਂ ਸੁਣੀਆਂ ਸਮੱਸਿਆਵਾਂ

: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਲ਼ੱਖੇਵਾਲੀ 'ਚ ਮਨਰੇਗਾ ਮਜ਼ਦੂਰਾਂ ਦੀਆਂ ਸੁਣੀਆਂ ਸਮੱਸਿਆਵਾਂ

ਸੁਭਕਰਮਨ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਲਗਾਏ ਅੱਖਾਂ ਦੇ ਜਾਂਚ ਕੈਂਪ ਵਿੱਚ ਡਾ. ਚਰਨਜੀਤ ਸਿੰਘ ਵੱਲੋਂ ਕੀਤੀ ਗਈ ਜਾਂਚ

: ਸੁਭਕਰਮਨ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਲਗਾਏ ਅੱਖਾਂ ਦੇ ਜਾਂਚ ਕੈਂਪ ਵਿੱਚ ਡਾ. ਚਰਨਜੀਤ ਸਿੰਘ ਵੱਲੋਂ ਕੀਤੀ ਗਈ ਜਾਂਚ

X