Hindi English Monday, 20 May 2024 🕑
BREAKING
ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24 ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

ਰੁਜ਼ਗਾਰ/ਕਾਰੋਬਾਰ

More News

placement | ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 19 ਅਪ੍ਰੈਲ ਨੂੰ

Updated on Tuesday, April 18, 2023 16:52 PM IST

ਮਾਨਸਾ, 18 ਅਪ੍ਰੈਲ: ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ  19 ਅਪ੍ਰੈਲ, 2023 ਦਿਨ ਬੁੱਧਵਾਰ ਨੂੰ ‘ਐਜਾਈਲ ਹਰਬਲ ਪ੍ਰਾਈਵੇਟ ਲਿਮਟਡ’ ਵੱਲੋਂ ਕਸਟਮਰ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੀਆਂ ਦੀ ਜ਼ਰੂਰਤ ਹੈ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 26 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਯੋਗਤਾ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ) 19 ਅਪ੍ਰੈਲ 2023 ਦਿਨ ਬੁੱਧਵਾਰ ਨੂੰ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 8000 ਰੁਪਏ ਤੋਂ 15000 ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 82838-74501 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਵੀਡੀਓ

ਹੋਰ
Have something to say? Post your comment
ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ  ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

: ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

: RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

: RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

: ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

: ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

: ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

: ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

: ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

: ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

: ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

X