Hindi English Friday, 29 March 2024 🕑
BREAKING
ਆਮਦਨ ਕਰ ਵਿਭਾਗ ਨੇ ਕਾਂਗਰਸ ਪਾਰਟੀ ਨੂੰ ਜਾਰੀ ਕੀਤਾ 1700 ਕਰੋੜ ਦਾ ਨੋਟਿਸ ਆਮ ਆਦਮੀ ਪਾਰਟੀ ਕਿਲ੍ਹੇਬੰਦੀ ‘ਚ ਜੁੱਟੀ, CM ਮਾਨ ਸਾਰੇ ਵਿਧਾਇਕਾਂ ਨਾਲ ਕਰਨਗੇ ਅਲੱਗ-ਅਲੱਗ ਮੀਟਿੰਗ, 31 ਮਾਰਚ ਤੱਕ ਦਿੱਲੀ ‘ਚ ਰਹਿਣਗੇ ਪਛਾਣ ਛੁਪਾ ਕੇ ਮੁਹਾਲੀ ‘ਚ ਰਹਿ ਰਹੇ ਤਿੰਨ ਗੈਂਗਸਟਰ ਕਾਬੂ, ਪਿਸਤੌਲ, 15 ਕਾਰਤੂਸ ਅਤੇ ਫਾਰਚੂਨਰ ਬਰਾਮਦ VIDEO : ਆਮ ਆਦਮੀ ਪਾਰਟੀ ਵੱਲੋਂ ‘ਕੇਜਰੀਵਾਲ ਨੂੰ ਆਸ਼ੀਰਵਾਦ’ ਮੁਹਿੰਮ ਦੀ ਸ਼ੁਰੂਆਤ ਅਧਿਆਪਕਾਂ ਦੀਆਂ ਕਮੀਆਂ ਨੂੰ ਟੈਕਨੋਲਾਜੀ ਨਾਲ ਦੂਰ ਕਰਨਾ ਚਾਹੁੰਦਾ ਹਾਂ : PM ਮੋਦੀ ਪੰਜਾਬ ’ਚ ਦੋ ਭੈਣਾਂ ਨੇ ਕੀਤਾ ਗੁਆਂਢੀ ਦਾ ਕਤਲ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗੈਂਗਸਟਰ ਚਿੰਟੂ ਤੇ ਸਾਥੀ ਗ੍ਰਿਫਤਾਰ ਪੇਟ ਦੇ ਜਖਮ (ਪੈਪਟਿਕ ਅਲਸਰ) ਦਾ ਹੈ ਕੋਈ ਹੱਲ ? UP ਦੀ ਬਾਂਦਾ ਜੇਲ੍ਹ ‘ਚ ਬੰਦ ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਅੱਜ ਦਾ ਇਤਿਹਾਸ

ਪੰਜਾਬ

More News

ਭਾਜਪਾ ਦੀ ਕੌਮੀ ਲੀਡਰਸ਼ਿੱਪ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਹਰਿਆਣਾ ਦੇ 15 ਆਗੂਆਂ ਦੀ ਲਗਾਈ ਡਿਊਟੀ

Updated on Friday, April 21, 2023 12:25 PM IST

ਜਲੰਧਰ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ:

10 ਮਈ ਨੂੰ ਹੋਣ ਜਾ ਰਹੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਹਰਿਆਣਾ ਦੇ ਆਗੂਆਂ ਵੱਲੋਂ ਭਾਜਪਾ ਉਮੀਦਵਾਰ ਦੀ ਮੱਦਦ ਕੀਤੀ ਜਾਵੇਗੀ । ਕੇਂਦਰੀ ਲੀਡਰਸ਼ਿਪ ਨੇ ਜਲੰਧਰ ਜ਼ਿਮਨੀ ਚੋਣ ਲਈ ਹਰਿਆਣਾ ਦੇ 15 ਭਾਜਪਾ ਆਗੂਆਂ ਦੀ ਡਿਊਟੀ ਲਗਾਈ ਹੈ। ਇਹ ਆਗੂ ਜਲੰਧਰ ਉਪ ਚੋਣ ਵਿੱਚ ਪਾਰਟੀ ਉਮੀਦਵਾਰ ਲਈ ਚੋਣ ਪ੍ਰਚਾਰ ਕਰਨਗੇ। ਇਸ ਦੇ ਨਾਲ ਹੀ ਭਾਜਪਾ ਦੇ ਸੰਗਠਨ ਨਾਲ ਹੋਣ ਵਾਲੀਆਂ ਵੱਖ-ਵੱਖ ਮੀਟਿੰਗਾਂ 'ਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਉਹ ਚੋਣ ਪ੍ਰਚਾਰ ਨੂੰ ਤੇਜ਼ ਕਰਨ ਦਾ ਕੰਮ ਕਰਨਗੇ।ਕੇਂਦਰੀ ਲੀਡਰਸ਼ਿਪ ਦੀਆਂ ਹਦਾਇਤਾਂ 'ਤੇ ਹਰਿਆਣਾ ਦੇ ਇਹ ਆਗੂ ਵੋਟਿੰਗ ਤੱਕ ਜਲੰਧਰ ਲੋਕ ਸਭਾ ਦੇ ਦੌਰੇ 'ਤੇ ਰਹਿਣਗੇ ਅਤੇ ਪਾਰਟੀ ਦਾ ਕੰਮਕਾਜ ਦੇਖਣਗੇ।ਜਲੰਧਰ ਨੂੰ ਭੇਜੀ ਜਾ ਰਹੀ ਆਗੂਆਂ ਦੀ ਸੂਚੀ 'ਚ ਹਰਿਆਣਾ ਦੇ 15 ਭਾਜਪਾ ਆਗੂਆਂ ਦੇ ਨਾਂਅ ਸ਼ਾਮਿਲ ਹਨ। ਇਨ੍ਹਾਂ ਵਿੱਚ ਭਾਜਪਾ ਦੇ ਦਿੱਗਜ ਨੇਤਾ ਅਤੇ ਪ੍ਰਦੇਸ਼ ਭਾਜਪਾ ਦੇ ਉਪ ਪ੍ਰਧਾਨ ਮਨੀਸ਼ ਕੁਮਾਰ ਗਰੋਵਰ, ਲੋਕ ਸਭਾ ਮੈਂਬਰ ਸੁਨੀਤਾ ਦੁੱਗਲ, ਰਾਜ ਸਭਾ ਮੈਂਬਰ ਕ੍ਰਿਸ਼ਨਾ ਪਵਾਰ, ਡਿਪਟੀ ਸਪੀਕਰ ਰਣਬੀਰ ਗੰਗਵਾ, ਵਿਧਾਇਕ ਡਾ: ਮਿੱਡਾ, ਵਿਧਾਇਕ ਵਿਨੋਦ ਭਿਆਨਾ ਦੇ ਨਾਂ ਸ਼ਾਮਲ ਹਨ।ਇਨ੍ਹਾਂ ਤੋਂ ਇਲਾਵਾ ਪਾਰਟੀ ਦੇ ਸੂਬਾ ਸਕੱਤਰ ਤੇ ਵਿਧਾਇਕ ਸਤਿਆਪ੍ਰਕਾਸ਼ ਜਰਾਵਤਾ, ਵਿਧਾਇਕ ਦੂਡਾਰਾਮ ਬਿਸ਼ਨੋਈ, ਲਕਸ਼ਮਣ ਨਾਪਾ, ਸਾਬਕਾ ਵਿਧਾਇਕ ਬਲਕੌਰ ਸਿੰਘ, ਸਾਬਕਾ ਚੇਅਰਮੈਨ ਤੇ ਸੂਬਾ ਕਾਰਜਕਾਰਨੀ ਮੈਂਬਰ ਹਰਪਾਲ ਚੀਕਾ, ਮੇਅਰ ਅਵਨੀਤ ਕੌਰ, ਲੀਗਲ ਸੈੱਲ ਦੇ ਸੂਬਾ ਕੋਆਰਡੀਨੇਟਰ ਨਰਿੰਦਰ ਗੁਰਜਰ, ਦੇਵਕੁਮਾਰ ਸ਼ਰਮਾ ਤੇ ਡਾ. ਮੇਘਰਾਜ ਗੁਪਤਾ ਦਾ ਨਾਂ ਸ਼ਾਮਲ ਹੈ।

ਵੀਡੀਓ

ਹੋਰ
Have something to say? Post your comment
ਆਮਦਨ ਕਰ ਵਿਭਾਗ ਨੇ ਕਾਂਗਰਸ ਪਾਰਟੀ ਨੂੰ ਜਾਰੀ ਕੀਤਾ 1700 ਕਰੋੜ ਦਾ ਨੋਟਿਸ

: ਆਮਦਨ ਕਰ ਵਿਭਾਗ ਨੇ ਕਾਂਗਰਸ ਪਾਰਟੀ ਨੂੰ ਜਾਰੀ ਕੀਤਾ 1700 ਕਰੋੜ ਦਾ ਨੋਟਿਸ

ਆਮ ਆਦਮੀ ਪਾਰਟੀ ਕਿਲ੍ਹੇਬੰਦੀ ‘ਚ ਜੁੱਟੀ, CM ਮਾਨ ਸਾਰੇ ਵਿਧਾਇਕਾਂ ਨਾਲ ਕਰਨਗੇ ਅਲੱਗ-ਅਲੱਗ ਮੀਟਿੰਗ, 31 ਮਾਰਚ ਤੱਕ ਦਿੱਲੀ ‘ਚ ਰਹਿਣਗੇ

: ਆਮ ਆਦਮੀ ਪਾਰਟੀ ਕਿਲ੍ਹੇਬੰਦੀ ‘ਚ ਜੁੱਟੀ, CM ਮਾਨ ਸਾਰੇ ਵਿਧਾਇਕਾਂ ਨਾਲ ਕਰਨਗੇ ਅਲੱਗ-ਅਲੱਗ ਮੀਟਿੰਗ, 31 ਮਾਰਚ ਤੱਕ ਦਿੱਲੀ ‘ਚ ਰਹਿਣਗੇ

VIDEO : ਆਮ ਆਦਮੀ ਪਾਰਟੀ ਵੱਲੋਂ ‘ਕੇਜਰੀਵਾਲ ਨੂੰ ਆਸ਼ੀਰਵਾਦ’ ਮੁਹਿੰਮ ਦੀ ਸ਼ੁਰੂਆਤ

: VIDEO : ਆਮ ਆਦਮੀ ਪਾਰਟੀ ਵੱਲੋਂ ‘ਕੇਜਰੀਵਾਲ ਨੂੰ ਆਸ਼ੀਰਵਾਦ’ ਮੁਹਿੰਮ ਦੀ ਸ਼ੁਰੂਆਤ

ਅਧਿਆਪਕਾਂ ਦੀਆਂ ਕਮੀਆਂ ਨੂੰ ਟੈਕਨੋਲਾਜੀ ਨਾਲ ਦੂਰ ਕਰਨਾ ਚਾਹੁੰਦਾ ਹਾਂ : PM ਮੋਦੀ

: ਅਧਿਆਪਕਾਂ ਦੀਆਂ ਕਮੀਆਂ ਨੂੰ ਟੈਕਨੋਲਾਜੀ ਨਾਲ ਦੂਰ ਕਰਨਾ ਚਾਹੁੰਦਾ ਹਾਂ : PM ਮੋਦੀ

ਲੁਟੇਰਿਆਂ ਨੇ Airtel  ਕਰਮਚਾਰੀ ਦਾ ਗੁੱਟ ਵੱਢਿਆ, ਡੇਢ ਲੱਖ ਰੁਪਏ ਖੋਹ ਕੇ ਹੋਏ ਫਰਾਰ

: ਲੁਟੇਰਿਆਂ ਨੇ Airtel ਕਰਮਚਾਰੀ ਦਾ ਗੁੱਟ ਵੱਢਿਆ, ਡੇਢ ਲੱਖ ਰੁਪਏ ਖੋਹ ਕੇ ਹੋਏ ਫਰਾਰ

ਪੰਜਾਬ ’ਚ ਦੋ ਭੈਣਾਂ ਨੇ ਕੀਤਾ ਗੁਆਂਢੀ ਦਾ ਕਤਲ

: ਪੰਜਾਬ ’ਚ ਦੋ ਭੈਣਾਂ ਨੇ ਕੀਤਾ ਗੁਆਂਢੀ ਦਾ ਕਤਲ

ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗੈਂਗਸਟਰ ਚਿੰਟੂ ਤੇ ਸਾਥੀ ਗ੍ਰਿਫਤਾਰ

: ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗੈਂਗਸਟਰ ਚਿੰਟੂ ਤੇ ਸਾਥੀ ਗ੍ਰਿਫਤਾਰ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 29-03-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 29-03-2024

10 IAS ਅਫਸਰਾਂ ਨੂੰ ਦਿੱਤਾ ਵਾਧੂ ਚਾਰਜ

: 10 IAS ਅਫਸਰਾਂ ਨੂੰ ਦਿੱਤਾ ਵਾਧੂ ਚਾਰਜ

ਬੀਕੇਯੂ ਉਗਰਾਹਾਂ ਵੱਲੋਂ ਥਾਣਾ ਭਵਾਨੀਗੜ੍ਹ ਅੱਗੇ ਅਣਮਿਥੇ ਸਮੇਂ ਦਾ ਧਰਨਾ ਜਾਰੀ

: ਬੀਕੇਯੂ ਉਗਰਾਹਾਂ ਵੱਲੋਂ ਥਾਣਾ ਭਵਾਨੀਗੜ੍ਹ ਅੱਗੇ ਅਣਮਿਥੇ ਸਮੇਂ ਦਾ ਧਰਨਾ ਜਾਰੀ

X