Hindi English Saturday, 27 April 2024 🕑
BREAKING
ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ ਪੰਜਾਬ ‘ਚ ਆੜ੍ਹਤੀ ਨੇ ਨਹਿਰ ਵਿੱਚ ਛਾਲ਼ ਮਾਰੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ

More News

amritpal arrest | ਅੰਮ੍ਰਿਤਪਾਲ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

Updated on Sunday, April 23, 2023 07:22 AM IST

ਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਪੰਜਾਬ ਪੁਲਿਸ ਵੱਲੋਂ ਅੱਜ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅੰਮ੍ਰਿਤਪਾਲ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਤੇ ਇੰਟੈਲੀਜੈਂਸ ਪੁਲਿਸ ਵੱਲੋਂ ਸਾਂਝਾ ਅਪ੍ਰੇਸ਼ਨ ਚਲਾਇਆ ਗਿਆ ਸੀ। ਵਾਰਿਸ ਪੰਜਾਬ ਦੇ ਜੱਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਭਗੌੜਾ ਚੱਲ ਰਿਹਾ ਸੀ। ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਦੇਸ਼ ਭਰ ਵਿੱਚ ਵੱਖ ਵੱਖ ਏਜੰਸੀਆਂ ਕੰਮ ਕਰ ਰਹੀਆਂ ਸਨ। ਅੰਮ੍ਰਿਤਪਾਲ ਉਤੇ ਐਨਐਸਏ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ :  ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਕੀਤਾ ਸੰਬੋਧਨ

ਜਥੇਦਾਰ ਜਸਵੀਰ ਸਿੰਘ ਰੋਡੇ ਨੇ ਦੱਸਿਆ ਕਿ ਉਹ ਰਾਤੀਂ ਇੱਥੇ ਪਹੁੰਚ ਗਏ ਸਨ। ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਵੈ ਇੱਛਾ ਨਾਲ ਉਨ੍ਹਾਂ ਗ੍ਰਿਫਤਾਰੀ ਦਿੱਤੀ ਹੈ। ਅੱਜ ਸਵੇਰੇ 7 ਵਜੇ ਉਨ੍ਹਾਂ ਆਪਣੀ ਗ੍ਰਿਫਤਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰੀ ਤੋਂ ਪਹਿਲਾਂ ਉਨ੍ਹਾਂ ਸੰਗਤਾਂ ਨੂੰ ਸੰਬੋਧਨ ਵੀ ਕੀਤਾ ਹੈ।

ਵੀਡੀਓ

ਹੋਰ
Have something to say? Post your comment
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

: ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ

: ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ

ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

: ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

ਸਾਥੀ ਰਣਜੀਤ ਸਿੰਘ ਜੋਧਪੁਰ ਨੂੰ ਹਜ਼ਾਰਾਂ ਨਮ ਅੱਖਾਂ ਨੇ ਵਿਦਾ ਕੀਤਾ

: ਸਾਥੀ ਰਣਜੀਤ ਸਿੰਘ ਜੋਧਪੁਰ ਨੂੰ ਹਜ਼ਾਰਾਂ ਨਮ ਅੱਖਾਂ ਨੇ ਵਿਦਾ ਕੀਤਾ

ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ 'ਮੋਦੀ ਭਜਾਓ, ਮੋਦੀ ਹਰਾਓ' ਤਹਿਤ ਰੈਲੀਆਂ ਕਰਨ ਤੇ ਬਾਕੀ ਪਾਰਟੀਆਂ ਨੂੰ ਸਵਾਲ ਕਰਨ ਦਾ ਫੈਸਲਾ

: ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ 'ਮੋਦੀ ਭਜਾਓ, ਮੋਦੀ ਹਰਾਓ' ਤਹਿਤ ਰੈਲੀਆਂ ਕਰਨ ਤੇ ਬਾਕੀ ਪਾਰਟੀਆਂ ਨੂੰ ਸਵਾਲ ਕਰਨ ਦਾ ਫੈਸਲਾ

ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਟੀਕਾਕਰਨ ਹਫ਼ਤੇ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

: ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਟੀਕਾਕਰਨ ਹਫ਼ਤੇ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

: ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ

: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ

: ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ

X