Hindi English Saturday, 27 April 2024 🕑
BREAKING
ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ ਪੰਜਾਬ ‘ਚ ਆੜ੍ਹਤੀ ਨੇ ਨਹਿਰ ਵਿੱਚ ਛਾਲ਼ ਮਾਰੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ

More News

ਵਾਟਰ ਵਰਕਸ ਕਜੌਲੀ ਵਿਖੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਕੀਤੀ ਸਾਂਝੀ ਇਕੱਤਰਤਾ

Updated on Thursday, April 27, 2023 18:55 PM IST

 
ਮੋਰਿੰਡਾ, 27 ਅਪ੍ਰੈਲ ( ਭਟੋਆ  ) 
 
ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਰੋਪੜ੍ਹ ਤੇ ਸ੍ਰੀ ਫਤਿਹਗੜ੍ਹ ਸਾਹਿਬ ਵਲੋਂ ਸਾਂਝੀ ਇਕੱਤਰਤਾ ਵਾਟਰ ਵਰਕਸ ਕਜੌਲੀ ਵਿਖੇ ਸੂਬਾ ਪ੍ਰੈਸ ਸਕੱਤਰ ਮਲਾਗਰ ਸਿੰਘ ਖਮਾਣੋਂ ਦੀ ਅਗਵਾਈ ਹੇਠ  ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਗਿਆਨ ਚੰਦ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਫੈਡਰੇਸ਼ਨ ਨੇ ਫੈਸਲਾ ਕੀਤਾ ਕਿ ਅਧਿਆਪਕਾਂ, ਪੰਜਾਬ ਤੇ ਯੂ.ਟੀ. ਸਾਂਝਾ ਫਰੰਟ, ਕੱਚੇ ਤੇ ਆਊਟਸੋਰਸਿੰਗ ਸਾਂਝੇ ਫਰੰਟ ਦੇ ਸੰਘਰਸ਼ਾਂ ਵਿੱਚ ਸਰਕਾਰ ਖਿਲਾਫ ਵਧ-ਚੜ੍ਹ ਕੇ ਹਿੱਸਾ ਲਿਆ ਜਾਵੇਗਾ। ਉਹਨਾਂ ਦੱਸਿਆ ਕਿ ਇਕੱਤਰਤਾ ਦੌਰਾਨ ਰੈਗੂਲਰ ਤੇ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਮੰਗਾਂ, ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਸਬੰਧੀ ਚਰਚਾ ਕੀਤੀ ਗਈ। ਉਹਨਾਂ ਦੱਸਿਆ ਕਿ ਮਈ ਦਿਵਸ ਮੌਕੇ ਕਜੌਲੀ ਵਾਟਰ ਵਰਕਸ ਵਿਖੇ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਮੁਲਾਜ਼ਮਾਂ, ਮਜ਼ਦੂਰਾਂ, ਕਿਸਾਨਾਂ ਤੇ ਵਿਦਿਆਰਥੀ ਵਿਰੋਧੀ ਨੀਤੀਆਂ ਨੂੰ ਲੈ ਕੇ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਦਾਰ ਸਿੰਘ ਢਿੱਲੋਂ ਕਾਰਜਕਾਰੀ ਪ੍ਰਧਾਨ ਡੀ.ਐੱਮ.ਐੱਫ., ਤਰਲੋਚਨ ਸਿੰਘ, ਬਲਜੀਤ ਸਿੰਘ ਹਿੰਦੂਪੁਰ, ਹਰਜਿੰਦਰ ਸਿੰਘ ਖਮਾਣੋਂ, ਸੁਖਰਾਮ ਕਾਲੇਵਾਲ, ਦਲਬੀਰ ਸਿੰਘ ਕਜੌਲੀ, ਵਿਜੇ ਪ੍ਰਕਾਸ਼, ਬਲਜਿੰਦਰ ਸਿੰਘ ਖੰਟ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ ਡੂਮਛੇੜੀ, ਸਤਵਿੰਦਰ ਸਿੰਘ, ਰਾਜਦੀਪ ਸਿੰਘ ਆਦਿ ਹਾਜ਼ਰ ਸਨ। 

ਵੀਡੀਓ

ਹੋਰ
Have something to say? Post your comment
ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

: ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

: ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼

: ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼

ਚੰਡੀਗੜ੍ਹ: ਨਾਮੀ ਹੋਟਲ ਮਾਲਕ ਦੇ ਘਰ ਚੋਰੀ ਦੀ ਵੱਡੀ ਵਾਰਦਾਤ

: ਚੰਡੀਗੜ੍ਹ: ਨਾਮੀ ਹੋਟਲ ਮਾਲਕ ਦੇ ਘਰ ਚੋਰੀ ਦੀ ਵੱਡੀ ਵਾਰਦਾਤ

ਟ੍ਰੈਫਿਕ ਜਾਮ ਤੋਂ ਬਚਣ ਲਈ ਦਰਸ਼ਕ ਸਮੇਂ ਸਿਰ ਸਟੇਡੀਅਮ ਪਹੁੰਚਣ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੱਲ੍ਹ ਦੇ ਮੈਚ ਤੋਂ ਪਹਿਲਾਂ ਦਰਸ਼ਕਾਂ ਨੂੰ ਸਲਾਹ

: ਟ੍ਰੈਫਿਕ ਜਾਮ ਤੋਂ ਬਚਣ ਲਈ ਦਰਸ਼ਕ ਸਮੇਂ ਸਿਰ ਸਟੇਡੀਅਮ ਪਹੁੰਚਣ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੱਲ੍ਹ ਦੇ ਮੈਚ ਤੋਂ ਪਹਿਲਾਂ ਦਰਸ਼ਕਾਂ ਨੂੰ ਸਲਾਹ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

: ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਚੰਡੀਗੜ੍ਹ ਦੇ ਹੋਟਲ ‘ਚ ਪੁਲਿਸ ਨੇ ਮਾਰਿਆ ਛਾਪਾ, ਹੁੱਕੇ ਅਤੇ ਨਸ਼ੀਲੇ ਪਦਾਰਥ ਜ਼ਬਤ

: ਚੰਡੀਗੜ੍ਹ ਦੇ ਹੋਟਲ ‘ਚ ਪੁਲਿਸ ਨੇ ਮਾਰਿਆ ਛਾਪਾ, ਹੁੱਕੇ ਅਤੇ ਨਸ਼ੀਲੇ ਪਦਾਰਥ ਜ਼ਬਤ

ਚੰਡੀਗੜ੍ਹ : ਕਾਂਗਰਸ ’ਚ ਬਗਾਵਤ ਸ਼ੁਰੂ, ਸਕੱਤਰ ਅਤੇ ਮਹਿਲਾ ਪ੍ਰਧਾਨ ਨੇ ਦਿੱਤਾ ਅਸਤੀਫਾ

: ਚੰਡੀਗੜ੍ਹ : ਕਾਂਗਰਸ ’ਚ ਬਗਾਵਤ ਸ਼ੁਰੂ, ਸਕੱਤਰ ਅਤੇ ਮਹਿਲਾ ਪ੍ਰਧਾਨ ਨੇ ਦਿੱਤਾ ਅਸਤੀਫਾ

CBI ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਸਬ ਇੰਸਪੈਕਟਰ ਅਤੇ ASI ਰੰਗੇ ਹੱਥੀਂ ਕਾਬੂ

: CBI ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਸਬ ਇੰਸਪੈਕਟਰ ਅਤੇ ASI ਰੰਗੇ ਹੱਥੀਂ ਕਾਬੂ

ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ ਅਨਿਲ ਮਸੀਹ ਨੇ ਸੁਪਰੀਮ ਕੋਰਟ ਤੋਂ ਮੰਗੀ ਬਿਨਾਂ ਸ਼ਰਤ ਮੁਆਫੀ

: ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ ਅਨਿਲ ਮਸੀਹ ਨੇ ਸੁਪਰੀਮ ਕੋਰਟ ਤੋਂ ਮੰਗੀ ਬਿਨਾਂ ਸ਼ਰਤ ਮੁਆਫੀ

X