Hindi English Thursday, 25 April 2024 🕑
BREAKING
ਸੁਪਰੀਮ ਕੋਰਟ ਨੇ EVM ਵੋਟਾਂ ਅਤੇ VVPAT ਸਲਿੱਪਾਂ ਦੀ 100ਫੀਸਦੀ ਕਰਾਸ-ਚੈਕਿੰਗ ਦੀ ਮੰਗ 'ਤੇ ਫੈਸਲਾ ਸੁਰੱਖਿਅਤ ਰੱਖਿਆ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ ਪੰਜਾਬ ’ਚ 186 ਜੱਜਾਂ ਦੀਆਂ ਬਦਲੀਆਂ ਹੁਸ਼ਿਆਰਪੁਰ : ਲੁਟੇਰਿਆਂ ਨੇ ਸੁਨਿਆਰੇ ਦੀ ਦੁਕਾਨ ‘ਚੋਂ ਗਹਿਣੇ ਤੇ ਨਕਦੀ ਲੁੱਟੀ ਪੰਜਾਬ ਦੇ ADGP ਨੇ ਛੱਡੀ ਨੌਕਰੀ ਪੰਜਾਬ ਦੇ ਸਾਬਕਾ ਵਿਧਾਇਕ ਨੇ APP ਤੋਂ ਦਿੱਤਾ ਅਸਤੀਫਾ ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ ਪੰਜਾਬ ਦੇ ਇੱਕ ਮੈਡੀਕਲ ਕਾਲਜ ‘ਚ ਇੰਟਰਨਸ਼ਿਪ ਕਰ ਰਹੀ MBBS ਡਾਕਟਰ ਵੱਲੋਂ ਖ਼ੁਦਕੁਸ਼ੀ RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ ਸੁਪਰੀਮ ਕੋਰਟ ਅੱਜ ਸੁਣਾਏਗਾ EVM ਦੀਆਂ ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਦਾਇਰ ਪਟੀਸ਼ਨ 'ਤੇ ਫੈਸਲਾ

ਮਨੋਰੰਜਨ

More News

ਲੁਧਿਆਣਾ ਦੀ ਇੱਕ ਅਦਾਲਤ ਵੱਲੋਂ ਚਮਕੀਲਾ ਦੀ ਬਾਇਓਪਿਕ ‘ਜੋੜੀ‘ ਦੀ ਰਿਲੀਜ ‘ਤੇ ਰੋਕ

Updated on Tuesday, May 02, 2023 13:18 PM IST

ਲੁਧਿਆਣਾ,  2 ਮਈ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਦੀ ਇੱਕ ਅਦਾਲਤ ਨੇ ਨਿਰਮਾਤਾ ਇਮਤਿਆਜ਼ ਅਲੀ, ਅਦਾਕਾਰ ਦਿਲਜੀਤ ਦੋਸਾਂਝ,ਅਭਿਨੇਤਰੀ ਪਰਿਣੀਤੀ ਚੋਪੜਾ ਅਤੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੂੰ 3 ਮਈ ਨੂੰ ਪੇਸ਼ ਹੋਣ ਲਈ ਕਿਹਾ ਹੈ। ਦਰਅਸਲ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਫਿਲਮ ‘ਜੋੜੀ’ ਦੇ ਟੈਲੀਕਾਸਟ 'ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਇਸ ਨੂੰ OTT ਪਲੇਟਫਾਰਮ 'ਤੇ ਵੀ ਰਿਲੀਜ਼ ਨਹੀਂ ਕੀਤਾ ਜਾਵੇਗਾ।ਲੁਧਿਆਣਾ ਦੀ ਅਦਾਲਤ ਨੇ ਇਹ ਹੁਕਮ ਮਰਹੂਮ ਨਿਰਮਾਤਾ ਗੁਰਦੇਵ ਸਿੰਘ ਰੰਧਾਵਾ ਦੇ ਪੁੱਤਰਾਂ ਇਸ਼ਜੀਤ ਰੰਧਾਵਾ ਅਤੇ ਸੰਜੋਤ ਰੰਧਾਵਾ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਦਿੱਤਾ ਹੈ। ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੇ 12 ਅਕਤੂਬਰ 2012 ਨੂੰ ਆਪਣੇ ਪਤੀ ਦੀ ਬਾਇਓਪਿਕ ਬਣਾਉਣ ਦੇ ਅਧਿਕਾਰ ਦੋਵਾਂ ਸ਼ਿਕਾਇਤਕਰਤਾਵਾਂ ਦੇ ਪਿਤਾ ਨੂੰ ਦਿੱਤੇ ਸਨ। ਉਸ ਨੂੰ 5 ਲੱਖ ਰੁਪਏ ਵੀ ਮਿਲੇ ਸਨ। ਬਾਇਓਪਿਕ ਬਣਾਉਣ ਲਈ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਸੀ।

ਵੀਡੀਓ

ਹੋਰ
Have something to say? Post your comment
ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

: ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

: ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

: Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

: ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

: ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

: ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

: VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: "ਯੂ ਐਂਡ ਆਈ ਫਿਲਮਜ਼ ਪ੍ਰੋਡਕਸ਼ਨ ਨੇ ਬੰਗਾ ਵਿੱਚ ' ਬੂਹੇ ਬਾਰੀਆਂ' ਦੀ ਟੀਮ ਦੇ ਨਾਲ ਮਨਾਇਆ ਤੀਜ ਦਾ ਤਿਉਹਾਰ"

X