Hindi English Thursday, 25 April 2024 🕑
BREAKING
ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਜਾਰੀ, ਸਰਕਾਰ ਨੂੰ ਦਿੱਤਾ 27 ਅਪ੍ਰੈਲ ਤੱਕ ਦਾ ਅਲਟੀਮੇਟਮ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 25-04-2024 ਵਿਧਾਇਕ ਵਿਕਰਮ ਚੌਧਰੀ ਨੂੰ ਕਾਂਗਰਸ ਪਾਰਟੀ ਨੇ ਕੀਤਾ ਮੁਅੱਤਲ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ  ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ ਸੁਪਰੀਮ ਕੋਰਟ ਨੇ EVM ਵੋਟਾਂ ਅਤੇ VVPAT ਸਲਿੱਪਾਂ ਦੀ 100ਫੀਸਦੀ ਕਰਾਸ-ਚੈਕਿੰਗ ਦੀ ਮੰਗ 'ਤੇ ਫੈਸਲਾ ਸੁਰੱਖਿਅਤ ਰੱਖਿਆ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ ਪੰਜਾਬ ’ਚ 186 ਜੱਜਾਂ ਦੀਆਂ ਬਦਲੀਆਂ ਹੁਸ਼ਿਆਰਪੁਰ : ਲੁਟੇਰਿਆਂ ਨੇ ਸੁਨਿਆਰੇ ਦੀ ਦੁਕਾਨ ‘ਚੋਂ ਗਹਿਣੇ ਤੇ ਨਕਦੀ ਲੁੱਟੀ

ਚੰਡੀਗੜ੍ਹ

More News

ਸੈਕਟਰ 70 ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਕਰੋੜ ਦੀਆਂ ਸੜਕਾਂ ਦੇ ਕੰਮਾਂ ਦੀ ਕੀਤੀ ਸ਼ੁਰੂਆਤ

Updated on Saturday, May 06, 2023 19:42 PM IST

ਮੋਹਾਲੀ, 6 ਮਈ, ਦੇਸ਼ ਕਲਿੱਕ ਬਿਓਰੋ :
ਨਗਰ ਨਿਗਮ ਮੋਹਾਲੀ ਵੱਲੋਂ ਵਾਰਡ ਨੰਬਰ 34 ਸੈਕਟਰ 70 ਦੇ ਐਲ ਆਈ ਜੀ ਬਲਾਕ ਦੀਆਂ ਸੜਕਾਂ ਦਾ ਕੰਮ ਸ਼ੁਰੂ ਕੀਤਾ ਗਿਆ। ਵਾਰਡ ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਦੱਸਿਆ ਕਿ ਇਸ ਵਾਰਡ ਦੀਆਂ ਸਾਰੀਆਂ ਅੰਦਰੂਨੀ ਸੜਕਾਂ ‘ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਲਗਭਗ 50 ਲੱਖ ਰੁਪਏ ਨਾਲ ਅੰਦਰੂਨੀ ਸੜਕਾਂ ਅਤੇ 50 ਲੱਖ ਨਾਲ ਬੀ ਟਾਈਪ ਸੜਕਾਂ ‘ਤੇ ਪ੍ਰੀਮਿਕਸ ਪਾਇਆ ਜਾਵੇਗੀ। ਉਹਨਾਂ ਕਿਹਾ ਕਿ ਮੁੰਡੀ ਕੰਪਲੈਕਸ ਦੇ ਵਾਲ ਬਣੀ ਮਾਰਕੀਟ ਵਿੱਚ ਵੀ ਪ੍ਰੀਮਿਕਸ ਪਾਇਆ ਜਾਵੇਗਾ।
ਇਸ ਮੌਕੇ ਐਲ ਆਈ ਜੀ ਵੈਲਫੇਅਰ ਐਸੋਸੀਏਸਨ ਦੇ ਪ੍ਰਧਾਨ ਸ੍ਰੀ ਸੰਤੋਖ ਸਿੰਘ. ਸੀਵੀਅਰ ਮੀਤ ਪ੍ਰਧਾਨ ਸ ਦਲੀਪ ਸਿੰਘ, ਮਨਜੀਤ ਸਿੰਘ ਡਾ ਸੋਨੂ ਕੋਛੜ ,ਅਸ਼ੋਕ ਕੁਮਾਰ ਨਗਰ ਨਿਗਮ ਦੇ ਜੇ ਈ ਤੇ ਬੀਬੀ ਅੰਮ੍ਰਿਤ ਕੌਰ ਸੰਮਤ ਹਰ ਸੱਜਣ ਵੀ ਸ਼ਾਮਲ ਸਨ। ਬੀਬੀ ਅੰਮ੍ਰਿਤ ਕੌਰ ਨੇ ਲੱਡੂ ਵੰਡ ਕੇ ਕੰਮ ਦੀ ਸ਼ੁਰੂਆਤ ਕਰਵਾਈ।

ਵੀਡੀਓ

ਹੋਰ
Have something to say? Post your comment
ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

: ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼

: ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼

ਚੰਡੀਗੜ੍ਹ: ਨਾਮੀ ਹੋਟਲ ਮਾਲਕ ਦੇ ਘਰ ਚੋਰੀ ਦੀ ਵੱਡੀ ਵਾਰਦਾਤ

: ਚੰਡੀਗੜ੍ਹ: ਨਾਮੀ ਹੋਟਲ ਮਾਲਕ ਦੇ ਘਰ ਚੋਰੀ ਦੀ ਵੱਡੀ ਵਾਰਦਾਤ

ਟ੍ਰੈਫਿਕ ਜਾਮ ਤੋਂ ਬਚਣ ਲਈ ਦਰਸ਼ਕ ਸਮੇਂ ਸਿਰ ਸਟੇਡੀਅਮ ਪਹੁੰਚਣ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੱਲ੍ਹ ਦੇ ਮੈਚ ਤੋਂ ਪਹਿਲਾਂ ਦਰਸ਼ਕਾਂ ਨੂੰ ਸਲਾਹ

: ਟ੍ਰੈਫਿਕ ਜਾਮ ਤੋਂ ਬਚਣ ਲਈ ਦਰਸ਼ਕ ਸਮੇਂ ਸਿਰ ਸਟੇਡੀਅਮ ਪਹੁੰਚਣ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੱਲ੍ਹ ਦੇ ਮੈਚ ਤੋਂ ਪਹਿਲਾਂ ਦਰਸ਼ਕਾਂ ਨੂੰ ਸਲਾਹ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

: ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਚੰਡੀਗੜ੍ਹ ਦੇ ਹੋਟਲ ‘ਚ ਪੁਲਿਸ ਨੇ ਮਾਰਿਆ ਛਾਪਾ, ਹੁੱਕੇ ਅਤੇ ਨਸ਼ੀਲੇ ਪਦਾਰਥ ਜ਼ਬਤ

: ਚੰਡੀਗੜ੍ਹ ਦੇ ਹੋਟਲ ‘ਚ ਪੁਲਿਸ ਨੇ ਮਾਰਿਆ ਛਾਪਾ, ਹੁੱਕੇ ਅਤੇ ਨਸ਼ੀਲੇ ਪਦਾਰਥ ਜ਼ਬਤ

ਚੰਡੀਗੜ੍ਹ : ਕਾਂਗਰਸ ’ਚ ਬਗਾਵਤ ਸ਼ੁਰੂ, ਸਕੱਤਰ ਅਤੇ ਮਹਿਲਾ ਪ੍ਰਧਾਨ ਨੇ ਦਿੱਤਾ ਅਸਤੀਫਾ

: ਚੰਡੀਗੜ੍ਹ : ਕਾਂਗਰਸ ’ਚ ਬਗਾਵਤ ਸ਼ੁਰੂ, ਸਕੱਤਰ ਅਤੇ ਮਹਿਲਾ ਪ੍ਰਧਾਨ ਨੇ ਦਿੱਤਾ ਅਸਤੀਫਾ

CBI ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਸਬ ਇੰਸਪੈਕਟਰ ਅਤੇ ASI ਰੰਗੇ ਹੱਥੀਂ ਕਾਬੂ

: CBI ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਸਬ ਇੰਸਪੈਕਟਰ ਅਤੇ ASI ਰੰਗੇ ਹੱਥੀਂ ਕਾਬੂ

ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ ਅਨਿਲ ਮਸੀਹ ਨੇ ਸੁਪਰੀਮ ਕੋਰਟ ਤੋਂ ਮੰਗੀ ਬਿਨਾਂ ਸ਼ਰਤ ਮੁਆਫੀ

: ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ ਅਨਿਲ ਮਸੀਹ ਨੇ ਸੁਪਰੀਮ ਕੋਰਟ ਤੋਂ ਮੰਗੀ ਬਿਨਾਂ ਸ਼ਰਤ ਮੁਆਫੀ

ਚੰਡੀਗੜ੍ਹ 'ਚ ਅੱਜ ਤੋਂ ਪਾਣੀ ਦੇ ਰੇਟ ਵਧੇ

: ਚੰਡੀਗੜ੍ਹ 'ਚ ਅੱਜ ਤੋਂ ਪਾਣੀ ਦੇ ਰੇਟ ਵਧੇ

X