Hindi English Thursday, 25 April 2024 🕑
BREAKING
ਸਿਵਲ ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਖੜ੍ਹੀ ਐਂਬੂਲੈਂਸ ਨੂੰ ਲੱਗੀ ਅੱਗ ਔਰਤਾਂ ਚ ਕਿਉਂ ਵੱਧ ਰਿਹਾ ਹੈ ਸਰਵਾਈਕਲ ਕੈਂਸਰ ? ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਜਾਰੀ, ਸਰਕਾਰ ਨੂੰ ਦਿੱਤਾ 27 ਅਪ੍ਰੈਲ ਤੱਕ ਦਾ ਅਲਟੀਮੇਟਮ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 25-04-2024 ਵਿਧਾਇਕ ਵਿਕਰਮ ਚੌਧਰੀ ਨੂੰ ਕਾਂਗਰਸ ਪਾਰਟੀ ਨੇ ਕੀਤਾ ਮੁਅੱਤਲ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ  ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ ਸੁਪਰੀਮ ਕੋਰਟ ਨੇ EVM ਵੋਟਾਂ ਅਤੇ VVPAT ਸਲਿੱਪਾਂ ਦੀ 100ਫੀਸਦੀ ਕਰਾਸ-ਚੈਕਿੰਗ ਦੀ ਮੰਗ 'ਤੇ ਫੈਸਲਾ ਸੁਰੱਖਿਅਤ ਰੱਖਿਆ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

ਸੰਸਾਰ

More News

ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪੂਰੇ ਪਾਕਿਸਤਾਨ ‘ਚ ਹਿੰਸਾ ਜਾਰੀ

Updated on Wednesday, May 10, 2023 10:27 AM IST

ਹੁਣ ਤੱਕ 6 ਲੋਕਾਂ ਦੀ ਮੌਤ,ਰਾਵਲਪਿੰਡੀ ਵਿੱਚ ਫੌਜ ਦੇ ਹੈੱਡਕੁਆਰਟਰ ਵਿੱਚ ਭੰਨਤੋੜ
ਹਿੰਸਕ ਭੀੜ ਨੇ ਲਾਹੌਰ ਦੇ ਗਵਰਨਰ ਹਾਊਸ ਨੂੰ ਅੱਗ ਲਾ ਕੇ ਸਾੜਿਆ
ਇਸਲਾਮਾਬਾਦ,10 ਮਈ,ਦੇਸ਼ ਕਲਿਕ ਬਿਊਰੋ:
ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪੂਰੇ ਪਾਕਿਸਤਾਨ ਵਿੱਚ ਹਿੰਸਾ ਜਾਰੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸਮਰਥਕ ਪੇਸ਼ਾਵਰ, ਇਸਲਾਮਾਬਾਦ ਸਮੇਤ ਕਈ ਸ਼ਹਿਰਾਂ ਵਿੱਚ ਅੱਗਜ਼ਨੀ ਅਤੇ ਭੰਨਤੋੜ ਕਰ ਰਹੇ ਹਨ। ਹੁਣ ਤੱਕ 6 ਲੋਕਾਂ ਦੀ ਮੌਤ ਦੀ ਖਬਰ ਹੈ। ਕਾਰਕੁਨਾਂ ਨੇ ਦੇਰ ਰਾਤ ਰਾਵਲਪਿੰਡੀ ਵਿੱਚ ਫੌਜ ਦੇ ਹੈੱਡਕੁਆਰਟਰ ਵਿੱਚ ਭੰਨਤੋੜ ਕੀਤੀ। ਲਾਹੌਰ ਦੇ ਗਵਰਨਰ ਹਾਊਸ ਨੂੰ ਅੱਗ ਲਾ ਕੇ ਸਾੜ ਦਿੱਤਾ ਗਿਆ। ਕਰਾਚੀ ਦੇ ਕੈਂਟ ਇਲਾਕੇ 'ਚ ਹਮਲਾ ਹੋਇਆ।ਜਿਕਰਯੋਗ ਹੈ ਕਿ ਫੌਜ ਨੇ ਅਲ ਕਾਦਿਰ ਯੂਨੀਵਰਸਿਟੀ ਘੁਟਾਲੇ ਮਾਮਲੇ 'ਚ ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਇਮਰਾਨ ਖਾਨ ਨੂੰ ਗ੍ਰਿਫਤਾਰ ਕਰ ਲਿਆ। ਪਾਕਿਸਤਾਨੀ ਅਖਬਾਰ ਡਾਨ ਮੁਤਾਬਕ ਇਮਰਾਨ ਅਗਲੇ 4-5 ਦਿਨਾਂ ਤੱਕ ਜਾਂਚ ਏਜੰਸੀ NAB ਦੀ ਹਿਰਾਸਤ 'ਚ ਰਹਿਣਗੇ। ਉਸ 'ਤੇ ਅਰਬਾਂ ਰੁਪਏ ਦੇ ਘੁਟਾਲੇ ਅਤੇ ਮਨੀ ਲਾਂਡਰਿੰਗ ਦਾ ਦੋਸ਼ ਹੈ। ਇਮਰਾਨ ਦੋ ਮਾਮਲਿਆਂ ਵਿੱਚ ਜ਼ਮਾਨਤ ਲਈ ਹਾਈ ਕੋਰਟ ਪੁੱਜੇ ਸਨ, ਜਿੱਥੇ ਪਾਕਿਸਤਾਨ ਰੇਂਜਰਾਂ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

: ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

: ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

: ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

: 27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

: ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

: ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

: ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

: ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

: ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

X