Hindi English Friday, 26 April 2024 🕑

ਸਿੱਖਿਆ/ਤਕਨਾਲੋਜੀ

More News

ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈ ਕੇ ਵਿਖੇ 11ਵੀਂ ਜਮਾਤ ਵਿਚ ਦਾਖ਼ਲੇ ਲਈ ਚੋਣ ਪ੍ਰੀਖਿਆ 22 ਜੁਲਾਈ ਨੂੰ

Updated on Monday, May 15, 2023 17:18 PM IST

*ਚਾਹਵਾਨ ਪ੍ਰਾਰਥੀ ਵਿਦਿਆਲਿਆ ਦੀ ਵੈਬਾਈਟ www.navodaya.gov.in  ’ਤੇ 31 ਮਈ ਤੱਕ ਕਰ ਸਕਦੇ ਹਨ ਅਪਲਾਈ

ਮਾਨਸਾ, 15 ਮਈ: ਦੇਸ਼ ਕਲਿੱਕ ਬਿਓਰੋ
ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈ ਕੇ ਵਿਖੇ 11ਵੀਂ ਜਮਾਤ ਵਿਚ ਖਾਲੀ ਸੀਟਾਂ ’ਤੇ ਦਾਖਲੇ ਲਈ ਸਾਲ 2023-24 ਆਲ ਇੰਡੀਆ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਜ਼ਿਲ੍ਹਾ ਮਾਨਸਾ ਵਿਖੇ 22 ਜੁਲਾਈ, 2023 ਨੂੰ ਸਵੇਰੇ 11 ਵਜੇ ਤੋਂ 01:30 ਵਜੇ ਤੱਕ ਹੋਵੇਗੀ। ਇਸ ਪ੍ਰੀਖਿਆ ਲਈ ਫਾਰਮ ਭਰਨ ਦੀ ਆਖਰੀ ਮਿਤੀ 31 ਮਈ, 2023 ਹੈ। ਇਹ ਜਾਣਕਾਰੀ ਪ੍ਰਿੰਸੀਪਲ ਸ੍ਰੀ ਰਵਿੰਦਰ ਕੁਮਾਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਫਾਰਮ ਭਰਨ ਵਾਲੇ ਵਿਦਿਆਰਥੀ ਨੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਦਸਵੀਂ ਜਮਾਤ ਸਾਲ 2023-23 ਵਿਚ ਪਾਸ ਕੀਤੀ ਹੋਵੇ। ਦਾਖਲਾ ਫਾਰਮ ਭਰਨ ਲਈ ਦਸਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀਟਾਂ ਦਾ ਜਨਮ 01 ਜੂਨ, 2006 ਤੋਂ 31 ਜੁਲਾਈ, 2008 (ਦੋਵੇਂ ਦਿਨ ਮਿਲਾ ਕੇ) ਵਿਚਕਾਰ ਹੋਣਾ ਚਾਹੀਦਾ ਹੈ। ਕੋਈ ਵੀ ਫਾਰਮ ਆਨਲਾਈਨ ਨਹੀਂ ਭਰਿਆ ਜਾਵੇਗਾ, ਫਾਰਮ ਵਿਦਿਆਲਿਆ ਦੀ ਵੈਬਸਾਈਟ www.navodaya.gov.in  ’ਤੇ ਆਨਲਾਈਨ ਹੀ ਭਰੇ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਦਾਖ਼ਲਾ ਕੇਵਲ ਸੈਸ਼ਨ 2023-24 ਦੌਰਾਨ ਉਪਲਬਧ ਖਾਲੀ ਸੀਟਾਂ ’ਤੇ ਹੀ ਹੋਵੇਗਾ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 94785-47460, 98780-85025, 99155-27078 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਵੀਡੀਓ

ਹੋਰ
Have something to say? Post your comment
ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

: ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਸਕੂਲ ਆਫ ਐਮੀਨੈਂਸ ਵਿੱਚ 9 ਵੀਂ ਵਿੱਚ ਦਾਖਲ ਹੋਣ ਲਈ ਰੋਪੜ ਜਿਲੇ ਦੇ 56% ਵਿਦਿਆਰਥੀ ਹੀ ਪਾਸ ਕਰ ਸਕੇ ਦਾਖਲਾ ਪ੍ਰੀਖਿਆ

: ਸਕੂਲ ਆਫ ਐਮੀਨੈਂਸ ਵਿੱਚ 9 ਵੀਂ ਵਿੱਚ ਦਾਖਲ ਹੋਣ ਲਈ ਰੋਪੜ ਜਿਲੇ ਦੇ 56% ਵਿਦਿਆਰਥੀ ਹੀ ਪਾਸ ਕਰ ਸਕੇ ਦਾਖਲਾ ਪ੍ਰੀਖਿਆ

ਸਰਦਾਰ ਹਰੀ ਸਿੰਘ ਮੈਮੋਰੀਅਲ ਸਕੂਲ ਸੈਕਟਰ 74 ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ

: ਸਰਦਾਰ ਹਰੀ ਸਿੰਘ ਮੈਮੋਰੀਅਲ ਸਕੂਲ ਸੈਕਟਰ 74 ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਕੰਮ ਦੀ ਗੱਲ : 15 ਅਪ੍ਰੈਲ ਤੋਂ ਬੰਦ ਹੋ ਜਾਵੇਗੀ ਤੁਹਾਡੇ ਮੋਬਾਇਲ ਦੀ ਇਹ ਸਰਵਿਸ

: ਕੰਮ ਦੀ ਗੱਲ : 15 ਅਪ੍ਰੈਲ ਤੋਂ ਬੰਦ ਹੋ ਜਾਵੇਗੀ ਤੁਹਾਡੇ ਮੋਬਾਇਲ ਦੀ ਇਹ ਸਰਵਿਸ

ਪੈਪਸੀਕੋ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨੋਂ ਨੂੰ ਦਸ ਲੈਪਟਾਪ ਅਤੇ ਵਾਟਰਕੂਲਰ ਭੇਂਟ

: ਪੈਪਸੀਕੋ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨੋਂ ਨੂੰ ਦਸ ਲੈਪਟਾਪ ਅਤੇ ਵਾਟਰਕੂਲਰ ਭੇਂਟ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਨੇ ਸਲਾਨਾ ਨਤੀਜਾ ਐਲਾਨਿਆ

: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਨੇ ਸਲਾਨਾ ਨਤੀਜਾ ਐਲਾਨਿਆ

ਸਿੱਖਿਆ ਵਿਭਾਗ ਵੱਲੋਂ SOE ਅਤੇ Meritorious ਸਕੂਲਾਂ ’ਚ ਦਾਖਲੇ ਲਈ ਸਾਂਝੀ ਦਾਖਲਾ ਪ੍ਰੀਖਿਆ 30 ਨੂੰ

: ਸਿੱਖਿਆ ਵਿਭਾਗ ਵੱਲੋਂ SOE ਅਤੇ Meritorious ਸਕੂਲਾਂ ’ਚ ਦਾਖਲੇ ਲਈ ਸਾਂਝੀ ਦਾਖਲਾ ਪ੍ਰੀਖਿਆ 30 ਨੂੰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਵਿੱਦਿਅਕ ਸ਼ੈਸ਼ਨ ਲਈ ਅਹਿਮ ਹੁਕਮ ਜਾਰੀ

: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਵਿੱਦਿਅਕ ਸ਼ੈਸ਼ਨ ਲਈ ਅਹਿਮ ਹੁਕਮ ਜਾਰੀ

ਸਰਕਾਰੀ ਹਾਈ ਸਕੂਲ ਮੜੋਲੀ ਕਲਾਂ ਦੇ ਵਿਦਿਆਰਥੀਆਂ ਨੇ ਗਣਿਤ ਪ੍ਰੀਮੀਅਰ ਲੀਗ ਵਿੱਚੋ ਜਿੱਤਿਆ ਪਹਿਲਾ ਸਥਾਨ

: ਸਰਕਾਰੀ ਹਾਈ ਸਕੂਲ ਮੜੋਲੀ ਕਲਾਂ ਦੇ ਵਿਦਿਆਰਥੀਆਂ ਨੇ ਗਣਿਤ ਪ੍ਰੀਮੀਅਰ ਲੀਗ ਵਿੱਚੋ ਜਿੱਤਿਆ ਪਹਿਲਾ ਸਥਾਨ

X