Hindi English Friday, 26 April 2024 🕑
BREAKING
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ ਪੰਜਾਬ ‘ਚ ਆੜ੍ਹਤੀ ਨੇ ਨਹਿਰ ਵਿੱਚ ਛਾਲ਼ ਮਾਰੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ SHO ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਵਿਆਹ ‘ਚ ਆਤਿਸ਼ਬਾਜ਼ੀ ਕਾਰਨ ਲੱਗੀ ਅੱਗ, 6 ਲੋਕਾਂ ਦੀ ਮੌਤ

ਸੰਸਾਰ

More News

ਨਿਊਜ਼ੀਲੈਂਡ ਦੇ ਇੱਕ ਹੋਸਟਲ ‘ਚ ਅੱਗ ਲੱਗਣ ਕਾਰਨ 6 ਵਿਅਕਤੀਆਂ ਦੀ ਮੌਤ, 20 ਜ਼ਖਮੀ

Updated on Tuesday, May 16, 2023 07:09 AM IST

ਵੈਲਿੰਗਟਨ, 16 ਮਈ, ਦੇਸ਼ ਕਲਿਕ ਬਿਊਰੋ :
ਨਿਊਜ਼ੀਲੈਂਡ ਦੇ ਇੱਕ ਹੋਸਟਲ ਵਿੱਚ ਅੱਗ ਲੱਗਣ ਕਾਰਨ ਕਈ ਲੋਕਾਂ ਦੇ ਮਰਨ ਦਾ ਖਦਸ਼ਾ ਹੈ।ਵੈਲਿੰਗਟਨ, ਨਿਊਜ਼ੀਲੈਂਡ ਦੇ ਇੱਕ ਹੋਸਟਲ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ ਛੇ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਅੱਗ ਸਥਾਨਕ ਸਮੇਂ ਅਨੁਸਾਰ ਅੱਧੀ ਰਾਤ ਨੂੰ ਨਿਊਟਾਊਨ ਵਿੱਚ ਲੋਫਰਜ਼ ਲਾਜ ਵਿੱਚ ਲੱਗੀ। ਵੈਲਿੰਗਟਨ ਦੇ ਮੇਅਰ ਟੋਰੀ ਵਹਾਨੌ ਨੇ ਕਿਹਾ ਕਿ ਇਹ ਸੱਚਮੁੱਚ ਇੱਕ ਦੁਖਦਾਈ ਘਟਨਾ ਹੈ,5 ਲੋਕ ਹਸਪਤਾਲ 'ਚ ਦਾਖਲ ਹਨ, ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਹੈ, ਜਦਕਿ ਬਾਕੀਆਂ ਦਾ ਮੌਕੇ 'ਤੇ ਇਲਾਜ ਚੱਲ ਰਿਹਾ ਹੈ।ਇਕ ਹੋਰ ਅਧਿਕਾਰੀ ਨੇ ਕਿਹਾ ਕਿ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਵਸਨੀਕ ਸ਼ਿਫਟ ਵਰਕਰ ਹਨ, ਜਿਸ ਕਾਰਨ ਇਹ ਪਤਾ ਲਗਾਉਣਾ ਔਖਾ ਹੋ ਰਿਹਾ ਹੈ ਕਿ ਅੱਗ ਦੇ ਸਮੇਂ ਇਮਾਰਤ ਵਿੱਚ ਕੌਣ-ਕੌਣ ਸੀ।ਇੱਕ ਸਥਾਨਕ ਨਿਵਾਸੀ ਨੇ ਦੱਸਿਆ ਕਿ ਜਦੋਂ ਉਹ ਇਮਾਰਤ ਤੋਂ ਭੱਜਿਆ ਤਾਂ ਉੱਥੇ ਦੋ ਜਗ੍ਹਾ ਅੱਗ ਲੱਗੀ ਹੋਈ ਸੀ।ਅੱਗ ‘ਚੋਂ ਬਚ ਨਿਕਲਣ ਵਾਲਿਆਂ ਨੂੰ ਨੇੜਲੇ ਨਿਊਟਾਊਨ ਪਾਰਕ ਦੇ ਇੱਕ ਕੇਂਦਰ ਵਿੱਚ ਲਿਜਾਇਆ ਗਿਆ, ਜਿੱਥੇ ਚੈਰਿਟੀਜ਼ ਨੇ ਉਹਨਾਂ ਨੂੰ ਕੰਬਲ, ਕੱਪੜੇ ਅਤੇ ਨਾਸ਼ਤੇ ਦੀ ਸਪਲਾਈ ਕੀਤੀ।

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਕਿਹਾ ਕਿ ਅੱਗ ਬੁਝਾਊ ਦਸਤੇ ਨੇ ਅੰਦਰਲੇ ਲੋਕਾਂ ਨੂੰ ਬਚਾਉਣ ਦੀ ਸਖ਼ਤ ਕੋਸ਼ਿਸ਼ ਕੀਤੀ ਹੈ।ਅੱਗ ਬੁਝਾਉਣ ਵਾਲੇ ਦਸਤੇ ਨੇ ਲੋਕਾਂ ਨੂੰ ਇਮਾਰਤ ਵਿੱਚੋਂ ਬਾਹਰ ਕੱਢਣ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰਨ ਲਈ ਪਿਛਲੇ ਕਈ ਘੰਟਿਆਂ ਤੋਂ ਖੁਦ ਦੀ ਜਾਨ ਦੀ ਪ੍ਰਵਾਹ ਵੀ ਨਹੀਂ ਕੀਤੀ।ਹਿਪਕਿਨਜ਼ ਨੇ ਕਿਹਾ ਕਿ ਉਸ ਨੂੰ ਪਹਿਲਾਂ ਦੱਸਿਆ ਗਿਆ ਸੀ ਕਿ ਅੱਗ ਵਿੱਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਹੈ, ਪਰ ਉਹ ਸਮਝਦਾ ਹੈ ਕਿ ਗਿਣਤੀ ਵੱਧ ਹੋ ਸਕਦੀ ਹੈ।ਕਰੀਬ 20 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

: ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

: ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

: ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

: 27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

: ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

: ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

: ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

: ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

: ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

X