Hindi English Tuesday, 30 May 2023
BREAKING
सड़क हादसे में एक ही परिवार के 10 लोगों की मौत ਪੰਜਾਬ ਸਰਕਾਰ ਵੱਲੋਂ ਮਾਲ ਅਫਸਰਾਂ ਦੀਆਂ ਬਦਲੀਆਂ ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਬੀਐਨਬੀ, ਫਾਰਮਸਟੇ ਅਤੇ ਹੋਮਸਟੇ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਭਾਈਵਾਲਾਂ ਨਾਲ ਕੀਤੀ ਕਾਨਫਰੰਸ ਅਸਲੀ ਕਾਤਲਾਂ ਨੂੰ ਫੜੇ ਸਰਕਾਰ : ਚਰਨ ਕੌਰ ਸਿੱਖਿਆ ਵਿਭਾਗ ਵੱਲੋਂ ਮੁੱਖ ਅਧਿਆਪਕਾਂ ਦੀਆਂ ਬਦਲੀਆਂ ਮੁੱਖ ਮੰਤਰੀ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ 'ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੇ ਲਗਾਏ ਜਾਣਗੇ ਸਮਰ ਕੈਂਪ : ਸਿੱਖਿਆ ਮੰਤਰੀ ਹਰਜੋਤ ਬੈਂਸ ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ ਰੇਲਵੇ ਸਟੇਸ਼ਨ ਉਤੇ ਕਰੰਟ ਨਾਲ 8 ਦੀ ਮੌਤ, ਦਰਜਨ ਜ਼ਖਮੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਉਤੇ ਨੌਜਵਾਨਾਂ ਨੇ ਕੀਤਾ ਹਮਲਾ

ਮਨੋਰੰਜਨ

More News

ਦਰਸ਼ਕਾਂ ਦਾ ਖੂਬ ਮਨੋਰੰਜਨ ਕਰੇਗੀ ਰਣਜੀਤ ਬਾਵਾ ਦੀ ਨਵੀਂ ਫ਼ਿਲਮ ‘ਲਹਿੰਬਰਗਿੰਨੀ’

Updated on Wednesday, May 17, 2023 12:39 PM IST

 – ਸੁਰਜੀਤ ਜੱਸਲ-

ਰਣਜੀਤ ਬਾਵਾ ਲੰਬੇ ਸਮੇਂ ਬਾਅਦ ਇੱਕ ਸਮਾਜਿਕ ਸੰਦੇਸ਼ ਦੇ ਨਾਲ ਇੱਕ ਬਹੁਤ ਹੀ ਵਿਲੱਖਣ ਅਤੇ ਇਸ ਦਿਲਚਸਪ ਕਹਾਣੀ ਵਾਲੀ ਫ਼ਿਲਮ "ਲਹਿੰਬਰਗਿੰਨੀ" ਲੈ ਕੇ ਆ ਰਿਹਾ ਹੈ।ਐੱਸ.ਐੱਸ.ਡੀ ਪ੍ਰੋਡਕਸ਼ਨ, ਹੈਂਗਬੌਇਸ ਸਟੂਡੀਓਜ਼ ਅਤੇ 91 ਫਿਲਮ ਸਟੂਡੀਓਜ਼ ਦੀ ਸਾਂਝੀ ਪੇਸ਼ਕਸ ਇਸ ਫਿਲਮ ਵਿੱਚ ਰਣਜੀਤ ਬਾਵਾ ਅਤੇ ਮਾਹਿਰਾ ਸ਼ਰਮਾ ਦੀ ਜੋੜੀ ਪਾਲੀਵੁੱਡ ਵਿਚ ਧਮਾਲ ਪਾਵੇਗੀ। ਫਿਲਮ ਦਾ ਨਾਂ ਇਸ ਪਿੱਛੇ ਦੀ ਕਹਾਣੀ ਨੂੰ ਦੇਖਣ ਲਈ ਦਿਲਚਸਪੀ ਜਗਾਉਂਦਾ ਹੈ ਅਤੇ ਰਣਜੀਤ ਬਾਵਾ ਦੇ ਨਾਲ, ਇਹ ਦੇਖਣਾ ਹੋਰ ਵੀ ਦਿਲਚਸਪ ਹੋਵੇਗਾ ਕਿ ਉਹ ਲੰਬੇ ਸਮੇਂ ਬਾਅਦ ਆਪਣੇ ਦਰਸ਼ਕਾਂ ਲਈ ਕੀ ਲੈ ਕੇ ਆ ਰਹੇ ਹਨ।

ਬੀਤੇ ਦਿਨੀਂ ਆਏ ਫਿਲਮ ਦੇ ਟ੍ਰੇਲਰ ਨੇ ਦਰਸ਼ਕਾਂ ਦਾ ਉਤਸ਼ਾਹ ਵਧਾ ਦਿੱਤਾ ਕਿਉਂਕਿ ਇਹ ਫਿਲਮ ਵਿਚ ਮਨੋਰੰਜਨ ਦਾ ਹਰੇਕ ਮਸਾਲਾ ਹੋਵੇਗਾ। ਵੱਖ-ਵੱਖ ਕਿਰਦਾਰਾਂ ਨਾਲ ਜੁੜੀ ਇਹ ਫਿਲਮ ਸਿਨੇਮਾਘਰਾਂ 'ਚ ਪਰਿਵਾਰ ਅਤੇ ਨੌਜਵਾਨ ਦਰਸ਼ਕਾਂ ਨੂੰ ਕਿਵੇਂ ਬੰਨ ਕੇ ਰੱਖੇਗੀ ਇਹ ਫਿਲਮ ਦੇਖਣ ਤੋਂ ਬਾਅਦ ਹੀ ਸਪੱਸਟ ਹੋਵੇਗਾ। "ਲਹਿੰਬਰਗਿੰਨੀ" ਦੇ ਹੋਰ ਸਸਪੈਂਸ ਨੂੰ ਦੂਰ ਕਰਨ ਲਈ ਹੁਣ ਸਾਰੇ ਫਿਲਮ ਰਿਲੀਜ਼ ਦੀ ਉਡੀਕ ਕਰ ਰਹੇ ਹਨ।

ਰਣਜੀਤ ਬਾਵਾ ਅਤੇ ਮਾਹਿਰਾ ਸ਼ਰਮਾ ਦੀ ਮੁੱਖ ਭੂਮਿਕਾ ਵਾਲੀ ਇਸ ਫ਼ਿਲਮ ਵਿੱਚ ਸਰਬਜੀਤ ਚੀਮਾ, ਨਿਰਮਲ ਰਿਸ਼ੀ, ਕਿਮੀ ਵਰਮਾ, ਸ਼ਿਵਮ ਸ਼ਰਮਾ, ਗੁਰਤੇਗ ਸਿੰਘ, ਅਸ਼ੋਕ ਤਾਂਗੜੀ ਅਤੇ ਗੁਰੀ ਸੰਧੂ ਆਦਿ ਕਲਾਕਾਰਾਂ ਨੇ ਵੀ ਅਹਿਮ ਕਿਰਦਾਰ ਨਿਭਾਏ ਹਨ। ਫਿਲਮ ਦਾ ਨਿਰਮਾਣ ਜੱਸ ਧਾਮੀ, ਸ਼ਬੀਲ ਸ਼ਮਸ਼ੇਰ ਸਿੰਘ, ਸੁਖਮਨਪ੍ਰੀਤ ਸਿੰਘ, ਨਵੀਨ ਚੰਦਰ ਅਤੇ ਨੰਦਿਤਾ ਰਾਓ ਕਰਨਾਡ ਨੇ ਕੀਤਾ ਹੈ। ਫਿਲਮ ਕੈਮ ਅਤੇ ਪਰਮ (ਹੈਸ਼ਟੈਗ ਸਟੂਡੀਓਜ਼ ਯੂਕੇ) ਦੁਆਰਾ ਸਹਿ-ਨਿਰਮਾਣ ਕੀਤਾ ਗਿਆ ਹੈ। ਫਿਲਮ ਨੂੰ ਈਸ਼ਾਨ ਚੋਪੜਾ ਨੇ ਲਿਖਿਆ ਅਤੇ ਡਾਇਰੈਕਟ ਕੀਤਾ ਹੈ, ਡਾਇਲਾਗ ਉਪਿੰਦਰ ਵੜੈਚ ਨੇ ਲਿਖੇ ਹਨ। ਇਹ ਫ਼ਿਲਮ ਵ੍ਹਾਈਟ ਹਿੱਲ ਸਟੂਡੀਓਜ਼ ਵਲੋਂ 2 ਜੂਨ 2023 ਨੂੰ ਰਿਲੀਜ਼ ਹੋਵੇਗੀ।

9814607737

Have something to say? Post your comment
ਪਿਆਰ ਵਿੱਚ ਪਗਲਾ ਐਲਬਮ ਰਾਹੀਂ ਸਰੋਤਿਆਂ ਦਾ ਮਨੋਰੰਜਨ ਕਰਨਗੇ ਪੁਨੀਤ ਸ਼ਰਮਾ

: ਪਿਆਰ ਵਿੱਚ ਪਗਲਾ ਐਲਬਮ ਰਾਹੀਂ ਸਰੋਤਿਆਂ ਦਾ ਮਨੋਰੰਜਨ ਕਰਨਗੇ ਪੁਨੀਤ ਸ਼ਰਮਾ

 ਫ਼ਿਲਮੀ ਨਾਇਕ ਬਣਿਆ ਗਾਇਕ ‘ ਅਮਰਿੰਦਰ ਬੌਬੀ ’

: ਫ਼ਿਲਮੀ ਨਾਇਕ ਬਣਿਆ ਗਾਇਕ ‘ ਅਮਰਿੰਦਰ ਬੌਬੀ ’

ਡਾ. ਬਲਬੀਰ ਸਿੰਘ ਵੱਲੋਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ 'ਤੇ ਗਾਇਆ ਗੀਤ ਲਾਂਚ

: ਡਾ. ਬਲਬੀਰ ਸਿੰਘ ਵੱਲੋਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ 'ਤੇ ਗਾਇਆ ਗੀਤ ਲਾਂਚ

ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਪ੍ਰਣੀਤੀ ਚੋਪੜਾ ਦੀ ਮੰਗਣੀ ਭਲਕੇ, ਇੰਡੀਆ ਗੇਟ ਕੋਲ ਹੋਵੇਗਾ ਪ੍ਰੋਗਰਾਮ

: ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਪ੍ਰਣੀਤੀ ਚੋਪੜਾ ਦੀ ਮੰਗਣੀ ਭਲਕੇ, ਇੰਡੀਆ ਗੇਟ ਕੋਲ ਹੋਵੇਗਾ ਪ੍ਰੋਗਰਾਮ

ਲੁਧਿਆਣਾ ਦੀ ਇੱਕ ਅਦਾਲਤ ਵੱਲੋਂ ਚਮਕੀਲਾ ਦੀ ਬਾਇਓਪਿਕ ‘ਜੋੜੀ‘ ਦੀ ਰਿਲੀਜ ‘ਤੇ ਰੋਕ

: ਲੁਧਿਆਣਾ ਦੀ ਇੱਕ ਅਦਾਲਤ ਵੱਲੋਂ ਚਮਕੀਲਾ ਦੀ ਬਾਇਓਪਿਕ ‘ਜੋੜੀ‘ ਦੀ ਰਿਲੀਜ ‘ਤੇ ਰੋਕ

ਨਸ਼ਿਆਂ ਵਿਰੁੱਧ ਯੁੱਧ ਛੇੜੇਗਾ ‘ਗਿੱਲ ਸਾਹਬ ਸਕੂਟਰ ਵਾਲਾ’

Entertainment : ਨਸ਼ਿਆਂ ਵਿਰੁੱਧ ਯੁੱਧ ਛੇੜੇਗਾ ‘ਗਿੱਲ ਸਾਹਬ ਸਕੂਟਰ ਵਾਲਾ’

ਬਿੱਲ ਸਿੰਘ ਦੇ ਨਵੇੰ ਗੀਤ ਬਾਰੂਦ ਦੇ ਵਿਊ ਮਿਲੀਅਨ ਤੋੰ ਪਾਰ

: ਬਿੱਲ ਸਿੰਘ ਦੇ ਨਵੇੰ ਗੀਤ ਬਾਰੂਦ ਦੇ ਵਿਊ ਮਿਲੀਅਨ ਤੋੰ ਪਾਰ

ਮਰਹੂਮ ਨਿਰਦੇਸ਼ਕ ਯਸ਼ ਚੋਪੜਾ ਦੀ ਪਤਨੀ ਪਾਮੇਲਾ ਚੋਪੜਾ ਦੀ ਮੌਤ

: ਮਰਹੂਮ ਨਿਰਦੇਸ਼ਕ ਯਸ਼ ਚੋਪੜਾ ਦੀ ਪਤਨੀ ਪਾਮੇਲਾ ਚੋਪੜਾ ਦੀ ਮੌਤ

ਮਰਹੂਮ ਨਿਰਦੇਸ਼ਕ ਯਸ਼ ਚੋਪੜਾ ਦੀ ਪਤਨੀ ਪਾਮੇਲਾ ਚੋਪੜਾ ਦੀ ਮੌਤ

: ਮਰਹੂਮ ਨਿਰਦੇਸ਼ਕ ਯਸ਼ ਚੋਪੜਾ ਦੀ ਪਤਨੀ ਪਾਮੇਲਾ ਚੋਪੜਾ ਦੀ ਮੌਤ

ਕੁਝ ਘੰਟਿਆਂ ਵਿੱਚ ਹੀ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Mera Na’ 5 ਮਿਲੀਅਨ ਤੋਂ ਵੱਧ ਲੋਕਾਂ ਨੇ ਸੁਣਿਆ

Sidhu Moosewala Song : ਕੁਝ ਘੰਟਿਆਂ ਵਿੱਚ ਹੀ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Mera Na’ 5 ਮਿਲੀਅਨ ਤੋਂ ਵੱਧ ਲੋਕਾਂ ਨੇ ਸੁਣਿਆ

X