Hindi English Saturday, 20 April 2024 🕑
BREAKING
ਗੜ੍ਹੇਮਾਰੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ : ਭਗਵੰਤ ਮਾਨ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ: ਡਾ ਪ੍ਰਗਿਆ ਜੈਨ ਮੋਹਾਲੀ ਜ਼ਿਲ੍ਹੇ 'ਚ ਇਸ ਦਿਨ ਬੰਦ ਰਹਿਣਗੀਆਂ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ ਪੰਜਾਬ ‘ਚ ਮੀਂਹ-ਹਨੇਰੀ ਤੇ ਗੜ੍ਹੇਮਾਰੀ, ਫਸਲਾਂ ਦਾ ਨੁਕਸਾਨ ਪੰਜਾਬ ‘ਚ ਸਕੂਲ ਬੱਸ ਦੀ ਟਰੱਕ ਨਾਲ ਟੱਕਰ, ਡਰਾਈਵਰ ਤੇ ਹੈਲਪਰ ਸਮੇਤ 14 ਬੱਚੇ ਜ਼ਖਮੀ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਕਨਵੈਨਸ਼ਨ ਕਰਕੇ ਕੀਤਾ ਜਾਵੇਗਾ ਅਗਲੀ ਰਣਨੀਤੀ ਦਾ ਐਲਾਨ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਪੰਜਾਬ ਦੇ 14 ਹਜ਼ਾਰ ਅਧਿਆਪਕਾਂ ਦੀ ਡਿਊਟੀ ਚੋਣਾਂ ’ਚ ਲਗਾਈ ਰਾਜਾ ਵੜਿੰਗ ਵੱਲੋਂ ਪਟਿਆਲਾ ਕਾਂਗਰਸ ‘ਚ ਬਗਾਵਤ ਖਤਮ ਕਰਨ ਦੀ ਕੋਸ਼ਿਸ਼,ਰਾਹੁਲ ਗਾਂਧੀ ਨੇ ਵੀ ਕੀਤੀ ਗੱਲਬਾਤ,ਹਰਦਿਆਲ ਕੰਬੋਜ ਨੇ ਭਲਕੇ ਰੱਖੀ ਰੈਲੀ PGI ਵਿਖੇ ਮੈਡੀਕਲ ਕਰਾਉਣ ਆਈ ਮਹਿਲਾ ਕੈਦੀ ਨਾਲ ਦੋ ਕੈਦੀਆਂ ਵੱਲੋਂ ਪੁਲਿਸ ਵੈਨ ’ਚ ਬਲਾਤਕਾਰ

ਸੰਸਾਰ

More News

ਔਰਤਾਂ ਦੇ ਪਤਿਆਂ 'ਤੇ ਭੇਜੇ ਜਾ ਰਹੇ ਨੇ ਵਰਤੇ ਹੋਏ CONDOM ਤੇ ਅਸ਼ਲੀਲ ਸੁਨੇਹੇ, ਪੁਲਿਸ ਜਾਂਚ 'ਚ ਜੁਟੀ

Updated on Saturday, May 20, 2023 15:51 PM IST

ਮੈਲਬਰਨ, 20 ਮਈ, ਦੇਸ਼ ਕਲਿੱਕ ਬਿਓਰੋ :
ਆਸਟਰੇਲੀਆ ਵਿੱਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸਨੇ ਸਭ ਨੂੰ ਹੈਰਾਨ ਤੇ ਪ੍ਰੇਸ਼ਾਨ ਕਰ ਦਿੱਤਾ ਹੈ। ਆਸਟਰੇਲੀਆ ਵਿੱਚ ਔਰਤਾਂ ਦੇ ਪਤਿਆਂ ‘ਤੇ ਵਰਤੇ ਹੋਏ ਕੌਡਮ ਅਤੇ ਹੱਥ ਨਾਲ ਲਿਖੇ ਹੋਏ ਪੱਤਰ ਭੇਜੇ ਜਾ ਰਹੇ ਹਨ। ‘ਬੀਬੀਸੀ’ ਦੀ ਖਬਰ ਮੁਤਾਬਕ ਇਹ ਮਾਮਲਾ ਆਸਟਰੇਲੀਆ ਦੇ ਮੈਲਬਰਨ ਦਾ ਹੈ। ਇੱਥੇ ਕਰੀਬ 65 ਔਰਤਾਂ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਵਰਤੇ ਹੋਏ Condam ਦੇ ਨਾਲ ਹੱਥੀਂ ਲਿਖਿਆ ਪੱਤਰ ਭੇਜਿਆ ਜਾ ਰਿਹਾ ਹੈ।
ਇਹ ਘਟਨਾਵਾਂ ਪਿਛਲੇ ਕਰੀਬ 3 ਮਹੀਨਿਆਂ ਤੋਂ ਵਾਪਰ ਰਹੀਆਂ ਹਨ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਪੁਲਿਸ ਵੱਲੋਂ ਇਕ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਸਾਰੀਆਂ ਪੀੜਤ ਔਰਤਾਂ ਸਾਲ 1999 ਵਿੱਚ ਕਿਲਬ੍ਰੇਡਾ ਗਰਲ ਕਾਲਜ ਤੋਂ ਪੜ੍ਹੀਆਂ ਹੋਈਆਂ ਹਨ। ਇਹ ਇਕ ਕੜੀ ਹੈ ਜੋ ਸਭ ਨੂੰ ਆਪਸ ਵਿੱਚ ਜੋੜਦੀ ਹੈ। ਪੁਲਿਸ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਨੂੰ ਟਾਰਗੇਟ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। 24 ਸਾਲ ਪਹਿਲਾਂ ਔਰਤਾਂ ਨੇ ਈਅਰਬੁਕ ਵਿੱਚ ਆਪਣੇ ਐਡਰਸ਼ ਲਿਖੇ ਹੋਣਗੇ, ਸਾਇਦ ਉਥੋਂ ਸਾਰਿਆ ਦਾ ਪਤਾ ਲਿਆ ਗਿਆ ਹੋਵੇਗਾ।
ਪੁਲਿਸ ਅਧਿਕਾਰੀ ਸਾਜਰਜਟ ਗ੍ਰਾਂਟ ਲੁਈਸ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਜਾਣਬੁਝ ਕੇ ਦਿਮਾਗੀ ਤੌਰ ਉਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅਸਲੀਲ ਸੁਨੇਹੇ ਭੇਜੇ ਜਾ ਰਹੇ ਹਨ। ਅਧਿਕਾਰੀ ਗ੍ਰਾਂਟ ਲੁਈਸ ਨੇ ਦੱਸਿਆ ਕਿ ਜੋ ਵੀ ਅਜਿਹਾ ਕਰ ਰਿਹਾ ਹੈ ਉਸ ਨੂੰ ਇਹ ਸਭ ਕੁਝ ਬੰਦ ਕਰਨਾ ਹੋਵੇਗਾ, ਨਹੀਂ ਅਸੀਂ ਉਸਨੂੰ ਲਭ ਲਵਾਂਗੇ। ਉਨ੍ਹਾਂ ਦੱਸਿਆ ਕਿ ਗੰਭੀਰਤਾ ਨਾਲ ਡੀਐਨਏ ਅਤੇ ਲਿਖਾਈ ਦੀ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਜਾਂਚਾਂ ਦੇ ਆਧਾਰ ਉਤੇ ਹੀ ਅਪਰਾਧੀ ਨੂੰ ਫੜ੍ਹਨਾ ਸੋਖਾ ਹੋਵੇਗਾ।

ਵੀਡੀਓ

ਹੋਰ
Have something to say? Post your comment
ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

: ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

: ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

: ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

: ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

ਬ੍ਰਿਟੇਨ 'ਚ ਗੈਰਕਾਨੂੰਨੀ ਢੰਗ ਨਾਲ ਕੰਮ ਕਰ ਰਹੇ 12 ਭਾਰਤੀ ਗ੍ਰਿਫਤਾਰ

: ਬ੍ਰਿਟੇਨ 'ਚ ਗੈਰਕਾਨੂੰਨੀ ਢੰਗ ਨਾਲ ਕੰਮ ਕਰ ਰਹੇ 12 ਭਾਰਤੀ ਗ੍ਰਿਫਤਾਰ

28 ਸਾਲਾ ਪਤੀ ਨੇ ਪਤਨੀ ਦਾ ਕੀਤਾ ਖੌਫਨਾਕ ਕਤਲ, ਸਰੀਰ ਦੇ 224 ਟੁਕੜੇ ਕੀਤੇ

: 28 ਸਾਲਾ ਪਤੀ ਨੇ ਪਤਨੀ ਦਾ ਕੀਤਾ ਖੌਫਨਾਕ ਕਤਲ, ਸਰੀਰ ਦੇ 224 ਟੁਕੜੇ ਕੀਤੇ

ਪੂਰਬੀ ਅਫ਼ਰੀਕੀ ਦੇਸ਼ ਮੋਜ਼ਾਮਬੀਕ ਵਿੱਚ ਕਿਸ਼ਤੀ ਡੁੱਬਣ ਕਾਰਨ 91 ਲੋਕਾਂ ਦੀ ਮੌਤ

: ਪੂਰਬੀ ਅਫ਼ਰੀਕੀ ਦੇਸ਼ ਮੋਜ਼ਾਮਬੀਕ ਵਿੱਚ ਕਿਸ਼ਤੀ ਡੁੱਬਣ ਕਾਰਨ 91 ਲੋਕਾਂ ਦੀ ਮੌਤ

ਤਾਈਵਾਨ ਤੇ ਜਾਪਾਨ ‘ਚ 7.2 ਤੀਬਰਤਾ ਦਾ ਭੂਚਾਲ ਆਇਆ, ਸੁਨਾਮੀ ਦਾ ਅਲਰਟ ਜਾਰੀ

: ਤਾਈਵਾਨ ਤੇ ਜਾਪਾਨ ‘ਚ 7.2 ਤੀਬਰਤਾ ਦਾ ਭੂਚਾਲ ਆਇਆ, ਸੁਨਾਮੀ ਦਾ ਅਲਰਟ ਜਾਰੀ

ਅਮਰੀਕਾ ‘ਚ ਸਮੁੰਦਰੀ ਜਹਾਜ਼ ਟਕਰਾਉਣ ਨਾਲ ਪੁਲ ਢਹਿਆ, 7 ਲੋਕ ਲਾਪਤਾ

: ਅਮਰੀਕਾ ‘ਚ ਸਮੁੰਦਰੀ ਜਹਾਜ਼ ਟਕਰਾਉਣ ਨਾਲ ਪੁਲ ਢਹਿਆ, 7 ਲੋਕ ਲਾਪਤਾ

ਕਰੋੜਾਂਪਤੀ ਪਿਓ ਨੇ 20 ਸਾਲ ਤੱਕ ਆਪਣੇ ਪੁੱਤਰ ਤੋਂ ਛੁਪਾ ਕੇ ਰੱਖਿਆ ਅਮੀਰੀ ਦਾ ਰਾਜ਼

: ਕਰੋੜਾਂਪਤੀ ਪਿਓ ਨੇ 20 ਸਾਲ ਤੱਕ ਆਪਣੇ ਪੁੱਤਰ ਤੋਂ ਛੁਪਾ ਕੇ ਰੱਖਿਆ ਅਮੀਰੀ ਦਾ ਰਾਜ਼

X