Hindi English Tuesday, 23 April 2024 🕑
BREAKING
ਸੜਕ ਹਾਦਸੇ ‘ਚ ਕਾਂਗਰਸ ਦਾ ਸਾਬਕਾ ਵਿਧਾਇਕ ਜ਼ਖਮੀ, ਮੈਕਸ ‘ਚ ਭਰਤੀ ਸਕੂਲ ਜਾ ਰਹੀ ਅਧਿਆਪਕਾ ਨੂੰ ਤੇਜ਼ ਰਫਤਾਰ ਟਿੱਪਰ ਨੇ ਕੁਚਲਿਆ, ਹਸਪਤਾਲ ਦਾਖਲ ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼ ਪੰਜਾਬ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਦੋ ਸਕੀਆਂ ਭੈਣਾਂ ਦੀ ਸੜ ਕੇ ਮੌਤ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ :- ਅਵਿਨਾਸ਼ ਰਾਏ ਖੰਨਾ ਜੇਲ੍ਹ ’ਚ ਕੇਜਰੀਵਾਲ ਦੀ ਇਕ ਮੰਗ ਪੂਰੀ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਪਤੰਜਲੀ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ 'ਤੇ ਸੁਣਵਾਈ ਕਿਸਾਨਾਂ ਦੇ ਸਾਹ ਸੁੱਕੇ, ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਦਾ ਅਲਰਟ ਜਾਰੀ ਕਿਸਾਨਾਂ ਨੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਦਿੱਤੀ ਲਾਈਵ ਬਹਿਸ ਦੀ ਚੁਣੌਤੀ, ਅੱਜ ਚੰਡੀਗੜ੍ਹ ‘ਚ ਕਰਨਗੇ ਇੰਤਜ਼ਾਰ

ਪੰਜਾਬ

More News

ਅਦਾਲਤ ਵੱਲੋਂ ਪੁਲਿਸ ਨੂੰ ਕਾਂਗਰਸ ਦੇ ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ ਖਿਲਾਫ ਕੇਸ ਦਰਜ ਕਰਨ ਦੇ ਹੁਕਮ

Updated on Sunday, May 21, 2023 08:09 AM IST

ਜੈਪੁਰ, 20 ਮਈ :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਬਿਆਨ ਦੇਣ ਕਾਰਨ ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸ ਦੇ ਰਾਜਸਥਾਨ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਅਦਾਲਤ ਦੇ ਹੁਕਮ ਦੇ ਬਾਵਜੂਦ ਮਾਮਲਾ ਦਰਜ ਨਾ ਕੀਤੇ ਜਾਣ ਉਤੇ ਕੋਟਾ ਸ਼ਹਿਰ ਦੇ ਪੁਲਿਸ ਸੁਪਰਡੈਂਟ ਸ਼ਰਦ ਚੌਧਰੀ ਸ਼ਨੀਵਾਰ ਨੂੰ ਅਦਾਲਤ ਵਿੱਚ ਤਲਬ ਕੀਤਾ ਗਿਆ। ਭਾਜਪਾ ਵਿਧਾਇਕ ਮਦਨ ਦਿਲਾਵਰ ਨੇ ਰੰਧਾਵਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੇ ਵਕੀਲ ਮਨੋਜ ਪੁਰੀ ਨੇ ਕਿਹਾ ਕਿ ਐਸਪੀ ਨੇ ਜ਼ੁਬਾਨੀ ਤੌਰ ਉਤੇ ਕਿਹਾ ਸੀ ਕਿ ਉਨ੍ਹਾਂ ਉਤੇ ਰਾਜਨੀਤਿਕ ਦਬਾਅ ਸੀ, ਇਸ ਲਈ ਉਨ੍ਹਾਂ ਵੱਲੋਂ ਸਮਾਂ ਮੰਗਿਆ ਸੀ। ਹਾਲਾਂਕਿ ਅਦਾਲਤ ਨੇ ਹੁਣ ਚੌਧਰੀ ਨੂੰ ਰੰਧਾਵਾ ਖਿਲਾਫ ਐਫਆਈਆਰ ਦਰਜਨ ਕਰਨ ਅਤੇ 23 ਮਈ ਨੂੰ ਦੁਪਹਿਰ 12 ਵਜੇ ਤੱਕ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ।

ਦਿਲਾਵਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ 13 ਮਾਰਚ ਨੂੰ ਜੈਪੁਰ ਵਿੱਚ ਪਾਰਟੀ ਦੀ ਇਕ ਮੀਟਿੰਗ ਦੌਰਾਨ ਰੰਧਾਵਾ ਨੇ ਗੌਤਮ ਅੰਡਾਨੀ ਅਤੇ ਮੁਕੇਸ਼ ਅੰਬਾਨੀ ਨਾਲ  ਕਥਿਤ ਸਬੰਧਾਂ ਲਈ ਪ੍ਰਧਾਨ ਮੰਤਰੀ ਨੂੰ ਨਿਸ਼ਾਨਾ ਬਣਾਇਆ ਸੀ।

ਦਿਲਾਵਰ ਦੇ ਵਕੀਲ ਮਨੋਜ ਪੁਰੀ ਮੁਤਾਬਕ, ਰੰਧਾਵਾ ਨੇ ਕਥਿਤ ਤੌਰ ਉਤੇ ਕਿਹਾ, ‘ਜੇਕਰ ਮੋਦੀ ਖਤ ਹੋਵੇ ਤਾਂ ਦੇਸ਼ ਬਚ ਜਾਵੇਗਾ, ਨਹੀਂ ਤਾਂ ਦੇਸ਼ ਬਰਬਾਦ ਹੋ ਜਾਵੇਗਾ।‘ (ਆਈਏਐਨਐਸ)

ਵੀਡੀਓ

ਹੋਰ
Have something to say? Post your comment
ਸੜਕ ਹਾਦਸੇ ‘ਚ ਕਾਂਗਰਸ ਦਾ ਸਾਬਕਾ ਵਿਧਾਇਕ ਜ਼ਖਮੀ, ਮੈਕਸ ‘ਚ ਭਰਤੀ

: ਸੜਕ ਹਾਦਸੇ ‘ਚ ਕਾਂਗਰਸ ਦਾ ਸਾਬਕਾ ਵਿਧਾਇਕ ਜ਼ਖਮੀ, ਮੈਕਸ ‘ਚ ਭਰਤੀ

ਸਕੂਲ ਜਾ ਰਹੀ ਅਧਿਆਪਕਾ ਨੂੰ ਤੇਜ਼ ਰਫਤਾਰ ਟਿੱਪਰ ਨੇ ਕੁਚਲਿਆ, ਹਸਪਤਾਲ ਦਾਖਲ

: ਸਕੂਲ ਜਾ ਰਹੀ ਅਧਿਆਪਕਾ ਨੂੰ ਤੇਜ਼ ਰਫਤਾਰ ਟਿੱਪਰ ਨੇ ਕੁਚਲਿਆ, ਹਸਪਤਾਲ ਦਾਖਲ

ਪੰਜਾਬ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਦੋ ਸਕੀਆਂ ਭੈਣਾਂ ਦੀ ਸੜ ਕੇ ਮੌਤ

: ਪੰਜਾਬ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਦੋ ਸਕੀਆਂ ਭੈਣਾਂ ਦੀ ਸੜ ਕੇ ਮੌਤ

ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ :- ਅਵਿਨਾਸ਼ ਰਾਏ ਖੰਨਾ

: ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ :- ਅਵਿਨਾਸ਼ ਰਾਏ ਖੰਨਾ

ਜੇਲ੍ਹ ’ਚ ਕੇਜਰੀਵਾਲ ਦੀ ਇਕ ਮੰਗ ਪੂਰੀ

: ਜੇਲ੍ਹ ’ਚ ਕੇਜਰੀਵਾਲ ਦੀ ਇਕ ਮੰਗ ਪੂਰੀ

ਅੱਤਵਾਦੀਆਂ ਵੱਲੋਂ ਰਾਜੌਰੀ 'ਚ ਟਾਰਗੇਟ ਕਿਲਿੰਗ,ਸਰਕਾਰੀ ਮੁਲਾਜ਼ਮ ਦੀ ਗੋਲ਼ੀਆਂ ਮਾਰ ਕੇ ਹੱਤਿਆ

: ਅੱਤਵਾਦੀਆਂ ਵੱਲੋਂ ਰਾਜੌਰੀ 'ਚ ਟਾਰਗੇਟ ਕਿਲਿੰਗ,ਸਰਕਾਰੀ ਮੁਲਾਜ਼ਮ ਦੀ ਗੋਲ਼ੀਆਂ ਮਾਰ ਕੇ ਹੱਤਿਆ

ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਪਤੰਜਲੀ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ 'ਤੇ ਸੁਣਵਾਈ

: ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਪਤੰਜਲੀ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ 'ਤੇ ਸੁਣਵਾਈ

ਕਿਸਾਨਾਂ ਦੇ ਸਾਹ ਸੁੱਕੇ, ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਦਾ ਅਲਰਟ ਜਾਰੀ

: ਕਿਸਾਨਾਂ ਦੇ ਸਾਹ ਸੁੱਕੇ, ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਦਾ ਅਲਰਟ ਜਾਰੀ

ਕਿਸਾਨਾਂ ਨੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਦਿੱਤੀ ਲਾਈਵ ਬਹਿਸ ਦੀ ਚੁਣੌਤੀ, ਅੱਜ ਚੰਡੀਗੜ੍ਹ ‘ਚ ਕਰਨਗੇ ਇੰਤਜ਼ਾਰ

: ਕਿਸਾਨਾਂ ਨੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਦਿੱਤੀ ਲਾਈਵ ਬਹਿਸ ਦੀ ਚੁਣੌਤੀ, ਅੱਜ ਚੰਡੀਗੜ੍ਹ ‘ਚ ਕਰਨਗੇ ਇੰਤਜ਼ਾਰ

ਪੰਜਾਬੀ ਫਿਲਮਾਂ ਦੀ ‘ਗੁਲਾਬੋ ਮਾਸੀ’ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ

: ਪੰਜਾਬੀ ਫਿਲਮਾਂ ਦੀ ‘ਗੁਲਾਬੋ ਮਾਸੀ’ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ

X