Hindi English Friday, 26 April 2024 🕑

ਸੰਸਾਰ

More News

ਗੁਆਨਾ : ਸੈਕੰਡਰੀ ਸਕੂਲ ਦੇ ਹੋਸਟਲ ‘ਚ ਅੱਗ ਲੱਗਣ ਕਾਰਨ 19 ਲੜਕੀਆਂ ਦੀ ਮੌਤ

Updated on Tuesday, May 23, 2023 08:26 AM IST

ਜਾਰਜਟਾਊਨ, 23 ਮਈ, ਦੇਸ਼ ਕਲਿਕ ਬਿਊਰੋ :
ਦੱਖਣੀ ਅਮਰੀਕੀ ਦੇਸ਼ ਗੁਆਨਾ ਵਿੱਚ ਐਤਵਾਰ ਰਾਤ (ਸਥਾਨਕ ਸਮੇਂ ਅਨੁਸਾਰ) ਇੱਕ ਸਕੂਲ ਦੇ ਹੋਸਟਲ ਵਿੱਚ ਅੱਗ ਲੱਗ ਗਈ, ਜਿਸ ਵਿੱਚ ਘੱਟੋ-ਘੱਟ 19 ਬੱਚੀਆਂ ਦੀ ਮੌਤ ਹੋ ਗਈ। ਸੈਕੰਡਰੀ ਸਕੂਲ ਦੇ ਲੜਕੀਆਂ ਦੇ ਹੋਸਟਲ 'ਚ ਅੱਗ ਲੱਗ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਤੋਂ ਪਹਿਲਾਂ ਮੀਡੀਆ ਰਿਪੋਰਟਾਂ 'ਚ 20 ਲੋਕਾਂ ਦੇ ਮਾਰੇ ਜਾਣ ਦੀ ਖਬਰ ਸੀ।ਗੁਆਨਾ ਦੇ ਮਾਹਦੀਆ ਸੈਕੰਡਰੀ ਸਕੂਲ 'ਚ ਲੱਗੀ ਅੱਗ 'ਚ 20 ਲੋਕਾਂ ਦੇ ਮਾਰੇ ਜਾਣ ਦੀਆਂ ਖਬਰਾਂ ਦਾ ਖੰਡਨ ਕਰਦੇ ਹੋਏ, ਰਾਸ਼ਟਰੀ ਫਾਇਰ ਵਿਭਾਗ ਦੇ ਬੁਲਾਰੇ ਨੇ ਸੋਮਵਾਰ ਨੂੰ ਕਿਹਾ ਕਿ ਇਸ ਭਿਆਨਕ ਅੱਗ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਹਾਦਸੇ 'ਚ ਘੱਟੋ-ਘੱਟ 9 ਹੋਰ ਲੋਕ ਜ਼ਖਮੀ ਹੋ ਗਏ। ਇੱਕ ਪੀੜਤ ਨੂੰ ਬਚਾਇਆ ਗਿਆ ਸੀ, ਪਰ ਉਹ ਵੈਂਟੀਲੇਟਰ 'ਤੇ ਹੈ ਅਤੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ।ਗੁਆਨਾ ਸਰਕਾਰ ਵੱਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਕ ਇਹ ਘਟਨਾ ਰਾਜਧਾਨੀ ਜੌਰਜਟਾਊਨ ਤੋਂ 320 ਕਿਲੋਮੀਟਰ ਦੱਖਣ 'ਚ ਮਾਹਦੀਆ ਕਸਬੇ ਦੇ ਇਕ ਸੈਕੰਡਰੀ ਸਕੂਲ 'ਚ ਵਾਪਰੀ। ਇਸ ਹੋਸਟਲ ਵਿੱਚ 12 ਤੋਂ 18 ਸਾਲ ਦੀ ਉਮਰ ਦੇ ਬੱਚੇ ਰਹਿੰਦੇ ਹਨ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

: ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

: ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

: ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

: 27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

: ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

: ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

: ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

: ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

: ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

X