Hindi English Thursday, 28 March 2024 🕑
BREAKING
ਪੰਜਾਬ ਦੇ ਸਰਕਾਰੀ ਸਕੂਲ ‘ਚ ਮਿਡ-ਡੇਅ ਮੀਲ ਬਣਾਉਂਦੇ ਸਮੇਂ ਲੱਗੀ ਅੱਗ ਪੰਜਾਬ ਪੁਲਿਸ ਨੇ ਮਾਰੀ ਸਤਲੁਜ ਦਰਿਆ ਕੰਢੇ ਰੇਡ, 28 ਹਜ਼ਾਰ ਲੀਟਰ ਲਾਹਣ ਬਰਾਮਦ 500 ਤੋਂ ਵੱਧ ਸੀਨੀਅਰ ਵਕੀਲਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਦੀ ਪਹਿਲੀ ਤਸਵੀਰ ਆਈ ਸਾਹਮਣੇ ਸ੍ਰੀ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ “ਆਪ” ਦੇ ਵਿਧਾਇਕਾਂ ਨੂੰ ਆ ਰਹੇ ਫੋਨ,ਕਿਹਾ ਜਾ ਰਿਹਾ ਕਿ ਜੋ ਚਾਹੀਦਾ ਦੱਸੋ, ਮਿਲ ਜਾਵੇਗਾ, ਜੇ ਨਾ ਆਏ ਤਾਂ ਤੁਹਾਡੀ ਖੈਰ ਨਹੀਂ : ਡਾ. ਸੰਦੀਪ ਪਾਠਕ ਮੇਰੇ ਕੋਲ ਚੋਣ ਲੜਨ ਲਈ ਪੈਸੇ ਨਹੀਂ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਅੱਜ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ Lok Sabha Elections-2024, ਕਾਂਗਰਸ ਨੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਕੀਤੀ ਜਾਰੀ ਅੱਜ ਦਾ ਇਤਿਹਾਸ

ਰਾਸ਼ਟਰੀ

More News

ਕੇਂਦਰ ਸਰਕਾਰ ਦੇ ਆਰਡੀਨੈਂਸ ਵਿਰੁੱਧ ਲਾਮਬੰਦੀ:AAP ਸੁਪਰੀਮੋ ਕੇਜਰੀਵਾਲ ਅਤੇ CM ਭਗਵੰਤ ਮਾਨ ਪਹੁੰਚੇ ਮੁੰਬਈ

Updated on Wednesday, May 24, 2023 09:17 AM IST

NCP ਦੇ ਪ੍ਰਧਾਨ ਸ਼ਰਦ ਪਵਾਰ ਅਤੇ ਸ਼ਿਵ ਸੈਨਾ ਦੇ ਪ੍ਰਧਾਨ ਊਧਵ ਠਾਕਰੇ ਨਾਲ ਕਰਨਗੇ ਮੁਲਾਕਾਤ
ਮੁੰਬਈ, 24 ਮਈ, ਦੇਸ਼ ਕਲਿਕ ਬਿਊਰੋ:
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਸੇਵਾਵਾਂ ਨੂੰ ਕੇਂਦਰ ਦੇ ਕੰਟਰੋਲ ਤੋਂ ਮੁਕਤ ਕਰਵਾਉਣ ਅਤੇ ਕੇਂਦਰ ਸਰਕਾਰ ਦੇ ਆਰਡੀਨੈਂਸ ਵਿਰੁੱਧ ਸਮਰਥਨ ਜੁਟਾਉਣ ਲਈ ਦੇਸ਼ ਵਿਆਪੀ ਦੌਰੇ 'ਤੇ ਹਨ। ਇਸੇ ਕੜੀ 'ਚ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਸ਼ਾਮ ਨੂੰ ਮੁੰਬਈ ਪਹੁੰਚੇ।'ਆਪ' ਨੇਤਾ ਇੱਥੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਪ੍ਰਧਾਨ ਸ਼ਰਦ ਪਵਾਰ ਅਤੇ ਸ਼ਿਵ ਸੈਨਾ (ਯੂਬੀਟੀ) ਦੇ ਪ੍ਰਧਾਨ ਊਧਵ ਠਾਕਰੇ ਨਾਲ ਮੁਲਾਕਾਤ ਕਰਨਗੇ। ਕੇਜਰੀਵਾਲ, ਮਾਨ ਅਤੇ ਹੋਰ 'ਆਪ' ਨੇਤਾ ਅੱਜ ਬੁੱਧਵਾਰ ਦੁਪਹਿਰ ਨੂੰ ਠਾਕਰੇ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਵੀਰਵਾਰ ਨੂੰ ਦੁਪਹਿਰ 3 ਵਜੇ ਰਾਜ ਦੇ ਪ੍ਰਸ਼ਾਸਨਿਕ ਹੈੱਡਕੁਆਰਟਰ ਦੇ ਸਾਹਮਣੇ ਸਥਿਤ ਕੇਂਦਰ 'ਚ ਸ਼ਰਦ ਪਵਾਰ ਨਾਲ ਮੁਲਾਕਾਤ ਕਰਨਗੇ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੰਗਲਵਾਰ ਦੇ ਦਿਨ, ਕੇਜਰੀਵਾਲ ਅਤੇ ਮਾਨ ਨੇ ਦਿੱਲੀ ਵਿੱਚ ਸੇਵਾਵਾਂ ‘ਤੇ ਕੇਂਦਰ ਦਾ ਕੰਟਰੋਲ ਖਤਮ ਕਰਨ ਅਤੇ ਕੇਂਦਰ ਸਰਕਾਰ ਦੇ ਆਰਡੀਨੈਂਸ ਵਿਰੁੱਧ ਸਮਰਥਨ ਜੁਟਾਉਣ ਲਈ ਦੇਸ਼ ਵਿਆਪੀ ਦੌਰੇ ਦੇ ਹਿੱਸੇ ਵਜੋਂ ਕੋਲਕਾਤਾ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ।

ਵੀਡੀਓ

ਹੋਰ
Have something to say? Post your comment
500 ਤੋਂ ਵੱਧ ਸੀਨੀਅਰ ਵਕੀਲਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

: 500 ਤੋਂ ਵੱਧ ਸੀਨੀਅਰ ਵਕੀਲਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

ਸ੍ਰੀ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ

: ਸ੍ਰੀ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ

“ਆਪ” ਦੇ ਵਿਧਾਇਕਾਂ ਨੂੰ ਆ ਰਹੇ ਫੋਨ,ਕਿਹਾ ਜਾ ਰਿਹਾ ਕਿ ਜੋ ਚਾਹੀਦਾ ਦੱਸੋ, ਮਿਲ ਜਾਵੇਗਾ, ਜੇ ਨਾ ਆਏ ਤਾਂ ਤੁਹਾਡੀ ਖੈਰ ਨਹੀਂ : ਡਾ. ਸੰਦੀਪ ਪਾਠਕ

: “ਆਪ” ਦੇ ਵਿਧਾਇਕਾਂ ਨੂੰ ਆ ਰਹੇ ਫੋਨ,ਕਿਹਾ ਜਾ ਰਿਹਾ ਕਿ ਜੋ ਚਾਹੀਦਾ ਦੱਸੋ, ਮਿਲ ਜਾਵੇਗਾ, ਜੇ ਨਾ ਆਏ ਤਾਂ ਤੁਹਾਡੀ ਖੈਰ ਨਹੀਂ : ਡਾ. ਸੰਦੀਪ ਪਾਠਕ

ਮੇਰੇ ਕੋਲ ਚੋਣ ਲੜਨ ਲਈ ਪੈਸੇ ਨਹੀਂ : ਵਿੱਤ ਮੰਤਰੀ ਨਿਰਮਲਾ ਸੀਤਾਰਮਨ

Lok Sabha Elections-2024 : ਮੇਰੇ ਕੋਲ ਚੋਣ ਲੜਨ ਲਈ ਪੈਸੇ ਨਹੀਂ : ਵਿੱਤ ਮੰਤਰੀ ਨਿਰਮਲਾ ਸੀਤਾਰਮਨ

Lok Sabha Elections-2024, ਕਾਂਗਰਸ ਨੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਕੀਤੀ ਜਾਰੀ

: Lok Sabha Elections-2024, ਕਾਂਗਰਸ ਨੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਕੀਤੀ ਜਾਰੀ

ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋੰ ਨਹੀਂ ਮਿਲੀ ਰਾਹਤ

: ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋੰ ਨਹੀਂ ਮਿਲੀ ਰਾਹਤ

ਰੋਜ਼ਾਨਾ 121 ਰੁਪਏ ਜਮ੍ਹਾਂ ਕਰੋ 27 ਲੱਖ ਰੁਪਏ ਪਾਓ

: ਰੋਜ਼ਾਨਾ 121 ਰੁਪਏ ਜਮ੍ਹਾਂ ਕਰੋ 27 ਲੱਖ ਰੁਪਏ ਪਾਓ

ਕਾਂਗਰਸ ਵੱਲੋਂ 5 ਹੋਰ ਉਮੀਦਵਾਰਾਂ ਦਾ ਐਲਾਨ

: ਕਾਂਗਰਸ ਵੱਲੋਂ 5 ਹੋਰ ਉਮੀਦਵਾਰਾਂ ਦਾ ਐਲਾਨ

ਉਜੈਨ ਦੇ ਮਹਾਕਾਲੇਸ਼ਵਰ ਮੰਦਰ 'ਚ ਲੱਗੀ ਅੱਗ, ਪੁਜਾਰੀ ਸਮੇਤ 14 ਲੋਕ ਝੁਲ਼ਸੇ

: ਉਜੈਨ ਦੇ ਮਹਾਕਾਲੇਸ਼ਵਰ ਮੰਦਰ 'ਚ ਲੱਗੀ ਅੱਗ, ਪੁਜਾਰੀ ਸਮੇਤ 14 ਲੋਕ ਝੁਲ਼ਸੇ

ਮੋਬਾਇਲ ‘ਚ ਧਮਾਕਾ ਹੋਣ ਕਾਰਨ ਚਾਰ ਬੱਚਿਆਂ ਦੀ ਮੌਤ, ਮਾਤਾ-ਪਿਤਾ ਗੰਭੀਰ

: ਮੋਬਾਇਲ ‘ਚ ਧਮਾਕਾ ਹੋਣ ਕਾਰਨ ਚਾਰ ਬੱਚਿਆਂ ਦੀ ਮੌਤ, ਮਾਤਾ-ਪਿਤਾ ਗੰਭੀਰ

X