Hindi English Saturday, 15 June 2024 🕑
BREAKING
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆ 22 ਜੁਲਾਈ ਤੋਂ ਤੰਦਰੁਸਤ ਸਰੀਰ ਹੀ ਚੰਗੇ ਸਮਾਜ ਦੀ ਸਿਰਜਣਾ ਕਰ ਸਕਦਾ ਹੈ : ਹਰਚੰਦ ਸਿੰਘ ਬਰਸਟ ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਵਿਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਕੁਵੈਤ ਵਿੱਚ ਮਰੇ 45 ਭਾਰਤੀਆਂ ਵਿੱਚ ਇੱਕ ਪੰਜਾਬੀ ਵੀ ਸ਼ਾਮਲ, ਅੱਜ ਦਿੱਲੀ ਪਹੁੰਚੇਗੀ ਮ੍ਰਿਤਕ ਦੇਹ ਰਾਜਾ ਵੜਿੰਗ ਨੇ ਵੀ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਪੰਜਾਬ ਵਿੱਚ ਤਿੰਨ ਵਿਧਾਨ ਸਭਾ ਸੀਟਾਂ ਹੋਈਆਂ ਖਾਲੀ ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ : ਡਾ. ਬਲਜੀਤ ਕੌਰ ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ : ਗੁਰਮੀਤ ਸਿੰਘ ਖੁੱਡੀਆਂ PM ਮੋਦੀ G-7 ਸੰਮੇਲਨ ‘ਚ ਸ਼ਾਮਲ ਹੋਣ ਲਈ ਇਟਲੀ ਪਹੁੰਚੇ ਕਾਂਗਰਸੀ ਵਿਧਾਇਕ ਨੇ ਦਿੱਤਾ ਅਸਤੀਫਾ ਪੰਜਾਬ ‘ਚ ਤਾਪਮਾਨ 47.8 ਡਿਗਰੀ ‘ਤੇ ਪਹੁੰਚਿਆ, ਮੌਸਮ ਵਿਭਾਗ ਵੱਲੋਂ Heat Wave ਦੀ ਚਿਤਾਵਨੀ ਜਾਰੀ

ਰਾਸ਼ਟਰੀ

More News

IPS ਪ੍ਰਵੀਨ ਸੂਦ CBI ਦੇ ਡਾਇਰੈਕਟਰ ਵਜੋਂ ਅੱਜ ਅਹੁਦਾ ਸੰਭਾਲਣਗੇ

Updated on Thursday, May 25, 2023 09:07 AM IST

ਨਵੀਂ ਦਿੱਲੀ, 25 ਮਈ, ਦੇਸ਼ ਕਲਿਕ ਬਿਊਰੋ :
ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਇਕ ਦਿਨ ਬਾਅਦ ਕਰਨਾਟਕ ਦੇ ਡੀਜੀਪੀ ਪ੍ਰਵੀਨ ਸੂਦ ਨੂੰ ਸੀਬੀਆਈ ਦਾ ਨਵਾਂ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ। ਅੱਜ ਉਹ ਆਪਣਾ ਅਹੁਦਾ ਸੰਭਾਲਣਗੇ। ਸੂਦ, ਜੋ 1986 ਬੈਚ ਦੇ ਆਈਪੀਐਸ ਅਧਿਕਾਰੀ ਹਨ, ਦੋ ਸਾਲਾਂ ਲਈ ਇਹ ਅਹੁਦਾ ਸੰਭਾਲਣਗੇ। ਉਹ ਮਈ 2024 ਵਿੱਚ ਸੇਵਾਮੁਕਤ ਹੋ ਰਹੇ ਹਨ ਪਰ ਇਸ ਨਿਯੁਕਤੀ ਨਾਲ ਉਨ੍ਹਾਂ ਦਾ ਕਾਰਜਕਾਲ ਮਈ 2025 ਤੱਕ ਵਧਾ ਦਿੱਤਾ ਗਿਆ ਹੈ। ਸੀਬੀਆਈ ਦੇ ਮੌਜੂਦਾ ਡਾਇਰੈਕਟਰ ਸੁਬੋਧ ਕੁਮਾਰ ਜੈਸਵਾਲ ਦਾ ਕਾਰਜਕਾਲ ਅੱਜ ਖ਼ਤਮ ਹੋ ਰਿਹਾ ਹੈ।ਜਿਕਰਯੋਗ ਹੈ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 14 ਮਾਰਚ ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਡੀਕੇ ਸ਼ਿਵਕੁਮਾਰ ਨੇ ਉਨ੍ਹਾਂ ਨੂੰ ਨਾਲਾਇਕ ਕਿਹਾ ਸੀ। ਸ਼ਿਵਕੁਮਾਰ ਨੇ ਕਿਹਾ ਸੀ ਕਿ ਸਾਡੇ ਡੀਜੀਪੀ ਇਸ ਅਹੁਦੇ ਲਈ ਫਿੱਟ ਨਹੀਂ ਹਨ। ਉਹ ਤਿੰਨ ਸਾਲ ਡੀਜੀਪੀ ਰਹੇ ਹਨ, ਪਰ ਭਾਜਪਾ ਵਰਕਰ ਵਾਂਗ ਕੰਮ ਕਰਦੇ ਹਨ। ਉਸ ਦੇ ਖਿਲਾਫ ਐੱਫ.ਆਈ.ਆਰ. ਹੋਣੀ ਚਾਹੀਦੀ ਹੈ।

ਵੀਡੀਓ

ਹੋਰ
Readers' Comments
Ranjot Singh 5/25/2023 4:42:31 PM

1023748902

Have something to say? Post your comment
X